ਪੜਚੋਲ ਕਰੋ

Kolkata Model Suicide: ਕੋਲਕਾਤਾ ਦੀ 21 ਸਾਲਾ ਮਾਡਲ ਨੇ ਕੀਤੀ ਖੁਦਕੁਸ਼ੀ, 1 ਮਹੀਨੇ `ਚ 5 ਅਭਿਨੇਤਰੀਆਂ ਨੇ ਦਿੱਤੀ ਜਾਨ

ਕੋਲਕਾਤਾ ਦੀ 21 ਸਾਲਾ ਮਾਡਲ ਪੂਜਾ ਸਰਕਾਰ ਦੀ ਲਾਸ਼ ਉਸ ਦੇ ਕਿਰਾਏ ਦੇ ਫਲੈਟ 'ਚ ਪੱਖੇ ਨਾਲ ਲਟਕਦੀ ਮਿਲੀ। ਕੋਲਕਾਤਾ 'ਚ ਇਕ ਮਾਡਲ ਦੁਆਰਾ ਖੁਦਕੁਸ਼ੀ ਕਰਨ ਦੀ ਘਟਨਾ ਨਵੀਂ ਨਹੀਂ ਹੈ। ਇੱਕ ਮਹੀਨੇ ਵਿੱਚ ਸੂਬੇ 'ਚ ਇਹ ਪੰਜਵਾਂ ਮਾਮਲਾ ਹੈ

ਪਿਛਲੇ ਕੁਝ ਮਹੀਨਿਆਂ ਤੋਂ ਕੋਲਕਾਤਾ ਦਾ ਨਾਂ ਮਾਡਲ ਅਤੇ ਅਦਾਕਾਰਾ ਦੀ ਖੁਦਕੁਸ਼ੀ ਦੀਆਂ ਖਬਰਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਤਹਿਤ ਇਹ ਸਿਲਸਿਲਾ ਫਿਲਹਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਕਿਉਂਕਿ ਹੁਣ ਕੋਲਕਾਤਾ ਦੀ ਇਕ ਹੋਰ ਮਾਡਲ ਦੀ ਖੁਦਕੁਸ਼ੀ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੋਲਕਾਤਾ ਦੀ 21 ਸਾਲਾ ਮਾਡਲ ਪੂਜਾ ਸਰਕਾਰ ਨੇ ਹਾਲ ਹੀ 'ਚ ਆਤਮ ਹੱਤਿਆ ਕਰ ਲਈ ਹੈ।

ਕੀ ਹੈ ਸਾਰਾ ਮਾਮਲਾ
ਦਰਅਸਲ, ਐਤਵਾਰ ਨੂੰ ਕੋਲਕਾਤਾ ਦੀ 21 ਸਾਲਾ ਮਾਡਲ ਅਤੇ ਵਿਦਿਆਰਥਣ ਪੂਜਾ ਸਰਕਾਰ ਦੀ ਲਾਸ਼ ਉਸ ਦੇ ਕਿਰਾਏ ਦੇ ਫਲੈਟ ਵਿੱਚ ਪੱਖੇ ਨਾਲ ਲਟਕਦੀ ਮਿਲੀ। ਖਬਰਾਂ ਮੁਤਾਬਕ ਪੂਜਾ ਸ਼ਨੀਵਾਰ ਨੂੰ ਇਕ ਮਹਿਲਾ ਦੋਸਤ ਨੂੰ ਮਿਲਣ ਲਈ ਬਾਹਰ ਇਕ ਰੈਸਟੋਰੈਂਟ ਪਹੁੰਚੀ। ਇਸ ਤੋਂ ਬਾਅਦ ਉਹ ਆਪਣੇ ਘਰ ਵਾਪਸ ਆਈ, ਅਤੇ ਫਿਰ ਅਚਾਨਕ ਅਜਿਹਾ ਕੀ ਹੋ ਗਿਆ ਕਿ ਉਸਨੇ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ। ਇਸ ਤੋਂ ਬਾਅਦ ਜਦੋਂ ਉਸ ਦੇ ਕਮਰੇ 'ਚੋਂ ਕੋਈ ਹਿਲਜੁਲ ਨਾ ਹੋਈ ਤਾਂ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਪੂਜਾ ਨੇ ਤੌਲੀਏ ਦੀ ਮਦਦ ਨਾਲ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਉਸ ਦੇ ਕਮਰੇ 'ਚੋਂ ਕਿਸੇ ਕਿਸਮ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਜਿਸ ਕਾਰਨ ਉਸ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਪਿਛਲੇ ਇੱਕ ਮਹੀਨੇ ਵਿੱਚ ਕੋਲਕਾਤਾ ਦੀਆਂ ਕਈ ਮਾਡਲਾਂ ਅਤੇ ਅਭਿਨੇਤਰੀਆਂ ਨੇ ਕੀਤੀ ਖੁਦਕੁਸ਼ੀ
ਜ਼ਿਕਰਯੋਗ ਹੈ ਕਿ ਕੋਲਕਾਤਾ 'ਚ ਇਕ ਮਾਡਲ ਦੁਆਰਾ ਖੁਦਕੁਸ਼ੀ ਕਰਨ ਦੀ ਇਹ ਘਟਨਾ ਕੋਈ ਨਵੀਂ ਨਹੀਂ ਹੈ। ਪਿਛਲੇ ਇੱਕ ਮਹੀਨੇ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਇਹ ਲਗਭਗ ਪੰਜਵਾਂ ਮਾਮਲਾ ਹੈ, ਜਦੋਂ ਕਿਸੇ ਅਭਿਨੇਤਰੀ ਅਤੇ ਮਾਡਲ ਨੇ ਮੌਤ ਨੂੰ ਗਲੇ ਲਗਾਇਆ ਹੈ। ਇਸ ਤੋਂ ਪਹਿਲਾਂ ਬਿਦਿਸ਼ਾ ਦੇ ਮਜੂਮਦਾਰ, ਪੱਲਵੀ ਡੇ, ਮੰਜੂਸ਼ਾ ਨਿਯੋਗੀ ਅਤੇ ਸਰਸਵਤੀ ਦਾਸ ਖੁਦਕੁਸ਼ੀ ਦਾ ਰਾਹ ਅਪਣਾ ਚੁੱਕੇ ਹਨ। ਅਜਿਹੇ 'ਚ ਕੋਲਕਾਤਾ 'ਚ ਇਸ ਰਹੱਸਮਈ ਤਰੀਕੇ ਨਾਲ ਖੁਦਕੁਸ਼ੀਆਂ ਦੇ ਮਾਮਲੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ।

ਟਾਪ ਹੈਡਲਾਈਨ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget