ਪੜਚੋਲ ਕਰੋ

ਸ਼ਿਮਲਾ 'ਚ ਮੁੜ ਤੋਂ ਜ਼ਿੰਦਗੀ ਨੇ ਫੜੀ ਰਫਤਾਰ, ਪਰ ਨਹੀਂ ਰਹੀ ਉਹ ਗੱਲਬਾਤ

ਅਨਲੌਕ-1 ਦਾ ਪਹਿਲਾ ਪੜਾਅ ਸ਼ੁਰੂ ਹੋ ਗਿਆ ਹੈ, ਜਿਸ ਨਾਲ ਤਕਰੀਬਨ ਢਾਈ ਮਹੀਨੇ ਤੋਂ ਸੁਨਸਾਨ ਪਈਆਂ ਜਨਤਕ ਥਾਵਾਂ ‘ਤੇ ਰੌਣਕ ਪਰਤਣੀ ਸ਼ੁਰੂ ਹੋ ਗਈ ਹੈ। ਪਬਲਿਕ ਟਰਾਂਸਪੋਰਟ ਚੱਲਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਸ਼ਿਮਲਾ ‘ਚ ਖਾਲੀ ਬੱਸ ਅੱਡਿਆਂ ‘ਤੇ ਦੁਬਾਰਾ ਲੋਕਾਂ ਦੀ ਚਹਿਲ-ਪਹਿਲ ਦੇਖਣ ਨੂੰ ਮਿਲੀ।

ਸ਼ਿਮਲਾ: ਅਨਲੌਕ-1 ਦਾ ਪਹਿਲਾ ਪੜਾਅ ਸ਼ੁਰੂ ਹੋ ਗਿਆ ਹੈ, ਜਿਸ ਨਾਲ ਤਕਰੀਬਨ ਢਾਈ ਮਹੀਨੇ ਤੋਂ ਸੁਨਸਾਨ ਪਈਆਂ ਜਨਤਕ ਥਾਵਾਂ ‘ਤੇ ਰੌਣਕ ਪਰਤਣੀ ਸ਼ੁਰੂ ਹੋ ਗਈ ਹੈ। ਪਬਲਿਕ ਟਰਾਂਸਪੋਰਟ ਚੱਲਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਸ਼ਿਮਲਾ ‘ਚ ਖਾਲੀ ਬੱਸ ਅੱਡਿਆਂ ‘ਤੇ ਦੁਬਾਰਾ ਲੋਕਾਂ ਦੀ ਚਹਿਲ-ਪਹਿਲ ਦੇਖਣ ਨੂੰ ਮਿਲੀ।

ਅਨਲੌਕ ਦੇ ਪਹਿਲੇ ਪੜਾਅ ‘ਚ 70 ਫੀਸਦ ਬੱਸਾਂ ਨਾਲ ਪੈਸੇਂਜਰ ਟਰਾਂਸਪੋਰਟ ਸ਼ੁਰੂ ਕੀਤਾ ਗਿਆ ਹੈ।

ਸ਼ਰਤਾਂ ਨਾਲ ਹਿਮਾਚਲ ‘ਚ ਪੈਸੇਂਜਰ ਟਰਾਂਸਪੋਰਟ ਦੀ ਸ਼ੁਰੂਆਤ ਹੋਈ ਹੈ। ਇਸ ਦੌਰਾਨ ਸੋਸ਼ਲ ਡਿਸਟੈਂਸਿੰਗ, ਪ੍ਰੋਟੋਕੋਲ ਤੇ ਗਾਈਡਲਾਈਨਸ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਪਰ ਪਹਿਲੇ ਦਿਨ ਕੁਝ ਖਾਸ ਭੀੜ ਨਹੀਂ ਦਿਖੀ। ਉੱਤਰ ਭਾਰਤ ‘ਚ ਮੀਂਹ ਨਾਲ ਮਿਲ ਸਕਦੀ ਲੂ ਤੋਂ ਰਾਹਤ, ਇਸ ਦਿਨ ਤੋਂ ਬਾਅਦ ਫਿਰ ਚੱਲੇਗੀ ਲੂ ਟਰਾਂਸਪੋਰਟ ਨਿਗਮ ਦੇ ਕਰਮਚਾਰੀ ਫੇਸਮਾਸਕ, ਸ਼ੀਲਡ ਤੇ ਗਲਵਜ਼ ਪਾ ਕੇ ਸੇਵਾਵਾਂ ਦੇ ਰਹੇ ਹਨ। ਚੱਲਣ ਤੋਂ ਪਹਿਲਾਂ ਬੱਸਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਸਵਾਰੀਆਂ ਦੇ ਬੈਠਣ ਲਈ ਵੀ ਉਚਿਤ ਦੂਰੀ ਬਣਾਏ ਰੱਖਣ ਦਾ ਇੰਤਜ਼ਾਮ ਕੀਤਾ ਗਿਆ ਹੈ। ਸਰਕਾਰੀ ਬਸਾਂ ਦੇ ਨਾਲ ਨਿੱਜੀ ਬੱਸਾਂ ਵੀ ਸ਼ੁਰੂ ਹੋ ਗਈਆਂ ਹਨ।  

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਸਰਹੱਦ ਸੀਲ, ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨ; ਹਰਿਆਣਾ ਪੁਲਿਸ ਨੇ ਰੂਟ ਕੀਤੇ ਡਾਇਵਰਟ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget