ਪੜਚੋਲ ਕਰੋ

ਏਟੀਐਮ 'ਤੇ ਸੱਪ ਦਾ ਕਬਜ਼ਾ, ਵੀਡੀਓ ਵਾਇਰਲ ਹੋਣ ਮਗਰੋਂ ਲੋਕਾਂ ਦੇ ਉੱਡੇ ਹੋਸ਼

ਕੋਰੋਨਾਵਾਇਰਸ ਕਾਰਨ ਦੇਸ਼ ਭਰ ‘ਚ ਲੌਕਡਾਊਨ ਲੱਗਿਆ ਹੋਇਆ ਹੈ ਤੇ ਲੋਕ ਸਿਰਫ ਜ਼ਰੂਰੀ ਕੰਮ ਲਈ ਘਰ ਛੱਡ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਜ਼ਰੂਰੀ ਕੰਮ ਏਟੀਐਮ ਵਿੱਚੋਂ ਜਾ ਕੇ ਪੈਸੇ ਕੱਢਵਾਉਣਾ।

ਨਵੀਂ ਦਿੱਲੀ: ਆਮ ਤੌਰ ‘ਤੇ ਏਟੀਐਮ (ATM) ਬੂਥਾਂ ‘ਚ ਸਿਰਫ ਇਨਸਾਨ ਹੀ ਦਿਖਾਈ ਦਿੰਦੇ ਹਨ, ਪਰ ਗਾਜ਼ੀਆਬਾਦ ਦੇ ਕੁਝ ਲੋਕਾਂ ਨੇ ਏਟੀਐਮ ‘ਚ ਹੈਰਾਨ ਕਰਨ ਵਾਲਾ ਨਜ਼ਾਰਾ ਵੇਖਿਆ। ਇੱਥੇ ਇੱਕ ਵੱਡਾ ਸੱਪ ਬੂਥ ਦੇ ਅੰਦਰ ਨਜ਼ਰ ਆਇਆ, ਜੋ ਬਾਅਦ ‘ਚ ਮਸ਼ੀਨ ਦੇ ਅੰਦਰ ਦਾਖਲ ਹੋ ਗਿਆ। ਇਸ ਘਟਨਾ ਦੀ ਵੀਡੀਓ ਹੁਣ ਕਾਫ਼ੀ ਵਾਇਰਲ ਹੋ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਵਾਇਰਲ ਹੋਈ ਵੀਡੀਓ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੀ ਹੈ। ਗਾਜ਼ੀਆਬਾਦ ਦੇ ਗੋਵਿੰਦਾਪੁਰਮ ਖੇਤਰ ਦੇ ਲੋਕਾਂ ਨੂੰ ਹਾਲ ਹੀ ਵਿੱਚ ਇਸ ਘਟਨਾ ਦਾ ਸਾਹਮਣਾ ਕਰਨਾ ਪਿਆ। ਇੱਥੇ ਆਈਸੀਆਈਸੀਆਈ ਬੈਂਕ ਦੇ ਏਟੀਐਮ ਬੂਥ ਵਿੱਚ ਇੱਕ ਲੰਮਾ ਸੱਪ ਵੇਖਿਆ ਗਿਆ। ਸੱਪ ਬਾਹਰ ਨਹੀਂ ਆ ਸਕਿਆ ਕਿਉਂਕਿ ਬੂਥ ਦਾ ਗੇਟ ਬੰਦ ਸੀ। ਵਾਇਰਲ ਵੀਡੀਓ:
ਦੋ ਮਿੰਟ 18 ਸੈਕਿੰਡ ਦੇ ਇਸ ਵਾਇਰਲ ਵੀਡੀਓ ਵਿੱਚ ਸੱਪ ਬੂਥ ਦੇ ਅੰਦਰ ਜ਼ਮੀਨ ‘ਤੇ ਰੇਂਗਦਾ ਨਜ਼ਰ ਆ ਰਿਹਾ ਹੈ। ਸੱਪ ਵਾਰ-ਵਾਰ ਗੇਟ ਦੇ ਨੇੜੇ ਆਉਂਦਾ ਹੈ, ਪਰ ਬੰਦ ਹੋਣ ਕਾਰਨ ਬਾਹਰ ਨਹੀਂ ਆ ਪਾਉਂਦਾ। ਕੁਝ ਸਮੇਂ ਲਈ ਜ਼ਮੀਨ ‘ਤੇ ਰੈਂਗਣ ਤੋਂ ਬਾਅਦ ਸੱਪ ਏਟੀਐਮ ਮਸ਼ੀਨ ਦੇ ਇੱਕ ਛੇਕ ਅੰਦਰ ਵੜ ਜਾਂਦਾ ਹੈ ਤੇ ਥੋੜ੍ਹੇ ਸਮੇਂ ਵਿੱਚ ਹੀ ਇਹ ਪੂਰੀ ਤਰ੍ਹਾਂ ਮਸ਼ੀਨ ਵਿੱਚ ਦਾਖਲ ਹੋ ਜਾਂਦਾ ਹੈ। ਹਾਸਲ ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਬਾਅਦ ਲੋਕਾਂ ਨੇ ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ। ਵਿਭਾਗ ਨੇ ਇੱਕ ਟੀਮ ਭੇਜੀ ਜਿਸ ਨੇ ਸੱਪ ਨੂੰ ਮਸ਼ੀਨ ਚੋਂ ਬਾਹਰ ਕੱਢ, ਉਸਨੂੰ ਫੜ ਲਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Cabinet Meeting : ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਨੂੰ ਮਨਜ਼ੂਰੀ ,  AAP ਸਰਕਾਰ ਨੇ ਕੈਬਨਿਟ 'ਚ ਲਗਾਈ ਮੋਹਰ , ਅਪ੍ਰੈਲ ਤੋਂ ਬੈਂਕ ਖਾਤਿਆਂ 'ਚ ਆਉਣਗੇ ਪੈਸੇ

US-Israel-Iran War News : ਈਰਾਨੀ ਹਮਲੇ ਨਾਲ 2 ਹਿੱਸਿਆਂ 'ਚ ਵੰਡਿਆ ਗਿਆ ਅਮਰੀਕ ਦਾ AWACS ,  ਸਾਹਮਣੇ ਆਈ ਸਾਊਦੀ ਏਅਰਬੇਸ ਤੋਂ ਪਹਿਲੀ ਤਸਵੀਰ  

Amritsar 'ਚ ਨਕਲੀ ਨੋਟਾਂ ਦੀ ਵੱਡੀ ਖੇਪ ਬਰਾਮਦ ,  ਪਾਕਿਸਤਾਨ ਡਰੱਗ ਅਤੇ ਹਥਿਆਰਾਂ ਤੋਂ ਬਾਅਦ ਹੁਣ ਭੇਜ ਰਿਹਾ ਨਕਲੀ ਕਰੰਸੀ

MLA Harmeet Pathanmajra : ਪਟਿਆਲਾ ਅਦਾਲਤ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜਿਆ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 

Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 

'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 

Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ

Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 

Jalandhar ਦੀ ਇੱਕ ਸੋਸਾਇਟੀ 'ਚ ਫਾਇਰਿੰਗ , ਸੁਰੱਖਿਆ ਗਾਰਡ ਵੱਲੋਂ ਰੋਕਣ 'ਤੇ ਗੁੱਸੇ 'ਚ ਆਏ ਨੌਜਵਾਨ ਨੇ ਕੀਤੇ ਹਵਾਈ ਫਾਇਰ 

DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ ,ਪੜ੍ਹੋ ਪੂਰੀ ਖ਼ਬਰ 

Embed widget