ਪੜਚੋਲ ਕਰੋ

ਪਤੀ ਦੇ ਬਿਮਾਰ ਹੋਣ ਕਾਰਨ ਹਰਿੰਦਰ ਕੌਰ ਨੇ ਮਜਬੂਰੀ 'ਚ ਸੰਭਾਲੀ ਖੇਤੀਬਾੜੀ, ਅੱਜ ਜਿੱਤ ਚੁੱਕੀ ਹੈ ਕਈ ਅੈਵਾਰਡ

ਖੇਤੀਬਾਡੀ ਅੱਜ ਕੱਲ੍ਹ ਦੇ ਦੌਰ 'ਚ ਸਭ ਤੋਂ ਔਖਾ ਧੰਦਾ ਮੰਨਿਆ ਜਾਂਦਾ ਹੈ। ਕਿਸਾਨ ਇਸ ਧੰਦੇ ਨੂੰ ਲਗਾਤਾਰ ਛੱਡ ਕੇ ਹੋਰਨਾਂ ਵਸੀਲਿਆਂ ਰਾਹੀਂ ਆਮਦਨ ਦੇ ਸਾਧਨਾਂ ਦਾ ਪ੍ਰਬੰਧ ਕਰ ਰਹੇ ਹਨ ਪਰ ਅਜਿਹੇ ਦੌਰ 'ਚ ਇੱਕ ਔਰਤ ਨੇ ਖੇਤੀਬਾੜੀ ਦੇ ਨਵੇਂ ਮੀਲ ਪੱਥਰ ਗੱਡ ਕੇ ਸਾਬਤ ਕਰ ਦਿੱਤਾ ਹੈ ਕਿ ਖੇਤੀਬਾੜੀ ਇੱਕ ਲਾਭਦਾਇਕ ਧੰਦਾ ਹੈ ਬਸ਼ਰਤੇ ਇਸ ਨੂੰ ਪੂਰੀ ਮਨ ਅਤੇ ਮਿਹਨਤ ਦੇ ਨਾਲ ਕੀਤਾ ਜਾਵੇ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਅੱਜ ਅਸੀਂ ਤੁਹਾਨੂੰ ਮਿਲਵਾ ਰਹੇ ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਬੀਰਮਪੁਰ ਪਿੰਡ ਦੀ ਰਹਿਣ ਵਾਲੀ ਹਰਿੰਦਰ ਕੌਰ ਨਾਲ। ਹਾਲ ਹੀ 'ਚ ਹਰਿੰਦਰ ਕੌਰ ਉਸ ਵੇਲੇ ਸੁਰੱਖੀਆਂ 'ਚ ਆਈ ਜਦੋਂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜਾਬ ਚੋਂ ਸਰਵੋਤਮ ਕਿਸਾਨ ਦਾ ਐਵਾਰਡ ਨਾਲ ਸਨਸਾਨਿਤ ਕੀਤਾ ਗਿਆ। ਉਸ ਨੇ ਬੰਗਲੌਰ ਜਾ ਕੇ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਇਹ ਸਨਮਾਨ ਪ੍ਰਾਪਤ ਕੀਤਾ। ਹੁਣ ਹਰਿੰਦਰ ਕੌਰ ਦੀ ਕਹਾਣੀ ਕਈਆਂ ਨੂੰ ਪ੍ਰੇਰਨਾ ਦਿੰਦੀ ਹੈ। ਹਰਿੰਦਰ ਕੌਰ ਐਮਐਸਸੀ ਜਿਆਲੋਜੀ ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ ਦੇ ਬੀਰਬਰ ਪੁਰ ਪਿੰਡ 'ਚ ਵਿਆਹੀ ਆਈ ਸੀ ਅਤੇ ਸਿਰਫ ਆਪਣੇ ਪਰਿਵਾਰ ਵੱਲ ਹੀ ਧਿਆਨ ਦਿੰਦੀ ਸੀ ਪਰ ਦਸ ਕੁ ਸਾਲ ਪਹਿਲਾਂ ਉਸ ਦੇ ਪਤੀ ਦੇ ਬਿਮਾਰ ਹੋਣ ਕਰਕੇ ਉਨ੍ਹਾਂ ਨੂੰ ਮਜਬੂਰੀ ਕਾਰਨ ਖੇਤੀਬਾੜੀ ਸੰਭਾਲਣੀ ਪਈ। ਜਿਸ 'ਚ ਉਸ ਨੇ ਕਈ ਮੀਲ ਪੱਥਰ ਸਾਬਤ ਕੀਤੇ। ਹਰਿੰਦਰ ਕੌਰ ਤਕਰੀਬਨ 32 ਏਕੜ ਜ਼ਮੀਨ ਦੀ ਮਾਲਕ ਹੈ ਅਤੇ ਇਸ 'ਚ ਉਸ ਨੇ ਕਈ ਤਰ੍ਹਾਂ ਦੇ ਪ੍ਰੀਖਣ ਕੀਤੇ ਅਤੇ ਸਾਰੀ ਖੇਤੀਬਾੜੀ ਆਪ ਹੀ ਕੀਤੀ। ਹਰਿੰਦਰ ਕੌਰ ਟਰੈਕਟਰ ਦੇ ਨਾਲ ਖੇਤੀਬਾੜੀ ਦੇ ਸਾਰੇ ਸੰਦਾਂ ਦਾ ਇਸਤੇਮਾਲ ਕਰਨਾ ਬਾਖੂਬੀ ਜਾਣਦੀ ਹੈ। ਦੱਸ ਦਇਏ ਕਿ ਉਸ ਨੂੰ ਬਾਸਮਤੀ ਦੀ ਸਭ ਤੋਂ ਵੱਧ ਪੈਦਾਵਾਰ ਲਈ ਸਰਬੋਤਮ ਕਿਸਾਨ ਦਾ ਐਵਾਰਡ ਵੀ ਮਿਲਿਆ ਹੈ। ਹਰਿੰਦਰ ਕੌਰ ਮੁਤਾਬਕ ਖੇਤੀਬਾੜੀ ਦੀ ਗੁੜ੍ਹਤੀ ਉਨ੍ਹਾਂ ਨੂੰ ਬਚਪਨ ਤੋਂ ਹੀ ਮਿਲੀ ਸੀ। ਇਸ ਤੋਂ ਹੀ ਪ੍ਰੇਰਿਤ ਹੋ ਕੇ ਉਨ੍ਹਾਂ ਦੇ ਮਨ 'ਚ ਆਪਣੇ ਪਿੰਡ ਪਤੀ ਦੀ ਵਿਰਾਸਤ ਨੂੰ ਅੱਗੇ ਵਧਾਉਣ ਦਾ ਹੌਂਸਲਾ ਅਤੇ ਜਜਬਾ ਮਿਲਿਆ। ਤਿੰਨ ਬੱਚਿਆਂ ਦੀ ਮਾਂ ਹੋਣ ਦੇ ਬਾਵਜੂਦ ਹਰਿੰਦਰ ਕੌਰ ਨੇ ਖੇਤੀਬਾੜੀ ਦਾ ਅਸਰ ਆਪਣੇ ਬੱਚਿਆਂ ਦੇ ਪਰਿਵਾਰਕ ਜੀਵਨ 'ਤੇ ਨਹੀਂ ਹੋਣ ਦਿੱਤਾ। ਹਰਿੰਦਰ ਕੌਰ ਦਾ ਕਹਿਣਾ ਹੈ ਕਿ ਆਮ ਕਿਸਾਨਾਂ ਵਾਂਗ ਉਹ ਵੀ ਸਵੇਰੇ ਤੜਕੇ ਜਾ ਕੇ ਘਰ ਦੇ ਕੰਮ ਖ਼ਤਮ ਕਰਕੇ ਆਪਣੇ ਖੇਤਾਂ 'ਚ ਆ ਜਾਂਦੀ ਹੈ ਅਤੇ ਸਾਰੇ ਕੰਮ ਕਰਦੀ ਹੈ। ਹਰਿੰਦਰ ਕੌਰ ਅੱਜ ਦੇ ਕਿਸਾਨਾਂ ਦੇ ਨਾਲ ਹੋ ਰਹੀ ਦੁਰਦਸ਼ਾ ਦੀ ਨਬਜ਼ ਨੂੰ ਵੀ ਚੰਗੀ ਤਰ੍ਹਾਂ ਪਹਿਚਾਣਦੀ ਹੈ ਅਤੇ ਕਹਿਂਦੀ ਹੈ ਕਿ ਮਾਰਕੀਟਿੰਗ ਸਿਸਟਮ ਨੂੰ ਠੀਕ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਵੱਲ ਧਿਆਨ ਦੇ ਕੇ ਹੀ ਕਿਸਾਨਾਂ ਨੂੰ ਮੰਦੀ ਦੇ ਦੌਰ ਦੇ ਚੋਂ ਕੱਢਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget