ਪੜਚੋਲ ਕਰੋ

ਕੇਂਦਰੀ ਸਰਕਾਰ ਨਾਲ ਮੀਟਿੰਗ ਲਈ ਦਿੱਲੀ ਜਾਣਗੇ ਕਿਸਾਨ ਲੀਡਰ, ਚੰਡੀਗੜ੍ਹ 'ਚ ਵਿਚਾਰ-ਚਰਚਾ ਕਰਨ ਮਗਰੋਂ ਐਲਾਨ

ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿੱਚ ਭਲਕੇ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਜਥੇਬੰਦੀਆਂ ਨੇ ਇਹ‌ ਫੈਸਲਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ 'ਚ ਕੀਤੀ ਗਈ ਮੀਟਿੰਗ ਵਿੱਚ ਲਿਆ।

ਚੰਡੀਗੜ੍ਹ: ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿੱਚ ਭਲਕੇ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਜਥੇਬੰਦੀਆਂ ਨੇ ਇਹ‌ ਫੈਸਲਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ 'ਚ ਕੀਤੀ ਗਈ ਮੀਟਿੰਗ ਵਿੱਚ ਲਿਆ। ਇਸ ਦੌਰਾਨ ਕਿਸਾਨ ਲੀਡਰ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਲ ਗੱਡੀਆਂ ਨੂੰ ਮੁੜ ਚਲਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਇਹ ਮੁੱਦਾ ਇੱਕ ਮੀਟਿੰਗ 'ਚ ਹੱਲ ਨਹੀਂ ਕੀਤਾ ਜਾ ਸਕਦਾ। ਬਿਕਰਮ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ ਮੰਤਰੀਆਂ ਨੂੰ ਦੱਸਿਆ ਜਾਵੇਗਾ ਕਿ ਕਾਨੂੰਨਾਂ 'ਚ ਕਿਹੜੀਆਂ ਕਮੀਆਂ ਹਨ। ਕੱਲ੍ਹ ਹੋਣ ਵਾਲੀ ਮੀਟਿੰਗ ਦੇ ਵਿਚਾਰ-ਵਟਾਂਦਰੇ ਲਈ 18 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਦੀਵਾਲੀ 'ਤੇ ਮਸ਼ਾਲਾਂ ਜਗਾਈਆਂ ਜਾਣਗੀਆਂ। ਦਿੱਲੀ ਵੱਲ ਰੋਸ ਮਾਰਚ ਕੱਢਿਆ ਜਾਵੇਗਾ, ਪਰ ਜੇਕਰ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਉਹ ਵਿਰੋਧ ਹੋਰ ਵੀ ਤੇਜ਼ ਕਰਨਗੇ। ਲੋਕਤੰਤਰ ਦੇ ਅਜੀਬ ਰੰਗ! ਸਿਰਫ 12,270 ਵੋਟਾਂ ਮਿਲੀਆਂ ਵੱਧ, ਇੰਨੇ ਨਾਲ ਹੀ 15 ਸੀਟਾਂ ਜਿੱਤ ਲਈਆਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget