ਪੜਚੋਲ ਕਰੋ

ਭਾਰਤ ਦਾ ਨਵਾਂ ਸ਼ਰੀਕ ਮੁੜ ਭੜਕਿਆ, ਫੌਜ ਮੁਖੀ ਦੇ ਬਿਆਨ ਮਗਰੋਂ ਵਿਖਾਈਆਂ ਅੱਖਾਂ

ਪਿਛਲੇ ਹਫਤੇ ਨੇਪਾਲੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਵੀ ਸੈਨਾ ਮੁਖੀ ਦੇ ਬਿਆਨ ‘ਤੇ ਇਤਰਾਜ਼ ਜਤਾਇਆ ਸੀ। ਉਸ ਨੇ ਕਿਹਾ ਸੀ ਕਿ ਦੋ ਗੁਆਂਢੀ ਦੇਸ਼ਾਂ ਦਰਮਿਆਨ ਸਰਹੱਦੀ ਮੁੱਦਿਆਂ ‘ਤੇ ਫੌਜ ਦਾ ਬੋਲਣਾ ਗਲਤ ਹੈ।

ਕਾਠਮੰਡੂ: ਲਿਪੁਲੇਖਾ ਮੁੱਦੇ (lipulekh issue) 'ਤੇ ਭਾਰਤੀ ਸੈਨਾ ਦੇ ਮੁਖੀ (Indian army chief) ਜਨਰਲ ਮਨੋਜ ਮੁਕੰਦ ਨਰਵਣੇ ਦੇ ਬਿਆਨ 'ਤੇ ਨੇਪਾਲ ਦੇ ਰੱਖਿਆ ਮੰਤਰੀ (nepal defense minister) ਈਸ਼ਵਰ ਪੋਖਰਾਲੇ ਨੇ ਇਤਰਾਜ਼ ਜਤਾਇਆ ਹੈ। ਜਨਰਲ ਨਰਵਨੇ ਨੇ ਕਿਹਾ ਸੀ ਕਿ ਨੇਪਾਲ ਨੇ ਉੱਤਰਾਖੰਡ ਦੇ ਲਿਪੁਲੇਖ ਦਰੇ ਨੂੰ ਜੋੜਨ ਵਾਲੀ ਸੜਕ ਨਿਰਮਾਣ ਦੇ ਮਾਮਲੇ ਵਿੱਚ ਕਿਸੇ ਹੋਰ ਦੇ ਇਸ਼ਾਰੇ ‘ਤੇ ਇਤਰਾਜ਼ ਕੀਤਾ ਸੀ। ਇਸ ਦੇ ਕਾਫ਼ੀ ਸਬੂਤ ਹਨ। ਨੇਪਾਲ ਦੇ ਰੱਖਿਆ ਮੰਤਰੀ ਨੇ ਸੈਨਾ ਦੇ ਮੁਖੀ ਜਨਰਲ ਮਨੋਜ ਮੁਕੰਦ ਨਰਵਣੇ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਨੇਪਾਲ ਦੇ ਇਤਿਹਾਸ ਦੀ ਸਮਾਜਿਕ ਵਿਲੱਖਣਤਾ ਤੇ ਸੁਤੰਤਰਤਾ ਨੂੰ ਨਜ਼ਰ ਅੰਦਾਜ਼ ਕਰਦਿਆਂ ਅਪਮਾਨਜਨਕ ਬਿਆਨ ਸੀ। ਇਸ ਨਾਲ ਨੇਪਾਲੀ ਗੋਰਖਾ ਫੌਜ ਦੇ ਜਵਾਨਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੋਵੇਗੀ, ਜਿਨ੍ਹਾਂ ਨੇ ਭਾਰਤ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। 15 ਮਈ ਨੂੰ ਉੱਤਰਾਖੰਡ ਦੇ ਲਿਪੁਲੇਖ ਦਰੇ ਨੂੰ ਜੋੜਨ ਵਾਲੀ ਸੜਕ ਨਿਰਮਾਣ ਬਾਰੇ ਨੇਪਾਲ ਦੇ ਇਤਰਾਜ਼ ‘ਤੇ ਥਿੰਕ ਟੈਂਕ ਵੱਲੋਂ ਕਰਵਾਏ ਵੈਬੀਨਾਰ ਵਿੱਚ ਚੀਨ ਦਾ ਨਾਂ ਲਏ ਬਗੈਰ ਜਨਰਲ ਨਰਵਾਨ ਨੇ ਕਿਹਾ ਕਿ ਨੇਪਾਲ ਨੇ ਅਜਿਹਾ ਕਿਸੇ ਦੇ ਕਹਿਣੇ ‘ਤੇ ਕੀਤਾ ਸੀ। ਇਸ ‘ਤੇ ਯਕੀਨ ਕਰਨ ਦੇ ਕਾਫ਼ੀ ਕਾਰਨ ਸੀ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਵੱਲੋਂ ਬਣਾਈ ਗਈ ਸੜਕ ਕਾਲੀ ਨਦੀ ਦੇ ਪੱਛਮ ਵੱਲ ਹੈ। ਇਸ ਲਈ ਉਹ ਨਹੀਂ ਜਾਣਦੇ ਕਿ ਉਹ ਕਿਸ ਗੱਲ ‘ਤੇ ਇਤਰਾਜ਼ ਕਰ ਰਹੇ ਹਨ। ਭਾਰਤ ਨੇ ਸਾਫ ਕੀਤਾ ਕਿ ਉੱਤਰਾਖੰਡ ਦੀ ਨਵੀਂ ਸੜਕ ਨੂੰ ਲੈਪੁਲੇਖ ਦਰੇ ਨੂੰ ਚੀਨ ਦੇ ਕੈਲਾਸ਼ ਮਾਨਸਰੋਵਰ ਮਾਰਗ ਨਾਲ ਜੋੜਨ ਲਈ ਕੋਈ ਵਿਵਾਦ ਨਹੀਂ ਪਰ ਨੇਪਾਲ ਨੇ ਇਸ ਦਾ ਵਿਰੋਧ ਕੀਤਾ ਸੀ ਤੇ ਖੇਤਰ ਦੇ ਨੇੜੇ ਇਕ ਸੁਰੱਖਿਆ ਚੌਕੀ ਵੀ ਤਾਇਨਾਤ ਕੀਤੀ ਸੀ। ਰੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਨੇਪਾਲ ਦੇ ਕਰੀਬੀ ਤੇ ਦੋਸਤਾਨਾ ਦੇਸ਼ ਵਜੋਂ ਭਾਰਤ ਨੂੰ ਸਕਾਰਾਤਮਕ ਪ੍ਰਤੀਕ੍ਰਿਆ ਕਰਨੀ ਚਾਹੀਦੀ ਹੈ। ਅਸੀਂ ਇੱਕ ਗੱਲਬਾਤ ਵਿੱਚ ਸਭ ਕੁਝ ਸਪੱਸ਼ਟ ਸ਼ਬਦਾਂ ਵਿੱਚ ਕਹਾਂਗੇ। ਇਹ ਗੱਲਬਾਤ ਤੱਥਾਂ ਤੇ ਸਬੂਤਾਂ 'ਤੇ ਅਧਾਰਤ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget