ਪੜਚੋਲ ਕਰੋ

ਕੇਜਰੀਵਾਲ ਦਾ 'ਵੈਲੇਟਾਈਨ ਡੇਅ' ਨਾਲ ਗੂੜ੍ਹਾ ਰਿਸ਼ਤਾ, ਜਾਣੋ ਦਿਲਚਸਪ ਕਿੱਸੇ

ਕੇਜਰੀਵਾਲ ਦਾ 'ਵੈਲੇਨਟਾਈਨ ਡੇਅ' ਨਾਲ ਖਾਸ ਸਬੰਧ ਹੈ, ਜਿਸ ਤੋਂ ਬਾਅਦ ਖ਼ਬਰਾਂ ਆਉਣ ਲੱਗੀਆਂ ਹਨ ਕਿ ਕੀ ਉਹ 14 ਫਰਵਰੀ ਨੂੰ ਸਹੁੰ ਚੁੱਕਣਗੇ?

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਕਾਫ਼ੀ ਹੱਦ ਤਕ ਸਾਫ ਹੋ ਗਈ ਹੈ। ਦਿੱਲੀ ਦੇ ਲੋਕਾਂ ਨੇ ਇੱਕ ਵਾਰ ਫਿਰ ਸੱਤਾ ਦੀ ਚਾਬੀ ਅਰਵਿੰਦ ਕੇਜਰੀਵਾਲ ਨੂੰ ਸੌਂਪੀ ਹੈ। ਆਮ ਆਦਮੀ ਪਾਰਟੀ ਦੀਆਂ ਸੀਟਾਂ ਕੁਝ ਘਟ ਗਈਆਂ ਹਨ, ਪਰ ਇਸ ਦੇ ਬਾਵਜੂਦ ‘ਆਪ’ ਆਸਾਨੀ ਨਾਲ ਬਹੁਮਤ ਹਾਸਲ ਕਰ ਲਵੇਗੀ। ਕੇਜਰੀਵਾਲ ਹੀ ਦਿੱਲੀ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਹੁਣ ਸਵਾਲ ਇਹ ਹੈ ਕਿ ਕੀ ਕੇਜਰੀਵਾਲ 14 ਫਰਵਰੀ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦਰਅਸਲ, ਕੇਜਰੀਵਾਲ ਦਾ 14 ਫਰਵਰੀ ਦੀ ਤਰੀਕ ਨਾਲ ਖਾਸ ਰਿਸ਼ਤਾ ਹੈ। 12 ਜਨਵਰੀ, 2015 ਨੂੰ ਦਿੱਲੀ ‘ਚ ਦੁਬਾਰਾ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਸੀ। ਚੋਣ ਕਮਿਸ਼ਨ ਨੇ 7 ਫਰਵਰੀ ਨੂੰ ਵੋਟਿੰਗ ਤੇ 10 ਫਰਵਰੀ ਨੂੰ ਨਤੀਜੇ ਐਲਾਨੇ ਸੀ। ਉਸ ਸਮੇਂ ‘ਆਪ’ ਦੇ ਬੁਲਾਰੇ ਰਾਘਵ ਚੱਢਾ ਨੇ ਕਿਹਾ ਸੀ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਕੇਜਰੀਵਾਲ 14 ਫਰਵਰੀ ਨੂੰ ਸਹੁੰ ਚੁੱਕ ਦਿੱਲੀ ਵਾਸੀਆਂ ਨਾਲ ‘ਵੈਲੇਨਟਾਈਨ ਡੇਅ’ ਮਨਾਉਣਗੇ। ‘ਆਪ’ ਨੇ 70 ਚੋਂ 67 ਸੀਟਾਂ ਜਿੱਤ ਕੇ ਇਤਿਹਾਸ ਰਚਿਆ। ਜਿੱਤ ਤੋਂ ਬਾਅਦ ਕੇਜਰੀਵਾਲ ਨੇ 14 ਫਰਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ 14 ਫਰਵਰੀ ਨੂੰ ਇੱਕ ਬਹੁਤ ਹੀ ਖਾਸ ਦਿਨ ਮੰਨਣਾ ਸ਼ੁਰੂ ਕੀਤਾ। ਸਰਕਾਰ ਦਾ ਇੱਕ ਸਾਲ ਪੂਰਾ ਹੋਣ 'ਤੇ 14 ਫਰਵਰੀ, 2016 ਨੂੰ ਟਵੀਟ ਕੀਤਾ,"ਪਿਛਲੇ ਸਾਲ ਇਸ ਦਿਨ ਦਿੱਲੀ 'ਆਪ' ਦੇ ਪਿਆਰ ਵਿੱਚ ਪੈ ਗਈ ਸੀ। ਇਹ ਐਸੋਸੀਏਸ਼ਨ ਬਹੁਤ ਡੂੰਘਾ ਹੈ ਤੇ ਕਦੇ ਖ਼ਤਮ ਹੋਣ ਵਾਲਾ ਨਹੀਂ।" ਇਸ ਸਮੇਂ 11 ਫਰਵਰੀ ਨੂੰ ਨਤੀਜਿਆਂ ਦਾ ਐਲਾਨ ਲਗਭਗ ਹੋ ਚੁੱਕੀਆ ਹੈ। ਹੁਣ ਇਹ ਦੇਖਣਾ ਅਹਿਮ ਹੋਵੇਗਾ ਕਿ ਕੇਜਰੀਵਾਲ ਇੱਕ ਵਾਰ ਫਿਰ 14 ਫਰਵਰੀ ਨੂੰ ਅਹੁਦੇ ਦੀ ਸਹੁੰ ਚੁੱਕ ਕੇ ਇਸ ਤਾਰੀਖ ਨਾਲ ਆਪਣਾ ਖਾਸ ਰਿਸ਼ਤਾ ਸਾਬਤ ਕਰਨਗੇ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget