ਪੜਚੋਲ ਕਰੋ

ਮਹਾਨ ਬਾਸਕੇਟਬਾਲ ਖਿਡਾਰੀ ਕੋਬੀ ਬ੍ਰਾਇੰਟ ਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਕ੍ਰੈਸ਼ 'ਚ ਮੌਤ, ਟਰੰਪ-ਓਬਾਮਾ ਨੇ ਜਤਾਇਆ ਸੋਗ

ਰਿਟਾਇਰਡ ਬਾਸਕੇਟਬਾਲ ਸਟਾਰ ਕੋਬੀ ਬ੍ਰਾਇੰਟ ਦੀ ਇੱਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਮ੍ਹਣੇ ਆਈ ਹੈ। ਇਹ ਹਾਦਸਾ ਕੈਲੀਫੋਰਨਿਆ ਦੇ ਕੈਲਾਬੈਸਸ 'ਚ ਹੋਇਆ, ਜਿਸ 'ਚ ਕੋਬੀ ਸਮੇਤ 9 ਲੋਕਾਂ ਦੀ ਮੌਤ ਹੋ ਗਈ।

ਨਵੀਂ ਦਿੱਲੀ: ਰਿਟਾਇਰਡ ਬਾਸਕੇਟਬਾਲ ਸਟਾਰ ਕੋਬੀ ਬ੍ਰਾਇੰਟ ਦੀ ਇੱਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਮ੍ਹਣੇ ਆਈ ਹੈ। ਇਹ ਹਾਦਸਾ ਕੈਲੀਫੋਰਨਿਆ ਦੇ ਕੈਲਾਬੈਸਸ 'ਚ ਹੋਇਆ, ਜਿਸ 'ਚ ਕੋਬੀ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਕੋਬੀ ਬ੍ਰਾਇੰਟ ਦੀ ਮੌਤ 'ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਵੀ ਦੁੱਖ ਜ਼ਾਹਿਰ ਕੀਤਾ ਹੈ। ਡੋਨਾਲਡ ਨੇ ਟਵੀਟ ਕਰਦਿਆਂ ਲਿਿਖਆ, "ਦੁਨਿਆ ਦੇ ਮਹਾਨ ਬਾਸਕੇਟਬਾਲ ਖਿਡਾਰੀ ਹੋਣ ਦੇ ਬਾਅਦ ਵੀ ਉਹ ਆਪਣੇ ਜੀਵਨ ਦੀ ਸ਼ੁਰੂਆਤ ਕਰ ਰਹੇ ਸੀ। ਉਹ ਪਰਿਵਾਰ ਨੂੰ ਬੇਹਦ ਪਿਆਰ ਕਰਦੇ ਸੀ। ਉਹ ਭਵਿੱਖ ਲਈ ਆਸ਼ਾਵਾਦੀ ਸਨ। ਉਨ੍ਹਾਂ ਦੀ ਧੀ ਗਿਆਨਾ ਦੀ ਮੌਤ ਇਸ ਘਟਨਾ ਨੂੰ ਹੋਰ ਵੀ ਜ਼ਿਆਦਾ ਦੁਖਦਾਈ ਬਣਾ ਦਿੰਦੀ ਹੈ। ਉੱਥੇ ਹੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਕੋਬੀ ਬ੍ਰਾਇੰਟ ਮਹਾਨ ਸੀ। ਉਹ ਆਪਣੀ ਜ਼ਿੰਦਗੀ ਦੀ ਦੂਸਰੀ ਪਾਰੀ ਦੀ ਸ਼ੁਰੂਆਤ ਕਰ ਰਹੇ ਸੀ। ਇੱਕ ਸਰਪ੍ਰਸਤ ਦੇ ਤੌਰ 'ਤੇ ਗਿਆਨਾ ਦੀ ਮੌਤ ਸਾਡੇ ਲਈ ਵੀ ਦਿਲ ਤੋੜਨ ਵਾਲੀ ਹੈ। ਦਸ ਦਈਏ ਕਿ ਕੋਬੀ ਬ੍ਰਾਇੰਟ ਬਾਸਕੇਟਬਾਲ ਦੀ ਦੁਨਿਆ 'ਚ ਸਭ ਤੋਂ ਵੱਡੇ ਨਾਂਵਾਂ 'ਚੋਂ ਇੱਕ ਹਨ। ਕੋਬੀ ਐਨਬੀਏ 'ਚ 20 ਸਾਲ ਰਹੇ ਅਤੇ ਇਸ ਦੌਰਾਨ 5 ਚੈਂਪਿਅਨਸ਼ਿਪ ਆਪਣੇ ਨਾਂ ਕੀਤੀਆਂ। 18 ਵਾਰ ਉਨ੍ਹਾਂ ਨੂੰ ਆਲ ਸਟਾਰ ਨਾਮ ਦਿੱਤਾ ਗਿਆ। ਸਾਲ 2016 'ਚ ਐਨਬੀਏ ਦੇ ਤੀਸਰੇ ਸਭ ਤੋਂ ਵੱਡੇ ਆਲ ਟਾਇਮ ਸਕੋਰਰ ਵਜੋਂ ਰਿਟਾਇਰ ਹੋਏ। ਕੋਬੀ ਬ੍ਰਾਇੰਟ ਨੇ 2008 ਤੇ 2012 ਓਲੰਪਿਕਸ 'ਚ ਯੂਐਸਏ ਟੀਮ ਦੇ ਲਈ ਦੋ ਸੋਨੇ ਦੇ ਮੈਡਲ ਵੀ ਜਿੱਤੇ ਸੀ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget