ਪੜਚੋਲ ਕਰੋ

ਬੇਰੁਤ ਧਮਾਕੇ ਦਾ ਅਸਰ, ਲੇਬਨਾਨ ਸਰਕਾਰ ਨੇ ਦਿੱਤਾ ਅਸਤੀਫ਼ਾ 

ਲੇਬਨਾਨ ਦੀ ਸਰਕਾਰ ਵਲੋਂ ਅਸਤੀਫ਼ਾ ਦੇ ਦਿਤਾ ਗਿਆ ਹੈ। ਇਸ ਦੀ ਪੁਸ਼ਟੀ ਸਿਹਤ ਮੰਤਰੀ ਹਾਮਦ ਹਸਨ ਨੇ ਕੀਤੀ ਹੈ।

ਬੇਰੁਤ: ਲੇਬਨਾਨ ਦੀ ਰਾਜਧਾਨੀ ਬੇਰੁਤ 'ਚ ਹੋਏ ਧਮਾਕੇ 'ਚ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਧਮਾਕੇ 'ਚ 160 ਲੋਕਾਂ ਦੀ ਮੌਤ ਮਾਮਲੇ ਤੋਂ ਬਾਅਦ ਲੇਬਨਾਨ ਦੀ ਸਰਕਾਰ ਵਲੋਂ ਅਸਤੀਫ਼ਾ ਦੇ ਦਿਤਾ ਗਿਆ ਹੈ। ਇਸ ਦੀ ਪੁਸ਼ਟੀ ਸਿਹਤ ਮੰਤਰੀ ਹਾਮਦ ਹਸਨ ਨੇ ਕੀਤੀ ਹੈ।
ਇਸ ਘਟਨਾ ਨੂੰ ਲੈ ਕੇ ਪੂਰੇ ਦੇਸ਼ 'ਚ ਇੰਨਾ ਜ਼ਿਆਦਾ ਗੁੱਸਾ ਹੈ ਕਿ ਸਰਕਾਰ ਨੂੰ ਇਹ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ। ਹੁਣ ਤੋਂ ਕੁਝ ਹੀ ਦੇਰ ਬਾਅਦ ਲੇਬਨਾਨ ਦੇ ਪੀਐਮ ਹਸਨ ਦਿਆਬ ਸਾਰੇ ਮੰਤਰੀਆ ਦੇ ਨਾਮ 'ਤੇ ਅਸਤੀਫ਼ਾ ਰਾਸ਼ਟਰਪਤੀ ਭਵਨ 'ਚ ਦੇਣ ਜਾਣਗੇ। ਉਸ ਤੋਂ ਬਾਅਦ ਦਿਆਬ ਲੇਬਨਾਨ ਦੇ ਸਮੇਂ ਅਨੁਸਾਰ 7.30 ਵਜੇ ਦੇਸ਼ ਦੇ ਨਾਮ ਸੰਬੋਧਨ ਕਰਨਗੇ।
ਇਸ ਧਮਾਕੇ ਦੀ ਜਾਂਚ 'ਚ ਸਰਕਾਰੀ ਵਿਭਾਗ ਦੀ ਲਾਪਰਵਾਹੀ ਅਤੇ ਸਰਕਾਰ ਦੀ ਲਾਪਰਵਾਹੀ ਬਾਰੇ ਸਵਾਲ ਉੱਠਣੇ ਸ਼ੁਰੂ ਹੋ ਗਏ, ਜਿਸ ਤੋਂ ਬਾਅਦ ਮੰਤਰੀਆਂ ਨੇ ਇਕ-ਇਕ ਕਰਕੇ ਅਸਤੀਫ਼ਾ ਦੇਣਾ ਸ਼ੁਰੂ ਕਰ ਦਿੱਤਾ। ਹੁਣ ਇਥੇ ਸਾਰੀ ਸਰਕਾਰ ਨੇ ਹੀ ਅਸਤੀਫਾ ਦੇ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥਕ ਇਕੱਠ ਨੇ ਕਸੂਤੀ ਫਸਾਈ SGPC, ਕਿਹਾ-ਜੇ ਗੱਲਾਂ ਨਾ ਮੰਨੀਆਂ ਤਾਂ ਘਰਾਂ ਦਾ ਹੋਵੇਗਾ ਘਿਰਾਓ, ਸਿੱਖ ਸੰਗਤਾਂ ਦਾ ਰੋਹ ਝੱਲਣ ਲਈ ਰਹੋ ਤਿਆਰ

Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ

ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ

Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ

ABP Premium

ਵੀਡੀਓਜ਼

Holla Mohalla| Panthak Ikath| ਆਨੰਦਪੁਰ ਸਾਹਿਬ 'ਚ ਵੱਡਾ ਪੰਥਕ ਇੱਕਠ, ਸਿੱਖ ਜਥੇਬੰਦੀਆਂ ਲੈਣਗੀਆਂ ਅਹਿਮ ਫੈਸਲਾEncounter News | ਤੜਕੇ-ਤੜਕੇ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ | Abp SanjhaChandigarh| ਹੋਲੀ ਵਾਲੇ ਦਿਨ ਵਾਪਰਿਆ ਵੱਡਾ ਹਾਦਸਾ, 3 ਦੀ ਮੌਤ |Punjab Governement|CM Bhagwant Mann|ਹੋਲੀ 'ਤੇ ਪੰਜਾਬ ਸਰਕਾਰ ਦਾ ਵੱਡਾ ਤੋਹਫਾ!ਸਾਲਾਂ ਤੋਂ ਅਟਕੇ ਕੰਮ ਹੋਣਗੇ ਪੂਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥਕ ਇਕੱਠ ਨੇ ਕਸੂਤੀ ਫਸਾਈ SGPC, ਕਿਹਾ-ਜੇ ਗੱਲਾਂ ਨਾ ਮੰਨੀਆਂ ਤਾਂ ਘਰਾਂ ਦਾ ਹੋਵੇਗਾ ਘਿਰਾਓ, ਸਿੱਖ ਸੰਗਤਾਂ ਦਾ ਰੋਹ ਝੱਲਣ ਲਈ ਰਹੋ ਤਿਆਰ
ਪੰਥਕ ਇਕੱਠ ਨੇ ਕਸੂਤੀ ਫਸਾਈ SGPC, ਕਿਹਾ-ਜੇ ਗੱਲਾਂ ਨਾ ਮੰਨੀਆਂ ਤਾਂ ਘਰਾਂ ਦਾ ਹੋਵੇਗਾ ਘਿਰਾਓ, ਸਿੱਖ ਸੰਗਤਾਂ ਦਾ ਰੋਹ ਝੱਲਣ ਲਈ ਰਹੋ ਤਿਆਰ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ

Embed widget