ਪੜਚੋਲ ਕਰੋ

ਕੇਰਲ: 93 ਸਾਲ ਤੇ ਉਸਦੀ 88 ਸਾਲ ਦੀ ਪਤਨੀ ਨੇ ਕੋਰੋਨਾ ਨੂੰ ਦਿੱਤੀ ਮਾਤ, ਹੋਏ ਰਿਕਵਰ

ਬਜ਼ੁਰਗ ਜੋੜੇ ਨੂੰ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਤੋਂ ਇਹ ਸੰਕਰਮਣ ਹੋਇਆ ਸੀ ਜੋ ਇਟਲੀ ਦੀ ਯਾਤਰਾ ਤੋਂ ਵਾਪਸ ਆਏ ਸੀ। ਦੇਸ਼ ‘ਚ ਹੁਣ ਤਕ 1440 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ।

ਨਵੀਂ ਦਿੱਲੀ: ਕੇਰਲ 'ਚ 93 ਤੋਂ 88 ਸਾਲ ਦੀ ਉਮਰ ਦੇ ਇੱਕ ਬਜ਼ੁਰਗ ਜੋੜਾ, ਜੋ ਕਿ ਕੋਰੋਨਾ ਟੈਸਟ ਪੌਜ਼ਟਿਵ ਪਾਇਆ ਗਿਆ ਸੀ, ਹੁਣ ਠੀਕ ਹੋ ਗਿਆ ਹੈ। ਕੇਰਲ ਦੇ ਸਿਹਤ ਮੰਤਰੀ ਕੇਕੇ ਸ਼ੈਲਜਾ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੂੰ ਇਹ ਸੰਕਰਮਣ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਤੋਂ ਹੋਇਆ ਜੋ ਇਟਲੀ ਦੀ ਯਾਤਰਾ ਤੋਂ ਵਾਪਸ ਪਰਤੇ ਸੀ। ਪਰਿਵਾਰ ਦੇ ਸਾਰੇ ਮੈਂਬਰ ਹੁਣ ਇਸ ਮਾਰੂ ਬਿਮਾਰੀ ਤੋਂ ਠੀਕ ਹੋ ਗਏ ਹਨ। ਸਿਹਤ ਮੰਤਰੀ ਦੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ, "ਬਜ਼ੁਰਗ ਜੋੜੇ ਨੂੰ ਸ਼ਾਬਦਿਕ ਮੌਤ ਤੋਂ ਬਾਅਦ ਵਾਪਸ ਲਿਆਇਆ ਗਿਆ। ਉਨ੍ਹਾਂ ਨੂੰ ਸ਼ੂਗਰ, ਹਾਈਪਰਟੈਨਸ਼ਨ ਅਤੇ ਬੁਢਾਪੇ ਨਾਲ ਸਬੰਧਤ ਹੋਰ ਬਿਮਾਰੀਆਂ ਸੀ। ਇਹ ਵਾਇਰਸ ਜ਼ਿਆਦਾਤਰ ਮਾਮਲਿਆਂ ਵਿੱਚ ਬਜ਼ੁਰਗ ਲੋਕਾਂ ਲਈ ਘਾਤਕ ਮੰਨਿਆ ਜਾਂਦਾ ਹੈ। ਜੋੜੇ ਨੂੰ ਕੋਟਯਾਮ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਕੇਰਲ: 93 ਸਾਲ ਤੇ ਉਸਦੀ 88 ਸਾਲ ਦੀ ਪਤਨੀ ਨੇ ਕੋਰੋਨਾ ਨੂੰ ਦਿੱਤੀ ਮਾਤ, ਹੋਏ ਰਿਕਵਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋ ਵੱਖ-ਵੱਖ ਵੀਆਈਪੀ ਆਈਸੀਯੂ ਕਮਰਿਆਂ ਵਿੱਚ ਦਾਖਲ ਹੋਣ ਤੋਂ ਬਾਅਦ ਇਹ ਜੋੜਾ ਬੇਚੈਨ ਹੋ ਗਿਆ। ਪਰ ਬਾਅਦ ‘ਚ ਉਨ੍ਹਾਂ ਨੂੰ ਆਈਸੀਯੂ ਦੇ ਕਮਰੇ ‘ਚ ਤਬਦੀਲ ਕਰ ਦਿੱਤਾ ਗਿਆ ਜਿੱਥੋਂ ਉਹ ਇੱਕ ਦੂਜੇ ਨੂੰ ਵੇਖ ਸਕਦੇ ਸੀ। ਪ੍ਰੈਸ ਨੋਟ ‘ਚ ਇਹ ਵੀ ਕਿਹਾ ਗਿਆ ਹੈ ਕਿ ਬਜ਼ੁਰਗ ਜੋੜਾ ਘਰ ਪਰਤਣ 'ਤੇ ਅੜਿਆ ਹੋਇਆ ਸੀ ਅਤੇ ਖਾਣਾ ਖਾਣ ਤੋਂ ਇਨਕਾਰ ਕਰ ਦਿੱਤਾ, ਪਰ ਨਰਸਾਂ ਨੇ ਉਨ੍ਹਾਂ ਦਾ ਧਿਆਨ ਰੱਖਿਆ। ਦੇਸ਼ ‘ਚ ਹੁਣ ਤਕ 1440 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ ਅਤੇ 32 ਲੋਕਾਂ ਦੀ ਮੌਤ ਹੋ ਚੁੱਕੀ ਹੈ। 140 ਲੋਕ ਠੀਕ ਹੋ ਗਏ ਹਨ। ਮਹਾਰਾਸ਼ਟਰ ਵਿੱਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਾਮਲੇ ਹਨ, ਜਿੱਥੇ 248 ਲੋਕ ਸੰਕਰਮਿਤ ਹੋਏ ਹਨ। ਕੇਰਲ ਵਿੱਚ, 234 ਲੋਕ ਵਾਇਰਸ ਤੋਂ ਪ੍ਰਭਾਵਤ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget