ਪੜਚੋਲ ਕਰੋ

ਭਾਰਤ 'ਚ ਕੋਰੋਨਾ ਵਾਇਰਸ ਦੇ ਤੀਜੇ ਕੇਸ ਦੀ ਪੁਸ਼ਟੀ, ਤਿੰਨੋਂ ਕੇਸ ਕੇਰਲ ਦੇ

ਸਿਹਤ ਮੰਤਰਾਲੇ ਨੇ ਆਪਣੀ ਸੁਧਾਰੀ ਯਾਤਰਾ ਸਲਾਹਕਾਰ 'ਚ ਲੋਕਾਂ ਨੂੰ ਚੀਨ ਦੇ ਹੁਬੇਈ ਪ੍ਰਾਂਤ ਵਿੱਚ ਮਾਰੂ ਕੋਰੋਨਾ ਵਿਸ਼ਾਣੂ ਦੇ ਮਹਾਂਮਾਰੀ ਦੇ ਮੱਦੇਨਜ਼ਰ ਯਾਤਰਾ ਕਰਨ ਤੋਂ ਬੱਚਣ ਲਈ ਕਿਹਾ ਹੈ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਤੀਜੇ ਕੇਸ ਦੀ ਪੁਸ਼ਟੀ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਹਾਲ ਹੀ 'ਚ ਚੀਨ ਤੋਂ ਕੇਰਲਾ ਪਰਤਿਆ ਇੱਕ ਵਿਅਕਤੀ ਕੋਰੋਨਾ ਵਾਇਰਸ ਤੋਂ ਸੰਕਰਮਿਤ ਹੈ। ਮੰਤਰਾਲੇ ਨੇ ਕਿਹਾ, “ਮਰੀਜ਼ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਸਨੂੰ ਹਸਪਤਾਲ 'ਚ ਆਈਸੋਲੇਸ਼ਨ 'ਚ ਰੱਖੀਆ ਗਿਆ ਹੈਮਰੀਜ਼ ਦੀ ਸਥਿਤੀ ਸਥਿਰ ਹੈ ਅਤੇ ਇਸਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।” ਮਰੀਜ਼ ਚੀਨ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਸ਼ਹਿਰ ਵੁਹਾਨ ਦਾ ਦੌਰਾ ਕਰਨ ਗਿਆ ਸੀ। ਸੋਮਵਾਰ ਨੂੰ, ਸਿਹਤ ਮੰਤਰਾਲੇ ਨੇ ਆਪਣੀ ਸੋਧੀ ਹੋਈ ਯਾਤਰਾ ਸਲਾਹਕਾਰ ' ਚੀਨ ਦੇ ਹੁਬੇਈ ਪ੍ਰਾਂਤ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਨੂੰ ਦੇਸ਼ ਦੀ ਯਾਤਰਾ ਕਰਨ ਤੋਂ ਬਚਣ ਲਈ ਕਿਹਾ। ਮੰਤਰਾਲੇ ਨੇ ਕਿਹਾ ਹੈ ਕਿ ਗੁਆਂਢੀ ਦੇਸ਼ਾਂ ਤੋਂ ਵਾਪਸ ਆਉਣ ਵਾਲਿਆਂ 'ਤੇ ਯਾਤਰਾ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਐਤਵਾਰ ਨੂੰ ਯਾਤਰਾ ਮਸ਼ਵਰਾ ਜਾਰੀ ਕੀਤਾ ਗਿਆ ਸੀ ਕੇਰਲਾ 'ਚ ਚੀਨ ਅਤੇ ਕੋਰੋਨਾ ਵਾਇਰਸ ਪ੍ਰਭਾਵਿਤ ਥਾਂਵਾਂ ਦੀ ਯਾਤਰਾ ਕਰਨ ਵਾਲੇ 1,999 ਲੋਕਾਂ ਨੂੰ ਨਿਗਰਾਨੀ ਹੇਠ ਰੱਖੀਆ ਗਿਆ ਹੈ। ਚੀਨ ਦੇ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਦੋ ਹਫ਼ਤਿਆਂ 'ਚ ਵਾਈਰਸ ਦੇ ਕੇਸਾਂ 'ਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਇਹ ਘੱਟ ਜਾਵੇਗਾ ਕਿਉਂਕਿ ਚੀਨੀ ਨਵੇਂ ਸਾਲ ਦੀਆਂ ਛੁੱਟੀਆਂ ਮੌਕੇ ਵੁਹਾਨ ਅਤੇ ਹੁਬੇਈ ਪ੍ਰਾਂਤ ਤੋਂ ਅਤੇ ਵਿਦੇਸ਼ਾਂ ਦੀ ਯਾਤਰਾ ਕਰਨ ਵਾਲੇ ਲੱਖਾਂ ਲੋਕ ਹੁਣ ਵਾਪਸ ਆ ਰਹੇ ਹਨ। ਚੀਨ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 361 ਹੋ ਗਈ ਹੈ। ਜਦੋਂ ਕਿ ਲਗਪਗ 14,000 ਲੋਕ ਸੰਕਰਮਿਤ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget