ਪੜਚੋਲ ਕਰੋ

Lakhimpur Kheri News: ਰਾਕੇਸ਼ ਟਿਕੈਤ ਬੋਲੇ- ਕਿਸੇ ਪੁਲਿਸ ਅਧਿਕਾਰੀ ਦੀ ਹਿੰਮਤ ਨਹੀਂ ਕਿ ਮੰਤਰੀ ਦੇ ਬੇਟੇ ਤੋਂ ਪੁੱਛਗਿੱਛ ਕਰੇ, ਗੁਲਦਸਤਿਆਂ ਵਾਲਾ ਰਿਮਾਂਡ ਹੈ 

ਲਖੀਮਪੁਰ ਹਿੰਸਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਨੂੰ ਸ਼ਰਧਾਂਜਲੀ ਦੇਣ ਲਈ, ਕਿਸਾਨ ਸੰਗਠਨਾਂ ਨੇ ਤਿਕੁਨੀਆ ਪਿੰਡ ਵਿੱਚ ਅਰਦਾਸ ਪ੍ਰੋਗਰਾਮ ਦਾ ਆਯੋਜਨ ਕੀਤਾ।

Lakhimpur Kheri News: ਲਖੀਮਪੁਰ ਹਿੰਸਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਨੂੰ ਸ਼ਰਧਾਂਜਲੀ ਦੇਣ ਲਈ, ਕਿਸਾਨ ਸੰਗਠਨਾਂ ਨੇ ਤਿਕੁਨੀਆ ਪਿੰਡ ਵਿੱਚ ਅਰਦਾਸ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ 'ਤੇ ਤਨਜ ਕੱਸਿਆ। ਉਨ੍ਹਾਂ ਨੇ ਪੁਲਿਸ 'ਤੇ ਵੀ ਸਵਾਲ ਉਠਾਏ।

ਰਾਕੇਸ਼ ਟਿਕੈਤ ਨੇ ਕਿਹਾ, "ਫਿਲਹਾਲ ਰੈੱਡ ਕਾਰਪੇਟ ਗ੍ਰਿਫਤਾਰੀ ਹੋਈ ਹੈ। ਗੁਲਦਸਤੇ ਵਾਲਾ ਰਿਮਾਂਡ ਹੈ। ਕੋਈ ਵੀ ਪੁਲਿਸ ਅਧਿਕਾਰੀ ਪੁੱਛਗਿੱਛ ਕਰਨ ਦੀ ਹਿੰਮਤ ਨਹੀਂ ਕਰਦਾ।" ਟਿਕੈਤ ਨੇ ਕਿਹਾ ਕਿ ਜਦੋਂ ਤੱਕ ਅਜੈ ਮਿਸ਼ਰਾ (ਗ੍ਰਹਿ ਰਾਜ ਮੰਤਰੀ) ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਤੇ ਮੰਤਰੀ ਦੇ ਅਹੁਦੇ ਤੋਂ ਨਹੀਂ ਹਟਾਇਆ ਜਾਂਦਾ, ਸਾਡਾ ਅੰਦੋਲਨ ਜਾਰੀ ਰਹੇਗਾ। ਪਿਉ-ਪੁੱਤਰ ਤੋਂ ਪੁੱਛਗਿੱਛ ਕੀਤੀ ਜਾਵੇਗੀ, ਤਦ ਹੀ ਲਖੀਮਪੁਰ ਦੀ ਸਾਜ਼ਿਸ਼ ਦਾ ਖੁਲਾਸਾ ਹੋਵੇਗਾ।

ਲਖੀਮਪੁਰ ਖੀਰੀ ਮਾਮਲੇ 'ਚ ਪ੍ਰਸ਼ਾਸਨ ਨਾਲ ਗੱਲਬਾਤ ਲਈ ਰਾਕੇਸ਼ ਟਿਕੈਤ 'ਤੇ ਸਵਾਲ ਉਠਾਏ ਗਏ ਸਨ। ਉਨ੍ਹਾਂ ਇਸ ਬਾਰੇ ਸਪਸ਼ਟੀਕਰਨ ਵੀ ਦਿੱਤਾ। ਰਾਕੇਸ਼ ਟਿਕੈਤ ਨੇ ਕਿਹਾ, "ਕਿਹਾ ਜਾ ਰਿਹਾ ਹੈ ਕਿ ਸਮਝੌਤਾ ਛੇਤੀ ਹੋ ਗਿਆ। ਸਾਰਿਆਂ ਨੇ ਮਿਲ ਕੇ ਸਮਝੌਤਾ ਕੀਤਾ। ਦੂਜੇ ਪਾਸੇ, ਘਰਾਂ ਵਿੱਚ ਲਾਸ਼ਾਂ ਰੱਖੀਆਂ ਗਈਆਂ ਸਨ। ਅੰਦੋਲਨ ਨੂੰ ਖਰਾਬ ਕਰਨ ਵਾਲੇ ਲੋਕ ਅਜਿਹੇ ਦੋਸ਼ ਲਗਾਉਂਦੇ ਹਨ।"

ਲਖੀਮਪੁਰ ਦੇ ਪਿੰਡ ਤਿਕੁਨੀਆ ਵਿੱਚ ਮ੍ਰਿਤਕ ਕਿਸਾਨਾਂ ਦੀ ਯਾਦ ਵਿੱਚ ਇੱਕ ਯਾਦਗਾਰ ਬਣਾਈ ਜਾਵੇਗੀ। ਅਰਦਾਸ ਪ੍ਰੋਗਰਾਮ ਵਿੱਚ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ, ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਪਿੰਡ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਇੱਕ ਯਾਦਗਾਰ ਬਣਾਈ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget