ਪੜਚੋਲ ਕਰੋ

khanna Fake DSP Cases : ਖੰਨਾ ਫ਼ਰਜ਼ੀ DSP ਮਾਮਲੇ ਦੇ ਤਾਰ ਨਸ਼ਾ ਤਸਕਰ ਗੁਰਦੀਪ ਰਾਣੋ ਨਾਲ ਜੁੜੇ , ਫਿਰੋਜ਼ਪੁਰ ਜੇਲ੍ਹ 'ਚ ਬੰਦ ਰਾਣੋ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

khanna Fake DSP Cases : ਖੰਨਾ ਵਿਖੇ ਫ਼ਰਜ਼ੀ ਡੀਐਸਪੀ ਮਾਮਲੇ ਦੇ ਤਾਰ ਹੁਣ ਬਹੁ- ਕਰੋੜੀ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਦੇ ਨਾਲ ਜੁੜ ਗਏ ਹਨ। ਨਕਲੀ ਡੀਐਸਪੀ ਦੀਪ ਪ੍ਰੀਤ ਸਿੰਘ ਨੇ ਜਾਂਚ ਦੌਰਾਨ ਗੁਰਦੀਪ ਸਿੰਘ ਰਾਣੋ ਦਾ ਨਾਮ ਉਗਲਿਆ।

khanna Fake DSP Cases : ਖੰਨਾ ਵਿਖੇ ਫ਼ਰਜ਼ੀ ਡੀਐਸਪੀ ਮਾਮਲੇ ਦੇ ਤਾਰ ਹੁਣ ਬਹੁ- ਕਰੋੜੀ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਦੇ ਨਾਲ ਜੁੜ ਗਏ ਹਨ। ਨਕਲੀ ਡੀਐਸਪੀ ਦੀਪ ਪ੍ਰੀਤ ਸਿੰਘ ਨੇ ਜਾਂਚ ਦੌਰਾਨ ਗੁਰਦੀਪ ਸਿੰਘ ਰਾਣੋ ਦਾ ਨਾਮ ਉਗਲਿਆ। ਜਿਸ ਤੋਂ ਬਾਅਦ ਖੰਨਾ ਪੁਲਿਸ ਹੁਣ ਫਿਰੋਜ਼ਪੁਰ ਜੇਲ੍ਹ 'ਚ ਬੰਦ ਰਾਣੋ ਨੂੰ ਪ੍ਰੋਡਕਸ਼ਨ ਵਾਰੰਟ ਉਪਰ ਲੈ ਕੇ ਆਈ ਹੈ।

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਫ਼ਰਜ਼ੀ ਡੀਐਸਪੀ ਗੁਰਦੀਪ ਰਾਣੋ ਦੇ ਨਾਲ ਵੀ ਕਾਫ਼ਿਲੇ 'ਚ ਡੀਐਸਪੀ ਬਣਕੇ ਘੁੰਮਦਾ ਸੀ। ਇਸ ਮਾਮਲੇ 'ਚ ਪੰਜਾਬ ਪੁਲਿਸ ਦੇ ਇੱਕ ਐਸ.ਪੀ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ ,ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਹ ਐਸਪੀ ਰਾਣੋ ਦੇ ਬੇਹੱਦ ਕਰੀਬੀ ਰਿਹਾ ਹੈ।

ਜ਼ਿਕਰਯੋਗ ਹੈ ਕਿ ਨਵੰਬਰ 2020 'ਚ ਗੁਰਦੀਪ ਰਾਣੋ ਨੂੰ ਕਰੋੜਾਂ ਰੁਪਏ ਦੇ ਨਸ਼ੇ ਅਤੇ ਹਥਿਆਰਾਂ ਨਾਲ ਫੜਿਆ ਗਿਆ ਸੀ। ਰਾਣੋ ਦੇ ਤਾਰ ਵੱਡੇ -ਵੱਡੇ ਪੁਲਿਸ ਅਫ਼ਸਰਾਂ ਅਤੇ ਰਾਜਨੀਤਕ ਲੋਕਾਂ ਨਾਲ ਸਾਹਮਣੇ ਆਏ ਸੀ। ਇਸ ਬਹੁ ਕਰੋੜੀ ਡਰੱਗ ਮਾਮਲੇ 'ਚ ਪਰਮਰਾਜ ਸਿੰਘ ਉਮਰਾਨੰਗਲ,  ਵਰਿੰਦਰਜੀਤ ਸਿੰਘ ਥਿੰਦ ਸਮੇਤ ਚਾਰ ਪੁਲਿਸ ਅਧਿਕਾਰੀ ਸਸਪੈਂਡ ਵੀ ਕੀਤੇ ਗਏ ਸਨ। ਓਥੇ ਹੀ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ। ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਗੁਰਦੀਪ ਸਿੰਘ ਰਾਣੋ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : Drug Racket Cases : ਡਰੱਗਜ਼ ਰੈਕੇਟ ਮਾਮਲੇ 'ਚ ਮੋਗਾ ਰੇਡ ਕਰਨ ਗਈ ਪੁਲਿਸ 'ਤੇ ਤਸਕਰਾਂ ਨੇ ਚਲਾਈ ਗੋਲੀ, ਕਾਂਸਟੇਬਲ ਜ਼ਖਮੀ

ਦੱਸ ਦੇਈਏ ਕਿ ਸਾਲ 2022 ਵਿੱਚ 7 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪੰਜਾਬ ਦੇ ਸਭ ਤੋਂ ਵੱਡੇ ਡਰੱਗ ਸਮਗਲਰ ਵਿੱਚੋਂ ਇੱਕ ਗੁਰਦੀਪ ਸਿੰਘ ਰਾਣੋ ਨੂੰ ਗਿਰਫ਼ਤਾਰ ਕੀਤਾ ਸੀ। ਰਾਣੋ ਸਾਬਕਾ ਅਕਾਲੀ ਦਲ ਦਾ ਸਰਪੰਚ ਰਹਿ ਚੁੱਕਿਆ ਹੈ ਅਤੇ ਜਦੋਂ ਉਸ ਦੀ ਗਿਰਫ਼ਤਾਰੀ ਹੋਈ ਸੀ ਤਾਂ 8 ਲੱਗਜ਼ਰੀ ਕਾਰਾਂ ਡਰੱਗ ਅਤੇ ਕਰੋੜਾਂ ਦਾ ਕੈਸ਼ ਬਰਾਮਦ ਹੋਇਆ, ਜਿਸ ਨੂੰ ਵੇਖ ਕੇ ਪੁਲਿਸ ਦੇ ਹੋਸ਼ ਉੱਡ ਗਏ ਸਨ।

ਉਸ ਵੇਲੇ ਇਸ ਮਾਮਲੇ ਵਿੱਚ ਕਈ ਸਿਆਸਤਦਾਨਾਂ ਅਤੇ ਪੁਲਿਸ ਅਫ਼ਸਰਾਂ ਦੇ ਨਾਂ ਸਾਹਮਣੇ ਆਏ ਸਨ ,ਜਿੰਨਾਂ ਦੀ ਸਰਪ੍ਰਸਤੀ ਵਿੱਚ ਰਾਣੋ ਡਰੱਗ ਦਾ ਵੱਡਾ ਨੈੱਟਵਰਕ ਚਲਾਉਂਦਾ ਸੀ। ਇਸ ਮਾਮਲੇ ਵਿੱਚ ਸਾਬਕਾ IPS ਅਤੇ ਲੁਧਿਆਣਾ ਦੇ ਤਤਕਾਲ IG ਪਰਮਰਾਜ ਉਮਰਾਨੰਗਲ ਅਤੇ 4 ਹੋਰ ਅਫ਼ਸਰਾਂ ਖਿਲਾਫ਼ ਵੱਡੀ ਕਾਰਵਾਹੀ ਕੀਤੀ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget