ਪੜਚੋਲ ਕਰੋ

ਇੱਕਲਾ ਰਹਿਣਾ ਚਾਹੁੰਦਾ ਸੀ ਨੌਜਵਾਨ, ਆਈਸਕਰੀਮ 'ਚ ਜ਼ਹਿਰ ਪਾ ਕੇ ਕੀਤਾ ਕਤਲ 

ਕਾਸਰਗੋਡ 'ਚ ਪੁਲਿਸ ਨੇ ਇੱਕ 22 ਸਾਲਾ ਨੌਜਵਾਨ ਨੂੰ ਉਸ ਦੀ ਭੈਣ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਉਸ ਨੇ ਆਈਸ ਕਰੀਮ ਵਿੱਚ ਜ਼ਹਿਰ ਮਿਲਾ ਕੇ ਆਪਣੀ ਭੈਣ ਦੀ ਹੱਤਿਆ ਕਰ ਦਿੱਤੀ। ਇਸ ਨੌਜਵਾਨ ਦੀ ਪਛਾਣ ਅਲਬਿਨ ਵਜੋਂ ਹੋਈ ਹੈ।

ਕਾਸਰਗੋਡ: ਕਾਸਰਗੋਡ 'ਚ ਪੁਲਿਸ ਨੇ ਇੱਕ 22 ਸਾਲਾ ਨੌਜਵਾਨ ਨੂੰ ਉਸ ਦੀ ਭੈਣ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਉਸ ਨੇ ਆਈਸ ਕਰੀਮ ਵਿੱਚ ਜ਼ਹਿਰ ਮਿਲਾ ਕੇ ਆਪਣੀ ਭੈਣ ਦੀ ਹੱਤਿਆ ਕਰ ਦਿੱਤੀ। ਇਸ ਨੌਜਵਾਨ ਦੀ ਪਛਾਣ ਅਲਬਿਨ ਵਜੋਂ ਹੋਈ ਹੈ। ਪੁਲਿਸ ਅਨੁਸਾਰ ਉਸ ਨੇ ਦੱਸਿਆ ਕਿ ਉਹ ਇਕੱਲਾ ਰਹਿਣਾ ਚਾਹੁੰਦਾ ਸੀ ਅਤੇ ਇਸ ਲਈ ਉਸ ਨੇ ਕਥਿਤ ਤੌਰ 'ਤੇ ਆਈਸ ਕਰੀਮ ਵਿੱਚ ਜ਼ਹਿਰ ਮਿਲਾਇਆ। ਇਹ ਆਈਸ ਕਰੀਮ ਉਸ ਦੀ ਭੈਣ ਅਤੇ ਮਾਪਿਆਂ ਨੇ 4 ਅਗਸਤ ਦੀ ਰਾਤ ਨੂੰ ਖਾਧੀ ਸੀ। ਨੇਪਾਲ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ, ਹੁਣ 17 ਅਗਸਤ ਨੂੰ ਦੋਹਾਂ ਦੇਸ਼ਾਂ 'ਚ ਹੋਵੇਗਾ ਮੁੱਖ ਸੰਵਾਦ ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਕਾਸਰਗੋਡ ਵਿੱਚ 5 ਅਗਸਤ ਨੂੰ ਇੱਕ 16 ਸਾਲਾ ਲੜਕੀ ਦੀ ਮੌਤ ਦਰਅਸਲ ਇੱਕ ਕਤਲ ਸੀ। ਪੁਲਿਸ ਅਨੁਸਾਰ ਉਸ ਨੇ ਲੜਕੀ ਦੇ ਭਰਾ ਅਲਬਿਨ ਦਾ ਬਿਆਨ ਦਰਜ ਕਰ ਲਿਆ ਹੈ। ਅਲਬਿਨ ਨੇ ਆਪਣੇ ਬਿਆਨ ਵਿੱਚ ਮੰਨਿਆ ਕਿ ਉਸ ਨੇ ਆਈਸ ਕਰੀਮ ਵਿੱਚ ਜ਼ਹਿਰ ਮਿਲਾਇਆ ਸੀ। ਅਲਬਿਨ ਦੀ ਭੈਣ ਅਤੇ ਪਿਤਾਬੈਨੀ ਨੇ 5 ਅਗਸਤ ਦੀ ਸਵੇਰ ਨੂੰ ਅਨਇਜ਼ ਫੀਲ ਕੀਤਾ, ਜਿਸ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਹੋਏ ਸੀ। ਪੁਲਿਸ ਅਨੁਸਾਰ ਉਸ ਦੀ ਮਾਂ ਨੂੰ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਇਆ ਗਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget