ਪੜਚੋਲ ਕਰੋ

ਜਾਣੋ ਕਿ ਅਮਰੀਕਾ ਦਾ ‘ਮੈਨਹੈਟਨ ਪ੍ਰੋਜੈਕਟ’ ਕੀ ਹੈ, ਰਾਸ਼ਟਰਪਤੀ ਡੋਨਾਲਡ ਟਰੰਪ ਖੁਦ ਕਰ ਰਹੇ ਹਨ ਇਸ ਦੀ ਨਿਗਰਾਨੀ

ਅਮਰੀਕਾ ਦੇ ਪਹਿਲੇ ‘ਮੈਨਹੱਟਨ ਪ੍ਰੋਜੈਕਟ’ ‘ਚ ਪ੍ਰਮਾਣੂ ਬੰਬ ਤਿਆਰ ਕੀਤਾ ਗਿਆ ਸੀ। ਪਰ ਅੱਜ ਦਾ ਮੈਨਹੈਟਨ ਪ੍ਰਾਜੈਕਟ ਹੈ ਮਨੁੱਖਤਾ ਦੀ ਰੱਖਿਆ ਅਤੇ ਅਦਿੱਖ ਦੁਸ਼ਮਣ ‘ਤੇ ਹਮਲਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਖ਼ਿਲਾਫ਼ ਲੜਾਈ ‘ਚ ਅਮਰੀਕਾ ਨੇ “ਮੈਨਹੱਟਨ ਪ੍ਰੋਜੈਕਟ” (Manhattan Project) ਨਾਂ ਦਾ ਇੱਕ ਖੁਫੀਆ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਤਹਿਤ ਅਮਰੀਕਾ (America) ਦੇ ਇੱਕ ਦਰਜਨ ਅਰਬਪਤੀ ਕੁਝ ਚੁਣੇ ਹੋਏ ਵਿਗਿਆਨੀਆਂ ਨਾਲ ਕੋਵਿਡ-19 ਦੀ ਦਵਾਈ ਜਾਂ ਵੈਕਸਿਨ ਤਿਆਰ ਕਰਨ ਲਈ ਖੋਜ ਵਿੱਚ ਲੱਗੇ ਹੋਏ ਹਨ। "ਮੈਨਹੱਟਨ ਪ੍ਰੋਜੈਕਟ" ਦੇ ਨਾਂ ਨਾਲ ਪਹਿਲੀ ਵਾਰ ਅਮਰੀਕਾ ਨੇ ਪਰਮਾਣੂ ਬੰਬ ਤਿਆਰ ਕੀਤਾ ਸੀ ਜੋ ਹੀਰੋਸ਼ੀਮਾ ‘ਤੇ ਸੁੱਟਿਆ ਗਿਆ ਸੀ। ਅਮਰੀਕੀ ਪ੍ਰਸ਼ਾਸਨ ਦੀ ਮਨਜ਼ੂਰੀ ਨਾਲ ਅਮਰੀਕਾ ਦੇ ਅਰਬਾਂ ਅਰਬਪਤੀਆਂ ਨੇ ਕੋਵਿਡ-19 ਦੀ ਵੈਕਸੀਨ ਜਾਂ ਕੋਈ ਦਵਾਈ ਲੱਭਣ ਦੀ ਜ਼ਿੰਮੇਵਾਰੀ ਲਈ ਹੈ ਤੇ ਕੁਝ ਚੁਣੇ ਹੋਏ ਵਿਗਿਆਨੀ ਅਤੇ ਡਾਕਟਰਾਂ ਨੂੰ ਖੋਜ ਕਾਰਜ ‘ਤੇ ਲਗਾਇਆ ਗਿਆ ਹੈ, ਜੋ ਕਿ ਪੂਰੀ ਤਰ੍ਹਾਂ ਅਮਰੀਕੀ ਅਰਬਪਤੀਆਂ ਦੇ ਵਿੱਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁਆਰਾ ਤਿਆਰ ਕੀਤੀ ਗਈ ਰਿਪੋਰਟ ਨੂੰ ਯੂਐਸ ਸਰਕਾਰ ਨੂੰ ਸੌਂਪਿਆ ਜਾਵੇਗਾ, ਜਿਸ ਦੇ ਅਧਾਰ ‘ਤੇ ਉਹ ਅੱਗੇ ਦੀ ਰਣਨੀਤੀ ਤੈਅ ਕਰਨਗੇ। ਦੱਸ ਦੇਈਏ ਕਿ ਇਨ੍ਹਾਂ ਚੋਂ ਕੋਈ ਵੀ ਅਰਬਪਤੀ ਜਾਂ ਵਿਗਿਆਨੀ ਇਸ ਖੋਜ ਤੋਂ ਮੁਨਾਫਾ ਨਹੀਂ ਕਮਾ ਸਕਣਗੇ। ਅਮਰੀਕੀ ਪ੍ਰਸ਼ਾਸਨ ਨੇ ਇਸਦਾ ਨਾਂ “ਆਪ੍ਰੇਸ਼ਨ ਵਾਰਪ ਸੀਡ” ਰੱਖਿਆ ਹੈ, ਜਿਸ ਦੇ ਤਹਿਤ ਇਸ ਨੂੰ COVID19 ਦੇ ਖਿਲਾਫ ਜਲਦੀ ਤੋਂ ਜਲਦੀ ਟੀਕੇ ਦੀ ਖੋਜ ਅਤੇ ਵਰਤੋਂ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ। ਇਸ ਖੋਜ ਦੀ ਅਗਵਾਈ ਅਮਰੀਕਾ ਤੋਂ ਆਏ 33 ਸਾਲਾ ਡਾਕਟਰ ਥੌਮਸ ਕਾਹਿਲ ਕਰ ਰਹੇ ਹਨ ਅਤੇ ਸੂਤਰਾਂ ਮੁਤਾਬਕ ਇਸ ਖੋਜ ਦੇ ਜ਼ਰੀਏ ਕੋਵਿਡ-19 ਦੇ ਹਰ ਸੰਭਵ ਇਲਾਜ ਦੀ ਖੋਜ ਕੀਤੀ ਜਾ ਰਹੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਹੁਣ ਤੱਕ ਲਗਪਗ 17 ਪੰਨਿਆਂ ਦੀ ਇੱਕ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ‘ਚ ਇਬੋਲਾ ਵਾਇਰਸ ਦੌਰਾਨ ਵਰਤੀ ਜਾਂਦੀ ਦਵਾਈ ਦੇ ਵੱਧ ਡੋਜ਼ ਬਾਰੇ ਵੀ ਗੱਲ ਕਰਦੀ ਹੈ। ਹੁਣ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਕੀ ਇਸ "ਮੈਨਹੱਟਨ ਪ੍ਰੋਜੈਕਟ" ‘ਚ ਸ਼ਾਮਲ ਅਰਬਪਤੀ ਅਤੇ ਸਾਇਟਿਸਟ ਸਫਲ ਹੁੰਦੇ ਹਨ ਜਾਂ ਨਹੀਂ। ਮਾਹਰ ਮੰਨਦੇ ਹਨ ਕਿ ਫਿਲਹਾਲ ਇਸ ਬਾਰੇ ਸਾਫ ਤੌਰ ‘ਤੇ ਕੁਝ ਨਹੀਂ ਕਿਹਾ ਜਾ ਸਕਦਾ, ਪਰ ਜੇ ਇਹ ਲੋਕ ਸਫਲ ਹੁੰਦੇ ਹਨ ਤਾਂ ਇਹ ਨਿਸ਼ਚਤ ਤੌਰ ‘ਤੇ ਵੱਡੀ ਸਫਲਤਾ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

Panchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress LeaderPunjab Police  ਸੁਰੱਖਿਆ ਕਰਨ 'ਚ ਹੋਈ ਅਸਫ਼ਲ ! Akali ਆਗੂ ਨੇ ਕੀਤੇ ਖ਼ੁਲਾਸੇ ! | Abp SanjhaPunjab  ਭਰ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ! ਮੰਡੀ ਬੋਰਡ ਵੱਲੋਂ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ! | Abp Sanjha|cropEmergency Controversy UPDATE: Kangana Ranaut ਘਰ ਲੈ ਕੇ ਆਈ GOOD NEWS

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget