ਪੜਚੋਲ ਕਰੋ

ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਰਵਾਨਾ, ਚੜੂਨੀ ਬੋਲੇ ਕੋਰੋਨਾ ਕਿਸਾਨ ਨਹੀਂ, ਸਰਕਾਰ ਫੈਲਾ ਰਹੀ

ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਆਪਣਾ ਪ੍ਰਦਰਸ਼ਨ ਤੇਜ਼ ਕਰ ਰਹੇ ਹਨ। ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ਤੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਗੱਡੀਆਂ 'ਤੇ ਰਵਾਨਾ ਹੋਏ। ਕਿਸਾਨ ਉਥੇ ਇੱਕ ਹਫਤੇ ਲੰਗਰ ਦੀ ਸੇਵਾ ਕਰਨਗੇ। ਇਹ ਕਾਫਲਾ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ  ਦੀ ਅਗਵਾਈ ਹੇਠ ਅੱਗੇ ਵਧਿਆ।

ਕਰਨਾਲ: ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਆਪਣਾ ਪ੍ਰਦਰਸ਼ਨ ਤੇਜ਼ ਕਰ ਰਹੇ ਹਨ। ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ਤੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਗੱਡੀਆਂ 'ਤੇ ਰਵਾਨਾ ਹੋਏ। ਕਿਸਾਨ ਉਥੇ ਇੱਕ ਹਫਤੇ ਲੰਗਰ ਦੀ ਸੇਵਾ ਕਰਨਗੇ। ਇਹ ਕਾਫਲਾ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ  ਦੀ ਅਗਵਾਈ ਹੇਠ ਅੱਗੇ ਵਧਿਆ।

ਚੜੂਨੀ ਨੇ ਕਿਹਾ ਕਿ ਕਰਨਾਲ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ ਤਾਂ ਜੋ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਵੱਖ ਵੱਖ ਜ਼ਿਲ੍ਹਿਆਂ ਦੀ ਹਾਜ਼ਰੀ ਜਾਰੀ ਰਹੇ। ਉਨ੍ਹਾਂ ਕਿਹਾ ਕੋਰੋਨਾ ਕਿਸਾਨ ਨਹੀਂ, ਸਰਕਾਰ ਫੈਲਾ ਰਹੀ ਹੈ,  ਸਰਕਾਰ ਆਪਣੇ ਨਿੰਕਮੇਪਣ ਨੂੰ ਲੁਕਾਉਣ ਲਈ ਕਿਸਾਨਾਂ 'ਤੇ ਦੋਸ਼ ਲਗਾ ਰਹੀ ਹੈ।

ਚੜੂਨੀ ਨੇ ਕਿਹਾ ਸਰਕਾਰ ਕੋਲ ਨਾ ਤਾਂ ਐਂਬੂਲੈਂਸ ਸੇਵਾ ਹੈ, ਨਾ ਬਿਸਤਰੇ ਤੇ ਨਾ ਹੀ ਹਸਪਤਾਲ, ਤੇ ਆਪਣੀਆਂ ਅਸਫਲਤਾਵਾਂ ਲੁਕਾਉਣ ਲਈ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਜੇ ਇਹ ਸਥਿਤੀ ਹੈ ਤਾਂ ਸਰਕਾਰ ਪ੍ਰੋਗਰਾਮ ਕਿਉਂ ਕਰ ਰਹੀ ਹੈ, ਕਿਉਂ ਭੀੜ ਇਕਠੀ ਕਰ ਰਹੀ ਹੈ। ਉਨ੍ਹਾਂ ਕਿਹਾ ਅਸੀਂ ਤਾਂ ਮਜਬੂਰ ਹਾਂ, ਪਰ ਸਰਕਾਰ ਦੀ ਕੀ ਬੇਵਸੀ ਹੈ? ਇਹ ਕਾਫਲਾ ਕਰਨਾਲ ਤੋਂ ਇਸ ਲਈ ਕੱਢਿਆ ਗਿਆ ਹੈ ਤਾਂ ਕਿ ਸਿੰਘੂ ਸਰਹੱਦ 'ਤੇ ਹਾਜ਼ਰੀ ਬਣੀ ਰਹੇ, ਤੇ ਸਰਕਾਰ ਨੂੰ ਮਹਿਸੂਸ ਨਾ ਹੋਵੇ ਕਿ ਅੰਦੋਲਨ ਠੰਢਾ ਪੈ ਗਿਆ ਹੈ।

ਚੜੂਨੀ ਨੇ ਦੱਸਿਆ ਕਿ ਸਾਰੇ ਕਿਸਾਨ ਨਿਰੰਤਰ ਉਥੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਸਰਕਾਰ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਕਿ ਕਿਸਾਨ ਵੀ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਹੈ। ਜਦੋਂ ਸਰਕਾਰ ਤਿਆਰ ਹੈ ਤਾਂ ਅਸੀਂ ਵੀ ਤਿਆਰ ਹਾਂ, ਪਰ ਗੱਲਬਾਤ ਹੋਣੀ ਚਾਹੀਦੀ ਹੈ। ਇਹ ਪੱਤਰ ਸਰਕਾਰ ਨੂੰ ਲਿਖਿਆ ਗਿਆ ਹੈ ਤਾਂ ਜੋ ਜਨਤਾ ਨੂੰ ਇਹ ਮਹਿਸੂਸ ਨਾ ਹੋਏ ਕਿ ਕਿਸਾਨ ਜ਼ਿੱਦ 'ਤੇ ਹਨ, ਅਸੀਂ ਵੀ ਗੱਲਬਾਤ ਲਈ ਤਿਆਰ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget