ਪੜਚੋਲ ਕਰੋ

ਜਨਤਾ ਦੇ ਗੁੱਸੇ ਅੱਗੇ ਝੁਕੀ ਲਿਬਨਾਨ ਸਰਕਾਰ, ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਸਬੰਧੀ ਬਿੱਲ ਲਿਆਉਣ ਦਾ ਐਲਾਨ

ਲਿਬਨਾਨ 'ਚ ਹੋਏ ਧਮਾਕੇ ਤੋਂ ਬਾਅਦ ਉੱਥੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ 'ਚ ਇਸ ਨੂੰ ਲੈ ਕੇ ਕਾਫੀ ਗੁੱਸਾ ਹੈ। ਵਿਸ਼ਾਲ ਜਨਤਕ ਰੋਹ ਦੇ ਵਿਚਕਾਰ ਸਰਕਾਰ ਨੂੰ ਸਮੇਂ ਤੋਂ ਪਹਿਲਾਂ ਇੱਕ ਚੋਣ ਸਬੰਧੀ ਬਿੱਲ ਪੇਸ਼ ਕਰਨ ਦਾ ਐਲਾਨ ਕਰਨਾ ਪਿਆ ਹੈ।

ਲਿਬਨਾਨ 'ਚ ਹੋਏ ਧਮਾਕੇ ਤੋਂ ਬਾਅਦ ਉੱਥੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ 'ਚ ਇਸ ਨੂੰ ਲੈ ਕੇ ਕਾਫੀ ਗੁੱਸਾ ਹੈ। ਵਿਸ਼ਾਲ ਜਨਤਕ ਰੋਹ ਦੇ ਵਿਚਕਾਰ ਸਰਕਾਰ ਨੂੰ ਸਮੇਂ ਤੋਂ ਪਹਿਲਾਂ ਇੱਕ ਚੋਣ ਸਬੰਧੀ ਬਿੱਲ ਪੇਸ਼ ਕਰਨ ਦਾ ਐਲਾਨ ਕਰਨਾ ਪਿਆ ਹੈ। ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮਤਭੇਦ ਭੁੱਲਣ ਤੇ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਹਸਨ ਦਿਆਬ ਨੇ ਕਿਹਾ, “ਮੈਂ ਦੋ ਮਹੀਨਿਆਂ ਲਈ ਅਹੁਦਾ ਸੰਭਾਲਣ ਲਈ ਤਿਆਰ ਹਾਂ। ਇਸ ਦੌਰਾਨ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਢਾਂਚਾਗਤ ਸੁਧਾਰਾਂ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ” ਰੈੱਡ ਕਰਾਸ ਅਨੁਸਾਰ ਪੁਲਿਸ ਨਾਲ ਹੋਈ ਝੜਪ ਵਿੱਚ ਘੱਟੋ ਘੱਟ ਚਾਰ ਲੋਕ ਜ਼ਖਮੀ ਹੋਏ ਹਨ।
ਪ੍ਰਦਰਸ਼ਨ ਦੀ ਮੰਗ ਕਰਨ ਵਾਲੇ ਕਾਰਕੁਨਾਂ ਨੇ ਉਨ੍ਹਾਂ ਲੀਡਰਾਂ ਦੇ ਪੁਤਲੇ ਫਾਂਸੀ 'ਤੇ ਲਟਕਾਏ, ਜਿਨ੍ਹਾਂ ਦੀ ਲਾਪ੍ਰਵਾਹੀ ਤੇ ਭ੍ਰਿਸ਼ਟਾਚਾਰ ਕਾਰਨ ਲਿਬਨਾਨ ਵਿੱਚ ਭਿਆਨਕ ਸਥਿਤੀ ਪੈਦਾ ਹੋਈ। ਪ੍ਰਦਰਸ਼ਨਕਾਰੀਆਂ ਦੇ ਰਵੱਈਏ ਤੋਂ ਭ੍ਰਿਸ਼ਟ ਤੇ ਬੇਪ੍ਰਵਾਹ ਨੇਤਾਵਾਂ ਖ਼ਿਲਾਫ਼ ਲੋਕਾਂ ਦੇ ਗੁੱਸੇ ਦਾ ਪਤਾ ਲੱਗ ਰਿਹਾ ਹੈ। ਇੱਥੋਂ ਤੱਕ ਕਿ ਇੱਕ ਬੈਨਰ 'ਤੇ ਲਿਖਿਆ ਹੋਇਆ ਸੀ, "ਅਸਤੀਫ਼ਾ ਜਾਂ ਫਾਂਸੀ"।

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget