ਪੜਚੋਲ ਕਰੋ

ਚਿੱਟੇ ਦੁੱਧ ਦਾ ਕਾਲਾ ਖੇਡ, ਪਰਦਾਫਾਸ਼ ਕੀਤਾ ਮਾਰ ਕੇ ਰੇਡ

ਸੰਗਰੂਰ ਦੇ ਪਿੰਡ ਸੋਹੀਆਂ ਵਿੱਚ ਇੱਕ ਦੁੱਧ ਦੀ ਫੈਕਟਰੀ ਦਾ ਉਸ ਵੇਲੇ ਪਰਦਾਫਾਸ਼ ਹੋਇਆ, ਜਦ ਫੂਡ ਸੇਫਟੀ ਅਧਿਕਾਰੀਆਂ ਤੇ ਪੁਲਿਸ ਨੇ ਫੈਕਟਰੀ 'ਚ ਛਾਪਾ ਮਾਰਿਆ।

ਸੰਗਰੂਰ: ਸੰਗਰੂਰ ਦੇ ਪਿੰਡ ਸੋਹੀਆਂ ਵਿੱਚ ਇੱਕ ਦੁੱਧ ਦੀ ਫੈਕਟਰੀ ਦਾ ਉਸ ਵੇਲੇ ਪਰਦਾਫਾਸ਼ ਹੋਇਆ, ਜਦ ਫੂਡ ਸੇਫਟੀ ਅਧਿਕਾਰੀਆਂ ਤੇ ਪੁਲਿਸ ਨੇ ਫੈਕਟਰੀ 'ਚ ਛਾਪਾ ਮਾਰਿਆ। ਇਸ ਦੌਰਾਨ ਤਿੰਨ ਹਜ਼ਾਰ ਲੀਟਰ ਤੋਂ ਵੀ ਵੱਧ ਦੁੱਧ ਬਰਾਮਦ ਕੀਤਾ ਗਿਆ। ਇਸ ਦੇ ਨਾਲ ਹੀ ਨਕਲੀ ਦੁੱਧ ਤਿਆਰ ਕਰਨ ਲਈ ਇਸਤੇਮਾਲ ਹੋਣ ਵਾਲੇ ਗਲੁਕੋਜ਼ ਦੇ 11 ਥੈਲੇ, 18 ਟੀਨ ਰਿਫਾਇੰਡ ਤੇਲ ਤੇ 175 ਲੀਟਰ ਹੋਰ ਤਰਲ ਵੀ ਬਰਾਮਦ ਹੋਇਆ। ਟੀਮ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇੱਥੇ ਨਕਲੀ ਦੁੱਧ ਤਿਆਰ ਕਰਕੇ ਅਸਲੀ 'ਚ ਮਿਲਾਇਆ ਜਾਂਦਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਧਰ, ਦੂਸਰੇ ਪਾਸੇ ਦੁੱਧ ਦੀ ਫੈਕਟਰੀ ਚਲਾਉਣ ਵਾਲੇ ਲੋਕਾਂ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੰਗਰੂਰ ਦੇ ਵੱਖ-ਵੱਖ ਪਿੰਡਾਂ 'ਚੋਂ ਦੁੱਧ ਲਿਆ ਕੇ ਹਰਿਆਣਾ ਤੇ ਦਿੱਲੀ ਸਪਲਾਈ ਕਰਦੇ ਹਨ। ਉਨ੍ਹਾਂ ਮੁਤਾਬਕ ਜੋ ਸਮਾਨ ਇੱਥੋਂ ਬਰਾਮਦ ਹੋਇਆ ਹੈ, ਉਹ ਉਨ੍ਹਾਂ ਦੀ ਇੱਕ ਕਰਿਆਨੇ ਦੀ ਦੁਕਾਨ ਦਾ ਹੈ। ਗੌਰਤਲਬ ਹੈ ਕਿ ਅਧਿਕਾਰੀਆਂ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਪਿਛਲੇ ਸਾਲ ਵੀ ਇਸ ਜਗ੍ਹਾ ਤੋਂ ਦੁੱਧ ਦੇ ਸੈਂਪਲ ਦਾ ਟੈਸਟ ਕੀਤਾ ਗਿਆ ਸੀ, ਜਿਸ 'ਚ ਸੈਂਪਲ ਫੇਲ੍ਹ ਹੋ ਗਏ ਸੀ। ਇਹ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੈ ਪਰ ਇੱਥੇ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਆਖਰ ਸੈਂਪਲ ਫੇਲ੍ਹ ਹੋਣ ਦੇ ਬਾਵਜੂਦ ਵੀ ਕਿੰਝ ਨਕਲੀ ਦੁੱਧ ਵੇਚਣ ਦਾ ਇਹ ਧੰਦਾ ਚਲਾਇਆ ਜਾ ਰਿਹਾ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget