ਪੜਚੋਲ ਕਰੋ

Lakhimpur Kheri: ਹਿੰਸਾ 'ਚ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ, ਪ੍ਰਿਯੰਕਾ ਗਾਂਧੀ ਸਣੇ ਹੋਰ ਲੀਡਰਾਂ ਨੂੰ ਮੰਚ 'ਤੇ ਆਉਣ ਨਹੀਂ ਦਿੱਤਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਹਿੰਸਕ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ। 

Lakhimpur Kheri News: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਹਿੰਸਕ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ। ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਤਿਕੁਨੀਆ ਵਿੱਚ ਅਰਦਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।

ਪ੍ਰਿਯੰਕਾ ਗਾਂਧੀ ਵਾਡਰਾ, ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ, ਯੂਪੀ ਕਾਂਗਰਸ ਦੇ ਮੁਖੀ ਅਜੈ ਕੁਮਾਰ ਲੱਲੂ ਲਖੀਮਪੁਰ ਦੇ ਤਿਕੁਨੀਆ ਪਹੁੰਚੇ। ਇਸ ਦੇ ਨਾਲ ਹੀ ਅਕਾਲੀ ਦਲ ਤੋਂ ਮਨਜਿੰਦਰ ਸਿੰਘ ਸਿਰਸਾ ਪਹੁੰਚੇ। ਸੰਯੁਕਤ ਕਿਸਾਨ ਮੋਰਚਾ ਨੇ ਲੀਡਰਾਂ ਦਾ ਧੰਨਵਾਦ ਕੀਤਾ ਪਰ ਉਨ੍ਹਾਂ ਨੂੰ ਮੰਚ 'ਤੇ ਆਉਣ ਨਹੀਂ ਦਿੱਤਾ।

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਮਾਮਲੇ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮੰਗਲਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਦਫਤਰ ਲਿਜਾਇਆ ਗਿਆ, ਜਿੱਥੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਪੂਰੀ ਪੁੱਛਗਿੱਛ ਕਰ ਰਹੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ।

ਸੀਨੀਅਰ ਪ੍ਰੌਸੀਕਿਊਸ਼ਨ ਅਫਸਰ (ਐਸਪੀਓ) ਐਸਪੀ ਯਾਦਵ ਨੇ ਸੋਮਵਾਰ ਨੂੰ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੂੰ 14 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜਣ ਲਈ ਸ਼ਨੀਵਾਰ ਨੂੰ ਅਦਾਲਤ (ਚੀਫ ਜੁਡੀਸ਼ੀਅਲ ਮੈਜਿਸਟ੍ਰੇਟ) ਵਿੱਚ ਅਰਜ਼ੀ ਦਿੱਤੀ ਗਈ ਸੀ, ਜਿਸਦੀ ਸੁਣਵਾਈ ਹੋਈ ਅਤੇ ਅਦਾਲਤ ਨੇ ਇਸਦੀ ਸੁਣਵਾਈ 12 ਤੋਂ 15 ਅਕਤੂਬਰ ਤੱਕ ਕੀਤੀ। ਉਸ ਨੂੰ ਪੁਲਿਸ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਦਿੱਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ ਅਤੇ ਪੁੱਛਗਿੱਛ ਦੇ ਨਾਂ 'ਤੇ ਪੁਲਿਸ ਵੱਲੋਂ ਉਸ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਯਾਦਵ ਨੇ ਇਹ ਵੀ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦਾ ਵਕੀਲ ਮੌਜੂਦ ਰਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

ABP Premium

ਵੀਡੀਓਜ਼

ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ!ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ   ਡਾ. ਸਵੈਮਾਨ!ਕੌਣ ਹੋਵੇਗਾ ਚੰਡੀਗੜ੍ਹ ਦਾ ਨਵਾਂ ਮੇਅਰ?'ਆਪ' ਦੀ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਸਾਜਿਸ਼! BJP ਲੀਡਰ ਨੇ ਚੁੱਕੇ ਸਵਾਲ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Embed widget