ਪੜਚੋਲ ਕਰੋ

ਹੁਣ ਕਿਸਾਨਾਂ ਲਈ ਕਿਸਾਨ ਰਥ ਐਪ ਚਲਾਏਗੀ ਮੋਦੀ ਸਰਕਾਰ

ਕਿਸਾਨ ਰਥ ਉਸੇ ਤਰ੍ਹਾਂ ਕੰਮ ਕਰਦਾ ਹੈ ਜਿਵੇਂ ਟੈਕਸੀ ਸੇਵਾਵਾਂ ਓਲਾ ਅਤੇ ਉਬੇਰ ਕੰਮ ਕਰਦੀਆਂ ਹਨ। ਖੇਤੀਬਾੜੀ ਮੰਤਰਾਲੇ ਮੁਤਾਬਕ ਇਸ ਸਮੇਂ ਇਸ ਐਪ ‘ਤੇ 5 ਲੱਖ ਤੋਂ ਜ਼ਿਆਦਾ ਵਾਹਨਾਂ ਦਾ ਡਾਟਾਬੇਸ ਮਜੌਦ ਹੈ।

ਨਵੀਂ ਦਿੱਲੀ: ਲੌਕਡਾਊਨ ਦੌਰਾਨ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਨੂੰ ਕਈ ਰਿਆਇਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ, ਪਰ ਫਸਲਾਂ ਨੂੰ ਇੱਕ ਥਾਂ ਤੋਂ ਮੰਡੀ ਵਿੱਚ ਲਿਜਾਣ ‘ਚ ਕਿਸਾਨਾਂ ਨੂੰ ਅਜੇ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੌਕਡਾਊਨ ਦੇ ਦੌਰਾਨ, ਮੋਦੀ ਸਰਕਾਰ ਨੇ ਕਿਸਾਨੀ ਰਥ ਨਾਂ ਦੀ ਇੱਕ ਐਪ ਲਾਂਚ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਨੂੰ ਮੰਡੀ ‘ਚ ਲਿਜਾਣ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਕੀ ਹੈ 'ਕਿਸਾਨ ਰਥ' ਐਪ ਦਾ ਉਦੇਸ਼: ਇਸ ਐਪ ਦਾ ਮਕਸਦ ਉਨ੍ਹਾਂ ਕਿਸਾਨਾਂ ਦੀ ਮਦਦ ਕਰਨਾ ਹੈ ਜੋ ਆਪਣਾ ਸਮਾਨ ਲੈਣ ਲਈ ਲੈ ਕੇ ਆਉਂਦੇ ਹਨ, ਜਾਂ ਤਾਂ ਉਨ੍ਹਾਂ ਦੀ ਆਪਣੀ ਆਵਾਜਾਈ ਸਹੂਲਤਾਂ ਨਹੀਂ ਹੈ ਜਾਂ ਆਪਣੀਆਂ ਸਹੂਲਤਾਂ ਹੋਣ ਦੇ ਬਾਵਜੂਦ ਲੌਕਡਾਊਨ ਹੋਣ ਕਾਰਨ ਇਨ੍ਹਾਂ ਦੀ ਵਰਤੋਂ ਕਰਨ ਦੇ ਯੋਗ ਨਹੀਂ ਹਨ। ਇਸ ਐਪ ਦੀ ਸ਼ੁਰੂਆਤ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੀਤੀ। ਹੁਣ ਕਿਸਾਨਾਂ ਲਈ ਕਿਸਾਨ ਰਥ ਐਪ ਚਲਾਏਗੀ ਮੋਦੀ ਸਰਕਾਰ ਓਲਾ ਤੇ ਉਬੇਰ ਦੀ ਤਰ੍ਹਾਂ ਕੰਮ ਕਰਦਾ ਹੈ ਐਪ: ਕਿਸਾਨ ਰਥ ਉਸੇ ਤਰ੍ਹਾਂ ਕੰਮ ਕਰਦਾ ਹੈ ਜਿਵੇਂ ਟੈਕਸੀ ਸੇਵਾਵਾਂ ਓਲਾ ਅਤੇ ਉਬੇਰ ਕੰਮ ਕਰਦੀਆਂ ਹਨ। ਖੇਤੀਬਾੜੀ ਮੰਤਰਾਲੇ ਮੁਤਾਬਕ ਇਸ ਸਮੇਂ ਇਸ ਐਪ ‘ਤੇ 5 ਲੱਖ ਤੋਂ ਜ਼ਿਆਦਾ ਵਾਹਨਾਂ ਦਾ ਡਾਟਾਬੇਸ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੀ ਇਸ ਦੇ ਡਾਟਾਬੇਸ ‘ਚ ਸ਼ਾਮਲ ਕੀਤਾ ਜਾ ਰਿਹਾ ਹੈ ਜੋ ਫਸਲ ਬੀਮਾ ਯੋਜਨਾ ਅਧੀਨ ਹਨ। ਇਸ ਤੋਂ ਇਲਾਵਾ ਦੇਸ਼ ਭਰ ਦੀਆਂ ਮੰਡੀਆਂ ਨੂੰ ਵੀ ਉਸ ਐਪ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਇਸ ਨਾਲ ਉਨ੍ਹਾਂ ਦੀ ਮੈਪਿੰਗ ਕੀਤੀ ਜਾ ਸਕੇ।

ਟਾਪ ਹੈਡਲਾਈਨ

Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  

Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget