ਪੜਚੋਲ ਕਰੋ

Larry King Death: ਮਸ਼ਹੂਰ ਅਮਰੀਕੀ ਟੈਲੀਵਿਜ਼ਨ ਹੋਸਟ ਦਾ 87 ਸਾਲ ਦੀ ਉਮਰ 'ਚ ਦੇਹਾਂਤ

ਅਮਰੀਕਾ ਦੇ ਮਸ਼ਹੂਰ ਟੈਲੀਵਿਜ਼ਨ ਹੋਸਟ ਲੈਰੀ ਕਿੰਗ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਓਰਾ (ORA) ਮੀਡੀਆ ਨੇ ਟਵਿਟਰ ਹੈਂਡਲ 'ਤੇ ਟਵੀਟ ਕਰਕੇ ਕਿੰਗ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ।

ਅਮਰੀਕਾ ਦੇ ਮਸ਼ਹੂਰ ਟੈਲੀਵਿਜ਼ਨ ਹੋਸਟ ਲੈਰੀ ਕਿੰਗ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਓਰਾ (ORA) ਮੀਡੀਆ ਨੇ ਟਵਿਟਰ ਹੈਂਡਲ 'ਤੇ ਟਵੀਟ ਕਰਕੇ ਕਿੰਗ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਟਵੀਟ 'ਚ ਜਾਣਕਾਰੀ ਦਿੱਤੀ ਕਿ ਕਿੰਗ ਦੀ ਮੌਤ ਲਾਸ ਏਂਜਲਸ ਦੇ ਸੀਡਰਸ ਸਿਨਾਈ ਮੈਡੀਕਲ ਸੈਂਟਰ 'ਚ ਹੋਈ। ਓਰਾ ਮੀਡੀਆ ਨੂੰ ਉਸ ਦੇ ਦੇਹਾਂਤ ਦੇ ਕਾਰਨਾਂ ਬਾਰੇ ਕੁਝ ਨਹੀਂ ਦੱਸਿਆ ਗਿਆ ਹੈ। ਲੈਰੀ ਕਿੰਗ ਓਰਾ ਮੀਡੀਆ ਦੀ ਸਹਿ-ਸੰਸਥਾਪਕ ਸੀ।
ਲੈਰੀ ਕਿੰਗ ਕੁਝ ਦਿਨ ਪਹਿਲਾਂ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਲਾਸ ਏਂਜਲਸ ਦੇ ਸੀਡਰ-ਸਿਨਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਏਅਰਪੋਰਟ 'ਤੇ ਟਲਿਆ ਵੱਡਾ ਹਵਾਈ ਹਾਦਸਾ, ਬਰਡ ਹਿੱਟ ਬਾਅਦ ਕਰਾਈ ਗਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਰਿਪੋਰਟਾਂ ਦੇ ਅਨੁਸਾਰ, ਲੈਰੀ ਕਿੰਗ ਲੰਬੇ ਸਮੇਂ ਤੋਂ ਸਿਹਤ ਨਾਲ ਜੁੜੀਆਂ ਬਹੁਤ ਸਾਰੀਆਂ ਬਿਮਾਰੀਆਂ ਨਾਲ ਲੜ ਰਹੇ ਸੀ। ਹਾਲ ਦੇ ਦਹਾਕਿਆਂ 'ਚ ਉਹ ਦਿਲ ਦੇ ਦੌਰੇ, ਸ਼ੂਗਰ ਅਤੇ ਫੇਫੜਿਆਂ ਦੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget