ਪੜਚੋਲ ਕਰੋ

Kerala Heavy Rain: ਕੇਰਲ 'ਚ ਭਾਰੀ ਬਾਰਸ਼ ਦਾ ਕਹਿਰ, ਹੁਣ ਤੱਕ 21 ਲੋਕਾਂ ਦੀ ਗਈ ਜਾਨ, ਇਨ੍ਹਾਂ ਇਲਾਕਿਆਂ 'ਚ ਹਾਲਤ ਬੇਹੱਦ ਖਰਾਬ 

ਕੇਰਲ ਵਿੱਚ ਮੀਂਹ ਨੇ ਬਹੁਤ ਤਬਾਹੀ ਮਚਾਈ ਹੈ। ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਹੈ। ਰਾਜ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਬਹੁਤ ਸਾਰੇ ਲੋਕ ਲਾਪਤਾ ਹਨ।

Kerala Heavy Rain: ਕੇਰਲ ਵਿੱਚ ਮੀਂਹ ਨੇ ਬਹੁਤ ਤਬਾਹੀ ਮਚਾਈ ਹੈ। ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਹੈ। ਰਾਜ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਬਹੁਤ ਸਾਰੇ ਲੋਕ ਲਾਪਤਾ ਹਨ। ਮੀਂਹ ਦਾ ਵੱਧ ਤੋਂ ਵੱਧ ਪ੍ਰਭਾਵ ਕੋੱਟਯਾਮ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਕੋਟਾਯਮ ਵਿੱਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇਡੁੱਕੀ ਵਿੱਚ ਅੱਠ ਲੋਕਾਂ ਦੀ ਜਾਨ ਚਲੀ ਗਈ ਹੈ। ਮੀਂਹ ਕਾਰਨ ਪਠਾਨਾਮਥਿੱਟਾ ਅਤੇ ਇਡੁੱਕੀ ਦੀ ਸਥਿਤੀ ਬਹੁਤ ਖਰਾਬ ਹੈ।

ਕੇਰਲ ਦੇ ਕਈ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ, ਜੋ ਕਿ ਮੀਂਹ ਕਾਰਨ ਕੁਦਰਤ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਹਵਾਈ ਫ਼ੌਜ ਵੀ ਮਦਦ ਲਈ ਮੈਦਾਨ ਵਿੱਚ ਉਤਰੀ ਹੈ। ਇਸ ਤੋਂ ਇਲਾਵਾ ਲੋਕਾਂ ਦੀ ਮਦਦ ਲਈ ਐਨਡੀਆਰਐਫ ਦੀਆਂ 11 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਕੋਟਾਯਾਮ ਜ਼ਿਲ੍ਹੇ ਦੇ ਆਲੇ ਦੁਆਲੇ ਦੇ ਖੇਤਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਵਿੱਚ ਹਨ। 

ਕੋਟਯਾਮ ਵਿੱਚ ਬਾਰਿਸ਼ ਦੇ ਕਾਰਨ ਨਦੀਆਂ ਵਿੱਚ ਪਾਣੀ ਭਰਿਆ ਹੋਇਆ ਹੈ ਅਤੇ ਨਦੀਆਂ ਦੇ ਕਿਨਾਰੇ ਬਣੇ ਕਈ ਘਰ ਢਹਿ ਗਏ ਹਨ। ਪਾਣੀ ਦੇ ਵਹਾਅ ਕਾਰਨ ਵੱਡੀਆਂ ਗੱਡੀਆਂ ਵਹਿ ਗਈਆਂ। ਦਰਿਆ ਦੇ ਕਿਨਾਰਿਆਂ 'ਤੇ ਵੱਡੀ ਗਿਣਤੀ ਵਿੱਚ ਦਰਖਤ ਵੀ ਡਿੱਗ ਗਏ ਹਨ। 

ਮੌਸਮ ਵਿਭਾਗ ਨੇ ਕੇਰਲ ਦੇ 11 ਜ਼ਿਲ੍ਹਿਆਂ, ਤਿਰੂਵਨੰਤਪੁਰਮ, ਕੋਲਮ, ਪਠਾਨਮਥਿੱਟਾ, ਕੋੱਟਯਾਮ, ਅੱਲਾਪੁਝਾ, ਏਰਨਾਕੁਲਮ, ਇਡੁੱਕੀ, ਤ੍ਰਿਸ਼ੂਰ, ਪਲੱਕੜ, ਮਲੱਪੁਰਮ ਅਤੇ ਕੋਝੀਕੋਡ ਵਿੱਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ

Embed widget