ਪੜਚੋਲ ਕਰੋ

ਨਵਜੋਤ ਸਿੱਧੂ ਦੇ ਰਹੇ ਹਨ ਨਸ਼ੇ ਨੂੰ ਸ਼ਹਿ? ਵਿਰੋਧੀ ਧਿਰ ਦੇ ਗੰਭੀਰ ਦੋਸ਼ 

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਹੁਣ ਨਜਾਇਜ ਸ਼ਰਾਬ ਬਣਾਉਣ ਅਤੇ ਤਸਕਰੀ ਕਾਂਡ ਦੇ ਦੋਸ਼ੀ ਕਾਂਗਰਸੀ ਆਗੂਆਂ ਲਈ ਧੜਕਣ  ਲੱਗਾ ਹੈ

ਚੰਡੀਗੜ੍ਹ: ‘ਪੰਜਾਬ ਵਿੱਚ ਨਸ਼ਾ ਮਾਫ਼ੀਆ ਬੇਲਗਾਮ ਹੋ ਗਿਆ ਹੈ ਕਿਉਂਕਿ ਨਸ਼ਾ ਸਮੱਗਲਰਾਂ ਨੂੰ ਕਾਂਗਰਸੀ ਆਗੂਆਂ ਦੀ ਸ਼ਹਿ ਮਿਲ ਰਹੀ ਹੈ। ਜਿਹੜੇ ਨਸ਼ਾ ਸਮੱਗਲਰਾਂ ਨੂੰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਪ੍ਰਾਪਤ ਸੀ, ਹੁਣ ਉਨ੍ਹਾਂ ਨਸ਼ਾ ਸਮਗਲਰਾਂ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਵੀ ਧੜਕਣ ਲੱਗਾ ਹੈ।’ ਇਹ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਪੁੱਛਿਆ, ‘ਕੀ ਕਾਂਗਰਸ ਸਰਕਾਰ ਨਸ਼ਾ ਸਮੱਗਲਰਾਂ ਦੀ ਪੁਸਤਪਨਾਹੀ ਕਰ ਰਹੀ ਹੈ ਜਾਂ ਸਰਕਾਰ ਦੇ ਨੁਮਾਇੰਦੇ ਹੀ ਇਸ ਕਾਲੇ ਖੇਲ ਵਿੱਚ ਸ਼ਾਮਲ ਹਨ? 

 

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਹੁਣ ਨਜਾਇਜ ਸ਼ਰਾਬ ਬਣਾਉਣ ਅਤੇ ਤਸਕਰੀ ਕਾਂਡ ਦੇ ਦੋਸ਼ੀ ਕਾਂਗਰਸੀ ਆਗੂਆਂ ਲਈ ਧੜਕਣ  ਲੱਗਾ ਹੈ, ਜਦਕਿ ਪਹਿਲਾਂ ਨਵਜੋਤ ਸਿੱਧੂ ਸੂਬੇ ਵਿੱਚ ਨਸ਼ਾ ਸਮੱਗਲਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਦੀਆਂ ਦੁਹਾਈਆਂ ਪਾਉਂਦੇ ਹੁੰਦੇ ਸਨ। 

 

ਉਨ੍ਹਾਂ ਸਵਾਲ ਕੀਤਾ, ‘ਨਸ਼ਾ ਮਾਫ਼ੀਆ ਕੋਲੋ ਜੋ ਹਿੱਸਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਰਿਹਾ ਸੀ, ਕੀ ਉਹ ਹਿੱਸਾ ਹੁਣ ਨਵਜੋਤ ਸਿੱਧੂ ਲੈ ਰਹੇ ਹਨ?’ ਨਵਜੋਤ ਸਿੱਧੂ ਨੂੰ ਸਪੱਸ਼ਟ ਕਰਨਾ ਚਾਹੀਦਾ ਕਿ ਉਨ੍ਹਾਂ ਦੇ ਨਸ਼ਾ ਤਸਕਰੀ ਅਤੇ ਸ਼ਰਾਬ ਮਾਮਲਿਆਂ ਬਾਰੇ ਪਹਿਲੇ ਬਿਆਨ ਸੱਚ ਸਨ ਜਾਂ ਹੁਣ ਵਾਲੇ ਕੰਮ ਠੀਕ ਹਨ।


ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਸ਼੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚੋਂ ਨਸ਼ਾ ਮਾਫ਼ੀਆ ਖ਼ਤਮ ਨਹੀਂ ਕੀਤਾ, ਸਗੋਂ ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਨਸ਼ਾ ਸਮੱਗਲਰਾਂ ਦੇ ਨਾਲ ਹੋ ਤੁਰੇ ਹਨ। 

 

ਉਨ੍ਹਾਂ ਕਿਹਾ ਕਿ ਨਸ਼ਾ ਮਾਫੀਆ ਨੇ ਜਿਸ ਤਰ੍ਹਾਂ ਪੰਜਾਬ ’ਚ ਆਪਣੇ ਪੈਰ ਪਸਾਰੇ ਹਨ, ਇਸ ਵਰਤਾਰੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਚਾਰ ਹਫ਼ਤਿਆਂ ਵਿੱਚ ਨਸ਼ੇ ਦਾ ਲੱਕ ਤੋੜਨ ਦੇ ਦਾਅਵੇ ਦੀ ਪੋਲ਼ ਖੋਲ਼ ਕੇ ਰੱਖ ਦਿੱਤੀ ਹੈ। ਅੱਜ ਵੀ ਹਰ ਦਿਨ ਨੌਜਵਾਨ ਨਸ਼ਿਆਂ ਦੀ ਬਲੀ ਚੜ ਰਹੇ ਹਨ ਅਤੇ ਹਜ਼ਾਰਾਂ ਘਰਾਂ ਦੇ ਚਿਰਾਗ ਬੁੱਝ ਰਹੇ ਹਨ, ਪਰ ਸੱਤਾਧਾਰੀ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਵਿੱਚ ਮਸਤ ਹਨ।

 

‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਰਾਜਨੀਤਿਕ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਤੋਂ ਪੂਰਾ ਹਿਸਾਬ ਕਿਤਾਬ ਲਿਆ ਜਾਵੇਗਾ ਅਤੇ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਦਾ ਕੱਚਾ ਚਿੱਠਾ ਲੋਕਾਂ ਅੱਗੇ ਰੱਖਿਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget