ਪੜਚੋਲ ਕਰੋ

ਕੁਲਭੂਸ਼ਨ ਜਾਧਵ ਮਾਮਲੇ 'ਚ ਇਸਲਾਮਾਬਾਦ ਹਾਈਕੋਰਟ 'ਚ ਅੱਜ ਸੁਣਵਾਈ, ਭਾਰਤ ਦੀ ਮੰਗ- ਭਾਰਤੀ ਵਕੀਲ ਜਾਂ ਕਵੀਂਸ ਕਾਉਂਸਿਲ ਨਿਯੁਕਤ ਹੋਵੇ 

ਪਾਕਿਸਤਾਨ ਦੀ ਜੇਲ੍ਹ 'ਚ ਕੈਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ਵਿੱਚ ਡਿਫੈਂਸ ਕਾਉਂਸਿਲ ਦੀ ਨਿਯੁਕਤੀ ਨੂੰ ਲੈ ਕੇ ਇਸਲਾਮਾਬਾਦ ਹਾਈ ਕੋਰਟ ਅੱਜ ਸੁਣਵਾਈ ਕਰੇਗੀ। ਪਿਛਲੇ ਮਹੀਨੇ ਅਦਾਲਤ ਨੇ ਸਰਕਾਰ ਨੂੰ ਜਾਧਵ ਦੇ ਵਕੀਲ ਦੀ ਨਿਯੁਕਤੀ ਲਈ ਭਾਰਤ ਨੂੰ ਇਕ ਹੋਰ ਮੌਕਾ ਦੇਣ ਦਾ ਆਦੇਸ਼ ਦਿੱਤਾ ਸੀ।

ਇਸਲਾਮਾਬਾਦ: ਪਾਕਿਸਤਾਨ ਦੀ ਜੇਲ੍ਹ 'ਚ ਕੈਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ਵਿੱਚ ਡਿਫੈਂਸ ਕਾਉਂਸਿਲ ਦੀ ਨਿਯੁਕਤੀ ਨੂੰ ਲੈ ਕੇ  ਇਸਲਾਮਾਬਾਦ ਹਾਈ ਕੋਰਟ ਅੱਜ ਸੁਣਵਾਈ ਕਰੇਗੀ। ਪਿਛਲੇ ਮਹੀਨੇ ਅਦਾਲਤ ਨੇ ਸਰਕਾਰ ਨੂੰ ਜਾਧਵ ਦੇ ਵਕੀਲ ਦੀ ਨਿਯੁਕਤੀ ਲਈ ਭਾਰਤ ਨੂੰ ਇਕ ਹੋਰ ਮੌਕਾ ਦੇਣ ਦਾ ਆਦੇਸ਼ ਦਿੱਤਾ ਸੀ।
ਭਾਰਤ ਨੇ ਮੰਗ ਕੀਤੀ ਸੀ ਕਿ ਜਾਧਵ ਲਈ ਇੱਕ ਭਾਰਤੀ ਵਕੀਲ ਜਾਂ ਕੁਈਨਜ਼ ਦਾ ਵਕੀਲ ਨਿਯੁਕਤ ਕੀਤਾ ਜਾਵੇ। ਹਾਲਾਂਕਿ, ਪਾਕਿਸਤਾਨ ਨੇ ਇਸ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਭਾਰਤ 'ਗ਼ੈਰ-ਵਾਜਬ ਮੰਗਾਂ' ਕਰ ਰਿਹਾ ਹੈ।
ਦੱਸ ਦੇਈਏ ਕਿ 'ਕਵੀਂਸ ਕਾਉਂਸਿਲ' ਇੱਕ ਅਜਿਹਾ ਬੈਰਿਸਟਰ ਜਾਂ ਵਕੀਲ ਹੁੰਦਾ ਹੈ ਜੋ ਲਾਰਡ ਚਾਂਸਲਰ ਦੀ ਸਿਫਾਰਸ਼ 'ਤੇ ਬ੍ਰਿਟਿਸ਼ ਮਹਾਰਾਣੀ ਲਈ ਨਿਯੁਕਤ ਕੀਤੀ ਜਾਂਦੀ ਹੈ। ਭਾਰਤ ਦੀ ਮੰਗ ਨੂੰ ਰੱਦ ਕਰਦਿਆਂ ਪਾਕਿਸਤਾਨ ਨੇ ਕਿਹਾ ਹੈ ਕਿ ਇਹ ਬਿਲਕੁਲ ਸੰਭਵ ਨਹੀਂ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਅਜੇ ਮੁਖ ਮੁੱਖ ਮੁੱਦਿਆਂ ਦਾ ਹੱਲ ਕਰਨਾ ਹੈ, ਜਿਨ੍ਹਾਂ 'ਚ ਜੁੜੇ ਸਾਰੇ ਦਸਤਾਵੇਜ਼ ਸ਼ਾਮਿਲ ਕਰ ਜਾਧਵ ਨੂੰ ਬਿਨ੍ਹਾ ਸ਼ਰਤ ਤੇ ਰੋਕ-ਟੋਕ ਕਾਨੂੰਨੀ ਕੂਟਨੀਤਕ ਪਹੁੰਚ ਮੁਹੱਈਆ ਕਰਨਾ ਸ਼ਾਮਿਲ ਹੈ।
ਪਾਕਿਸਤਾਨੀ ਮੀਡੀਆ ਰਿਪੋਰਟਾਂ ਦੇ ਅਨੁਸਾਰ ਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਸਿਰਫ ਇੱਕ ਵਕੀਲ ਜੋ ਪਾਕਿਸਤਾਨ ਦੀ ਬਾਰ ਦਾ ਲਾਇਸੈਂਸ ਰੱਖ ਸਕਦਾ ਹੈ, ਉਹ ਕੇਸ ਲੜ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget