ਪੜਚੋਲ ਕਰੋ

31 ਮਾਰਚ ਤੋਂ ਬਾਅਦ ਬੰਦ ਹੋ ਜਾਣਗੇ ਇਹ ਪੈਨਕਾਰਡ, ਜਾਣੋਂ ਜਾਰੀ ਰੱਖਣ ਦੇ ਲਈ ਕੀ ਕਰਨਾ ਹੋਵੇਗਾ?

ਜਿਨ੍ਹਾਂ ਲੋਕਾਂ ਨੇ ਆਪਣਾ ਆਧਾਰ ਕਾਰਡ, ਪੈਨ ਕਾਰਡ ਨਾਲ ਲਿੰਕ ਨਹੀਂ ਕਰਵਾਇਆ ਹੈ ਉਹ ਜਲਦ ਹੀ ਕਰਵਾ ਲੈਣ ਕਿਉਂਕਿ 31 ਮਾਰਚ ਤੱਕ ਇਹ ਪੈਨ ਕਾਰਡ ਕਿਸੇ ਵੀ ਕੰਮ ਨਹੀਂ ਰਹਿਣਗੇ। ਇਨਕਮ ਟੈਕਸ ਵਿਭਾਗ ਦਾ ਕਹਿਣਾ ਹੈ ਕਿ ਆਧਾਰ ਕਾਰਡ ਨਾਲ ਪੈਨ ਕਾਰਡ ਲਿੰਕ ਕਰਵਾਉਣ ਦੀ ਆਖਰੀ ਤਰੀਕ 31 ਮਾਰਚ ਹੈ।

ਨਵੀਂ ਦਿੱਲੀ: ਜਿਨ੍ਹਾਂ ਲੋਕਾਂ ਨੇ ਆਪਣਾ ਆਧਾਰ ਕਾਰਡ, ਪੈਨ ਕਾਰਡ ਨਾਲ ਲਿੰਕ ਨਹੀਂ ਕਰਵਾਇਆ ਹੈ ਉਹ ਜਲਦ ਹੀ ਕਰਵਾ ਲੈਣ ਕਿਉਂਕਿ 31 ਮਾਰਚ ਤੱਕ ਇਹ ਪੈਨ ਕਾਰਡ ਕਿਸੇ ਵੀ ਕੰਮ ਨਹੀਂ ਰਹਿਣਗੇ। ਇਨਕਮ ਟੈਕਸ ਵਿਭਾਗ ਦਾ ਕਹਿਣਾ ਹੈ ਕਿ ਆਧਾਰ ਕਾਰਡ ਨਾਲ ਪੈਨ ਕਾਰਡ ਲਿੰਕ ਕਰਵਾਉਣ ਦੀ ਆਖਰੀ ਤਰੀਕ 31 ਮਾਰਚ ਹੈ। ਅੰਕੜਿਆਂ ਮੁਤਾਬਕ 30.75 ਕਰੋੜ ਪੈਨ ਕਾਰਡ ਹੀ ਹੁਣ ਤੱਕ ਆਧਾਰ ਕਾਰਡ ਨਾਲ ਲਿੰਕ ਹੋਏ ਹਨ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੈਨ ਕਾਰਡ ਨਾਲ ਆਧਾਰ ਕਾਰਡ ਲਿੰਕ ਕਰਨ ਦੀ ਤਰੀਕ ਨੂੰ ਅੱਗੇ ਵਧਾਇਆ ਜਾ ਚੁਕਿਆ ਹੈ। ਇੰਝ ਕਰੋ ਆਨਲਾਈਨ ਅਪਲਾਈ ਸਭ ਤੋਂ ਪਹਿਲਾਂ ਇਨਕਮ ਟੈਕਸ ਡਿਪਾਰਟਮੈਂਟ ਦੀ ਆਫੀਸ਼ੀਅਲ ਵੈੱਬਸਾਈਟ (https://incometaxindiaefiling.gov.in) 'ਤੇ ਜਾਓ। ਜੇਕਰ ਫਰਸਟ ਟਾਈਮ ਯੂਜ਼ਰ ਹੋ ਤਾਂ ਪਹਿਲਾਂ ਆਪਣੇ ਆਪ ਨੂੰ ਰਜਿਸਟਰ ਕਰ ਲੋ। ਰਜਿਸਟ੍ਰੇਸ਼ਨ ਫੋਨ ਪੂਰਾ ਕਰਨ ਤੋਂ ਬਾਅਦ ਤੁਹਾਡੇ ਮੋਬਾਇਲ 'ਤੇ ਓਟੀਪੀ ਆਵੇਗਾ। ਫੋਨ 'ਤੇ ਆਏ ਓਟੀਪੀ ਨੂੰ ਪਾਉਣ ਤੋਂ ਬਾਅਦ ਤੁਹਾਡਾ ਵੈਰੀਫੀਕੇਸ਼ਨ ਪੂਰਾ ਹੋ ਜਾਵੇਗਾ। ਇਸ ਤੋਂ ਬਾਅਦ ਨਵਾਂ ਪਾਸਵਰਡ ਬਣਾ ਲਵੋ। ਇਸ ਤੋਂ ਬਾਅਦ ਸਾਈਟ 'ਤੇ ਲਾਗਇਨ ਕਰੋ। ਯੂਜ਼ਰ ਆਈਡੀ 'ਚ ਆਪਣਾ ਪੈਨ ਨੰਬਰ ਪਾਵੋ। ਉਸ ਤੋਂ ਬਾਅਦ ਕੈਪਚਾ ਕੋਡ ਪਾਵੋ। ਲਾਗਇਨ ਕਰਨ ਤੋਂ ਬਾਅਦ ਮੈਨਿਊ 'ਚ ਜਾ ਕੇ ਪ੍ਰੋਫਾਇਲ ਸੈਟਿੰਗ 'ਚ ਕਲਿਕ ਕਰੋ। ਇਸ ਤੋਂ ਬਾਅਦ ਲਿੰਕ ਆਧਾਰ ਕਾਰਡ ਦੇ ਆਪਸ਼ਨ 'ਤੇ ਕਲਕਿ ਕਰੋ। ਤੇ ਹੁਣ ਆਪਣਾ ਆਧਾਰ ਕਾਰਡ ਨੰਬਰ ਲਿੰਕ ਕਰ ਦੋ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Embed widget