ਪੜਚੋਲ ਕਰੋ

ਦੇਰ ਸ਼ਾਮ ਹੋਇਆ ਰਾਗੀ ਨਿਰਮਲ ਸਿੰਘ ਦਾ ਅੰਤਿਮ ਸੰਸਕਾਰ, ਪ੍ਰਸ਼ਾਸ਼ਨ ਨੂੰ ਕਰਨੀ ਪਈ ਕਾਫੀ ਮਸ਼ੱਕਤ

ਫੇਮਸ ਰਾਗੀ ਨਿਰਮਲ ਸਿੰਘ ਖਾਲਸਾ ਜੋ ਕੋਰੋਨਾਵਾਇਰਸ ਕਾਰਨ ਅੱਜ ਸਵੇਰੇ ਤੜਕੇ ਅਕਾਲ ਚਲਾਣਾ ਕਰ ਗਏ ਸੀ ਦਾ ਦੇਰ ਸ਼ਾਮ ਅੰਤਿਮ ਸਸਕਾਰ ਪਿੰਡ ਸ਼ੁੱਕਰਚੱਕ ਦੀ ਜ਼ਮੀਨ ‘ਤੇ ਵੇਰਕਾ ਨਜ਼ਦੀਕ ਹੋਇਆ।

ਅੰਮ੍ਰਿਤਸਰ: ਫੇਮਸ ਰਾਗੀ ਨਿਰਮਲ ਸਿੰਘ ਖਾਲਸਾ ਜੋ ਕੋਰੋਨਾਵਾਇਰਸ ਕਾਰਨ ਅੱਜ ਸਵੇਰੇ ਤੜਕੇ ਅਕਾਲ ਚਲਾਣਾ ਕਰ ਗਏ ਸੀ ਦਾ ਦੇਰ ਸ਼ਾਮ ਅੰਤਿਮ ਸਸਕਾਰ ਪਿੰਡ ਸ਼ੁੱਕਰਚੱਕ ਦੀ ਜ਼ਮੀਨ ‘ਤੇ ਵੇਰਕਾ ਨਜ਼ਦੀਕ ਹੋਇਆ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਵੇਰਕਾ ਦੇ ਸ਼ਮਸ਼ਾਨਘਾਟ ਵਿੱਚ ਰਾਗੀ ਨਿਰਮਲ ਸਿੰਘ ਦਾ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਕੀਤਾ ਸੀ। ਪਰ ਵੇਰਕਾ ਵਾਸੀਆਂ ਨੇ ਇਸ ਦਾ ਭਾਰੀ ਵਿਰੋਧ ਕੀਤਾ। ਜਿਸ ਕਾਰਨ ਪ੍ਰਸ਼ਾਸਨ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਵੇਰਕਾ ਵਾਸੀਆਂ ਦਾ ਕਹਿਣਾ ਸੀ ਕਿ ਰਾਗੀ ਨਿਰਮਲ ਸਿੰਘ ਦਾ ਜਿਸ ਸਥਾਨ ‘ਤੇ ਨਿਰਮਲ ਜੀ ਦਾ ਘਰ ਹੈ ਇਸੇ ਥਾਂ ‘ਤੇ ਅੰਤਿਮ ਸੰਸਕਾਰ ਉਸੇ ਸ਼ਹਿਰ ਅੰਮ੍ਰਿਤਸਰ ਵਿੱਚ ਹੋਣਾ ਚ ਚਾਹੀਦਾ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਵੇਰਕਾ ਵਾਸੀਆਂ ਨੂੰ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਵੇਰਕਾ ਵਾਸੀ ਅੜੇ ਰਹੇ। ਉਨ੍ਹਾਂ ਨੇ ਕਿਹਾ ਕਿ ਉਹ ਇਸ ਦੇ ਲਈ ਪਿੰਡ ਦੀ ਸ਼ਾਮਲਾਟ ਜ਼ਮੀਨ ਦੇਣ ਲਈ ਤਿਆਰ ਹਨ ਪਰ ਵੇਰਕਾ ਦੇ ਵਿੱਚ ਅੰਤਿਮ ਸੰਸਕਾਰ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਸ਼ਮਸ਼ਾਨਘਾਟ ਦੇ ਨੇੜੇ ਘਰ ਹਨ। ਇਸ ਤੋਂ ਬਾਅਦ ਦੇਰ ਸ਼ਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਿੰਡ ਸ਼ੁੱਕਰਚੱਕ ਦੀ ਸ਼ਾਮਲਾਟ ਜ਼ਮੀਨ ਵਿਖੇ ਅੰਤਿਮ ਸੰਸਕਾਰ ਕਰਵਾਇਆ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 20 ਤੋਂ ਵੱਧ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਚੋਣਾਂ ਲਈ BJP ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ

 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  

Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!

Embed widget