ਚੰਡੀਗੜ੍ਹ: ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ।