ਪੜਚੋਲ ਕਰੋ

Lakhimpur Kheri Violence: ਲਾਖੀਮਪੁਰ ਖੇੜੀ ਜਾਣਗੇ ਸੀਐਮ ਚੰਨੀ, ਟਵੀਟ ਕਰਕੇ ਕਿਹਾ- ਕਿਸਾਨ ਭੈਣ-ਭਰਾਵਾਂ ਦੇ ਨਾਲ ਹਾਂ 

ਮੁੱਖ ਮੰਤਰੀ ਚੰਨੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮੈਂ ਲਖੀਮਪੁਰ ਖੇੜੀ ਲਈ ਰਵਾਨਾ ਹੋ ਰਿਹਾ ਹਾਂ। ਇਸ ਤੋਂ ਪਹਿਲਾਂ ਏਬੀਪੀ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਨੇ ਯੋਗੀ ਸਰਕਾਰ ਨੂੰ ਹਿੰਸਾ ਨੂੰ ਲੈ ਕੇ ਨਿਸ਼ਾਨਾ ਸਾਧਿਆ।

Lakhimpur Kheri Violence: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮੈਂ ਲਖੀਮਪੁਰ ਖੇੜੀ ਲਈ ਰਵਾਨਾ ਹੋ ਰਿਹਾ ਹਾਂ। ਇਸ ਤੋਂ ਪਹਿਲਾਂ ਏਬੀਪੀ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਨੇ ਯੋਗੀ ਸਰਕਾਰ ਨੂੰ ਹਿੰਸਾ ਨੂੰ ਲੈ ਕੇ ਨਿਸ਼ਾਨਾ ਸਾਧਿਆ। ਚੰਨੀ ਨੇ ਕਿਹਾ ਕਿ ਕਿਸਾਨਾਂ ਨੂੰ ਮਾਰਿਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਸੀਐਮ ਚੰਨੀ ਨੇ ਟਵੀਟ ਕੀਤਾ, "ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਇੱਕਜੁਟਤਾ ਪ੍ਰਗਟਾਉਂਦੇ ਹੋਏ, ਮੈਂ ਦੁੱਖ ਦੀ ਇਸ ਘੜੀ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਦੇ ਨਾਲ ਹੋਣ ਲਈ ਲਖੀਮਪੁਰ ਖੇੜੀ ਲਈ ਰਵਾਨਾ ਹੋ ਰਿਹਾ ਹਾਂ। ਮੈਂ ਯੂਪੀ ਸਰਕਾਰ ਤੋਂ ਹੈਲੀਕਾਪਟਰ ਨੂੰ ਸਾਈਟ 'ਤੇ ਉਤਾਰਨ ਦੀ ਆਗਿਆ ਦੀ ਮੰਗ ਵੀ ਕੀਤੀ ਹੈ।"

ਸੀਐਮ ਚੰਨੀ ਨੇ ਕਿਹਾ ਕਿ ਅੱਜ ਮੈਂ ਇਸ ਘਟਨਾ ਕਾਰਨ ਬਹੁਤ ਦੁਖੀ ਹਾਂ। ਉਥੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਿਆ ਗਿਆ ਹੈ। ਇਹ ਘਟਨਾ ਬਹੁਤ ਗਲਤ ਹੈ। ਭਾਜਪਾ ਸਰਕਾਰ ਨੇ ਇੰਨਾ ਵੱਡਾ ਘੁਟਾਲਾ ਕੀਤਾ ਹੈ। ਹੁਣ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਆਪਣਾ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਇਸ ਘਟਨਾ ਦੀ ਅਦਾਲਤ ਦੁਆਰਾ ਜਾਂਚ ਹੋਣੀ ਚਾਹੀਦੀ ਹੈ। ਕਦੋਂ ਤੱਕ ਕਿਸਾਨ ਇਸੇ ਤਰ੍ਹਾਂ ਮਰਦੇ ਰਹਿਣਗੇ? ਸਰਕਾਰ ਨੂੰ ਤਿੰਨੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।

ਕੀ ਹੈ ਮਾਮਲਾ?

ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਦੇ ਸੰਸਦ ਮੈਂਬਰ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਐਤਵਾਰ ਨੂੰ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਉਨ੍ਹਾਂ ਦੇ ਜੱਦੀ ਪਿੰਡ ਬਨਬੀਰਪੁਰ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਜਾਣ ਦਾ ਵਿਰੋਧ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ, ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਕਿਸਾਨਾਂ ਦਾ ਆਰੋਪ ਹੈ ਕਿ ਜਿਸ ਐਸਯੂਵੀ ਵਿੱਚ ਮਿਸ਼ਰਾ ਦਾ ਬੇਟਾ ਸਵਾਰ ਸੀ, ਉਸ ਨੇ ਕਿਸਾਨਾਂ ਨੂੰ ਕੁਚਲ ਦਿੱਤਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget