ਪੜਚੋਲ ਕਰੋ

ਜਾਣੋ ਕਿਵੇਂ ਹੋਏਗੀ ਸ਼ਰਾਬ ਦੀ ਹੋਮ ਡਿਲੀਵਰੀ? ਸਰਕਾਰ ਨੇ ਤੈਅ ਕੀਤੇ ਨਿਯਮ

ਪ੍ਰਸ਼ਾਸਨ ਵੱਲੋਂ ਦਿੱਤੇ ਗਏ ਠੇਕੇਦਾਰਾਂ ਦੇ ਨੰਬਰ ‘ਤੇ ਫੋਨ ਕਰਕੇ ਲੋਕ ਸ਼ਰਾਬ ਘਰ ਮੰਗਵਾ ਸਕਣਗੇ। ਇੱਕ ਪਤੇ 'ਤੇ 2 ਲੀਟਰ ਤੋਂ ਵੱਧ ਸ਼ਰਾਬ ਨਹੀਂ ਦਿੱਤੀ ਜਾਏਗੀ। ਕੋਈ ਵੀ ਠੇਕੇਦਾਰ ਐਮਆਰਪੀ ਤੋਂ ਵੱਧ ਸ਼ਰਾਬ ਨਹੀਂ ਵੇਚੇਗਾ। ਹਾਲਾਂਕਿ, ਅਜੇ ਇਹ ਫੈਸਲਾ ਨਹੀਂ ਕੀਤਾ ਗਿਆ ਹੈ ਕਿ ਠੇਕੇਦਾਰ ਕਿੰਨੀ ਸਪਲਾਈ ਇਕੱਠੇ ਲਿਜਾ ਸਕਣਗੇ।

ਚੰਡੀਗੜ੍ਹ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਤੋਂ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਦਿੱਤੇ ਗਏ ਠੇਕੇਦਾਰਾਂ ਦੇ ਨੰਬਰ ‘ਤੇ ਫੋਨ ਕਰਕੇ ਲੋਕ ਸ਼ਰਾਬ ਘਰ ਮੰਗਵਾ ਸਕਣਗੇ। ਇੱਕ ਪਤੇ 'ਤੇ 2 ਲੀਟਰ ਤੋਂ ਵੱਧ ਸ਼ਰਾਬ ਨਹੀਂ ਦਿੱਤੀ ਜਾਏਗੀ। ਕੋਈ ਵੀ ਠੇਕੇਦਾਰ ਐਮਆਰਪੀ ਤੋਂ ਵੱਧ ਸ਼ਰਾਬ ਨਹੀਂ ਵੇਚੇਗਾ। ਹਾਲਾਂਕਿ, ਅਜੇ ਇਹ ਫੈਸਲਾ ਨਹੀਂ ਕੀਤਾ ਗਿਆ ਹੈ ਕਿ ਠੇਕੇਦਾਰ ਕਿੰਨੀ ਸਪਲਾਈ ਇਕੱਠੇ ਲਿਜਾ ਸਕਣਗੇ। ਇਸ ਦੇ ਨਾਲ ਹੀ ਸਰਕਾਰ ਦੇ ਇਸ ਫੈਸਲੇ ਦਾ ਕਈ ਠੇਕੇਦਾਰਾਂ ਨੇ ਵਿਰੋਧ ਕੀਤਾ ਹੈ। ਇਸ ਕਾਰਨ ਕਈ ਥਾਵਾਂ ‘ਤੇ ਠੇਕੇ ਨਹੀਂ ਖੁੱਲ੍ਹਣਗੇ। ਡਿਲੀਵਰੀ ਦੀ ਪੂਰੀ ਡਿਟੇਲ- 5 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ : ਠੇਕੇਦਾਰਾਂ ਦੇ ਨੰਬਰ ਪ੍ਰਸ਼ਾਸਨ ਵੱਲੋਂ ਸਾਰੇ ਜ਼ਿਲ੍ਹਿਆਂ ‘ਚ ਮੁਹੱਈਆ ਕਰਵਾਏ ਜਾਣਗੇ, ਜਿਸ ‘ਤੇ ਉਹ ਆਰਡਰ ਦੇ ਸਕਣਗੇ। ਇਹ ਨੰਬਰ ਸਾਰੇ ਠੇਕੇ ਦੇ ਬਾਹਰ ਵੀ ਲਿਖੇ ਜਾਣਗੇ। ਇਕ ਵਾਰ ‘ਚ 5 ਤੋਂ ਵੱਧ ਵਿਅਕਤੀ ਠੇਕੇ ਬਾਹਰ ਇਕੱਠੇ ਨਹੀਂ ਹੋ ਸਕਣਗੇ। ਦੋ ਕਰਮਚਾਰੀ ਕਰਨਗੇ ਡਿਲੀਵਰੀ: ਹਰ ਠੇਕੇਦਾਰ ਦੇ ਦੋ ਕਰਮਚਾਰੀ ਸ਼ਰਾਬ ਦੀ ਡਿਲੀਵਰੀ ਕਰਨਗੇ। ਇਸ ਦੇ ਲਈ ਉਸ ਦਾ ਕਰਫਿਊ ਪਾਸ ਤੇ ਆਈਕਾਰਡ ਆਬਕਾਰੀ ਅਤੇ ਕਰ ਵਿਭਾਗ ਜਾਰੀ ਕਰਨਗੇ। ਹੁਣ ਘਰੋਂ ਨਿਕਲਣਾ ਹੋਇਆ ਹੋਰ ਵੀ ਔਖਾ, ਨਾ ਮੰਨੀਆਂ ਇਹ ਗੱਲਾਂ ਤਾਂ 50 ਹਜ਼ਾਰ ਤੱਕ ਜੁਰਮਾਨਾ ਠੇਕੇਦਾਰਾਂ ਨੂੰ ਰੱਖਣੇ ਪੈਣਗੇ ਰਿਕਾਰਡ: ਸਾਰੇ ਠੇਕੇਦਾਰਾਂ ਨੂੰ ਦਿੱਤੀ ਗਈ ਸ਼ਰਾਬ ਦਾ ਰਿਕਾਰਡ ਰੱਖਣਾ ਪਏਗਾ, ਜੇਕਰ ਗੜਬੜੀ ਪਾਈ ਗਈ ਤਾਂ ਠੇਕੇਦਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੇਸੀ ਦੀ ਨਹੀਂ ਹੋਮ ਡਿਲੀਵਰੀ: ਹੋਮ ਡਿਲਿਵਰੀ ਸਿਰਫ ਇੰਗਲਿਸ਼ ਸ਼ਰਾਬ ਦੀ ਹੋਵੇਗੀ। ਦੇਸੀ ਸ਼ਰਾਬ ਦੀ ਹੋਮ ਡਿਲੀਵਰੀ ਸੰਭਵ ਨਹੀਂ ਹੋਵੇਗੀ। ਦੇਸੀ ਸ਼ਰਾਬ ਤਾਂ ਹੀ ਮਿਲੇਗੀ ਜਦੋਂ ਠੇਕੇ ਖੁੱਲ੍ਹਣਗੇ। ਗੁਰਦੁਆਰੇ ਜਾ ਰਹੀਆਂ ਔਰਤਾਂ 'ਤੇ ਚੜ੍ਹਿਆ ਟਰੱਕ, 3 ਦੀ ਮੌਕੇ 'ਤੇ ਹੀ ਮੌਤ ਫਲਾਇੰਗ ਸਕੁਐਡ ਰੱਖੇਗੀ ਨਜ਼ਰ: ਆਬਕਾਰੀ ਵਿਭਾਗ ਨੇ ਹੋਮ ਡਿਲਿਵਰੀ 'ਤੇ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਬਣਾਈ  ਹੈ ਜੋ ਵੀ ਨਿਯਮਾਂ ਦੇ ਵਿਰੁੱਧ ਕੰਮ ਕਰਦਾ ਹੈ, ਉਸ ਲਈ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਕੈਪਟਨ ਨੇ ਦਿੱਤੀ ਕਰਫਿਊ ‘ਚ ਵੱਡੀ ਢਿੱਲ, ਹੁਣ ਇਸ ਸਮੇਂ ਵੀ ਜਾ ਸਕਦੇ ਹੋ ਬਜ਼ਾਰ, ਸ਼ਰਾਬ ਦੀ ਹੋਮ ਡਿਲੀਵਰੀ ਵੀ ਅੱਜ ਤੋਂ ਸ਼ੁਰੂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
Advertisement
ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ
Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ

ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

ਮੋਗਾ ਦੇ ਧਰਮਕੋਟ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ, ਕਈ ਜ਼ਖ਼ਮੀ

Embed widget