ਪੜਚੋਲ ਕਰੋ

ਆਖਰੀ ਵਿਦਾਈ: ਪੰਜਾਂ ਤੱਤਾਂ 'ਚ ਵਿਲੀਨ ਹੋਏ ਮਿਲਖਾ ਸਿੰਘ, ਚੰਡੀਗੜ੍ਹ 'ਚ ਰਾਜ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ 

ਮਹਾਨ ਭਾਰਤੀ ਸਪ੍ਰਿੰਟਰ ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਰਾਜ ਸਨਮਾਨਾਂ ਨਾਲ ਚੰਡੀਗੜ੍ਹ ਵਿਖੇ ਕੀਤਾ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਕਿਰਨ ਰਿਜੀਜੂ, ਪੰਜਾਬ ਦੇ ਰਾਜਪਾਲ ਅਤੇ ਪੰਜਾਬ ਦੇ ਖੇਡ ਮੰਤਰੀ ਸਣੇ ਹੋਰ ਲੋਕ ਚੰਡੀਗੜ੍ਹ ਦੇ ਮਟਕਾ ਚੌਕ ਵਿਖੇ ਸ਼ਮਸ਼ਾਨਘਾਟ ਵਿਖੇ ਮੌਜੂਦ ਸਨ।

ਚੰਡੀਗੜ੍ਹ: ਮਹਾਨ ਭਾਰਤੀ ਸਪ੍ਰਿੰਟਰ ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਰਾਜ ਸਨਮਾਨਾਂ ਨਾਲ ਚੰਡੀਗੜ੍ਹ ਵਿਖੇ ਕੀਤਾ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਕਿਰਨ ਰਿਜੀਜੂ, ਪੰਜਾਬ ਦੇ ਰਾਜਪਾਲ ਅਤੇ ਪੰਜਾਬ ਦੇ ਖੇਡ ਮੰਤਰੀ ਸਣੇ ਹੋਰ ਲੋਕ ਚੰਡੀਗੜ੍ਹ ਦੇ ਮਟਕਾ ਚੌਕ ਵਿਖੇ ਸ਼ਮਸ਼ਾਨਘਾਟ ਵਿਖੇ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਘਰ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮਿਲਖਾ ਸਿੰਘ ਦੇ ਸਨਮਾਨ ਵਿੱਚ ਪੰਜਾਬ ਵਿੱਚ ਇੱਕ ਰੋਜ਼ਾ ਕੌਮੀ ਸੋਗ ਦਾ ਐਲਾਨ ਕੀਤਾ ਗਿਆ ਹੈ।
 
ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਕੋਰੋਨਾ ਤੋਂ 91 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਹਨ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਪਣੀ ਸ਼ੋਕ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
 
ਦੱਸ ਦੇਈਏ, ਪਿਛਲੇ ਦਿਨ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਹੋ ਗਈ ਸੀ। ਰਿਪੋਰਟਾਂ ਮੁਤਾਬਕ, ਉਨ੍ਹਾਂ ਨੂੰ ਫਿਰ ਬੁਖਾਰ ਹੋ ਗਿਆ ਸੀ ਅਤੇ ਉਸਦਾ ਆਕਸੀਜਨ ਦਾ ਪੱਧਰ ਵੀ ਕਾਫ਼ੀ ਘੱਟ ਗਿਆ ਸੀ। 91 ਸਾਲਾ ਮਿਲਖਾ ਸਿੰਘ ਨੂੰ ਕੋਰੋਨਾ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦਾ ਦਿਹਾਂਤ ਹੋ ਗਿਆ।
 
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, "ਅਸੀਂ ਇੱਕ ਮਹਾਨ ਖਿਡਾਰੀ ਗੁਆ ਚੁੱਕੇ ਹਾਂ। ਮਿਲਖਾ ਸਿੰਘ ਭਾਰਤੀਆਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਸੀ। ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸ਼ਖਸੀਅਤ ਤੋਂ ਪ੍ਰੇਰਿਤ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ।"
 
ਦੱਸ ਦੇਈਏ ਕਿ ਮਿਲਖਾ ਸਿੰਘ ਦਾ ਕੋਵਿਡ -19 ਟੈਸਟ ਬੁੱਧਵਾਰ ਨੂੰ ਨੈਗਟਿਵ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਆਮ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਪਰ ਫਿਰ ਵੀਰਵਾਰ ਨੂੰ ਮੁੜ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ।
 
ਦੱਸ ਦੇਈਏ ਕਿ ਇਸ ਹਫਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ (85 ਸਾਲ) ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਸੀ। ਮਿਲਖਾ ਸਿੰਘ ਨੂੰ ਉਸ ਸਮੇਂ ਵੀ ਪੀਜੀਆਈ ਦੇ ਆਈਸੀਯੂ ਵਿੱਚ ਦਾਖਲ ਸੀ ਜਿਸ ਕਾਰਨ ਉਹ ਆਪਣੀ ਪਤਨੀ ਦੇ ਸਸਕਾਰ ‘ਚ ਸ਼ਾਮਲ ਨਹੀਂ ਹੋ ਸਕਿਆ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget