ਪੜਚੋਲ ਕਰੋ

ਜ਼ਿੰਦਾ ਗਾਵਾਂ ਨੂੰ ਮਾਰ ਕੇ ਕੀਤਾ ਜਾ ਰਿਹਾ ਸੀ ਵਪਾਰ, ਬੁੱਚੜ ਖਾਨੇ 'ਚੋਂ ਤਿੰਨ ਲੋਕ ਗ੍ਰਿਫਤਾਰ 

ਗੁਰਦਾਸਪੁਰ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਵੱਡੀ ਕਾਰਵਾਈ ਕਰਦੇ ਹੋਏ ਕਸਬਾ ਧਾਰੀਵਾਲ ਦੇ ਕੋਲ ਨਾਜਾਇਜ਼ ਤੌਰ 'ਤੇ ਚਲ ਰਹੇ ਬੁੱਚੜ ਖਾਨੇ ਦਾ ਪਰਦਾ ਫਾਸ਼ ਕੀਤਾ। 

ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਵੱਡੀ ਕਾਰਵਾਈ ਕਰਦੇ ਹੋਏ ਕਸਬਾ ਧਾਰੀਵਾਲ ਦੇ ਕੋਲ ਨਾਜਾਇਜ਼ ਤੌਰ 'ਤੇ ਚਲ ਰਹੇ ਬੁੱਚੜ ਖਾਨੇ ਦਾ ਪਰਦਾ ਫਾਸ਼ ਕੀਤਾ।  ਇਥੇ ਜ਼ਿੰਦਾ ਗਾਵਾਂ ਨੂੰ ਮਾਰ ਕੇ ਵਪਾਰ ਕੀਤਾ ਜਾਂਦਾ ਸੀ। ਪੁਲਿਸ ਨੇ ਬੁੱਚੜ ਖਾਨੇ 'ਚੋਂ ਕੰਮ ਕਰਦੇ ਤਿੰਨ ਲੋਕ ਨੂੰ ਗ੍ਰਿਫਤਾਰ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। 
 
ਮੌਕੇ 'ਤੇ ਮੌਜੂਦ ਸ਼ਿਵ ਸੈਨਾ ਬਾਲ ਠਾਕਰੇ ਦੇ ਯੂਥ ਨੇਤਾ ਹਨੀ ਮਹਾਜਨ ਨੇ ਕਿਹਾ ਕਿ ਇਨ੍ਹਾਂ ਬੁੱਚੜ ਖਾਨਿਆਂ ਤੋਂ ਆਸਪਾਸ ਦੇ ਲੋਕ ਬਹੁਤ ਦੁਖੀ ਸਨ।ਇਸ ਦੀਆਂ ਕਈ ਸ਼ਿਕਾਇਤਾਂ  ਪੁਲਿਸ ਨੂੰ ਕੀਤਿਆਂ ਸਨ। ਪੁਲਿਸ ਨੇ ਵੀ ਇਨ੍ਹਾਂ 'ਤੇ ਕਾਰਵਾਈ ਕੀਤੀ ਸੀ, ਪਰ ਫਿਰ ਵੀ ਇਹੋ ਜਹੇ ਸ਼ਾਤਿਰ ਲੋਕ ਪੁਲਿਸ ਤੋਂ ਬਚਦੇ-ਬਚਾਉਂਦੇ ਲੁਕਵੀਂ ਥਾਂਵਾ 'ਤੇ ਨਾਜਾਇਜ਼ ਤੌਰ 'ਤੇ ਬੁੱਚੜ ਖਾਨੇ ਚਲਾ ਰਹੇ ਹਨ। 
 
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵਲੋਂ ਅਜਿਹੇ ਬੁੱਚੜ ਖਾਨਿਆ ਦਾ ਪਰਦਾਫਾਸ਼ ਕਰਨ ਦਾ ਇਹ ਕਦਮ ਸ਼ਲਾਘਾਯੋਗ ਹੈ ਅਤੇ ਇਨ੍ਹਾਂ ਬੁੱਚੜ ਖਾਨਿਆ ਨੂੰ ਸਦਾ ਲਈ ਬੰਦ ਕਰਦੇ ਹੋਏ ਇਨ੍ਹਾਂ ਦੇ ਮਾਲਿਕਾਂ ਨੂੰ ਸਖਤ ਕਾਨੂੰਨੀ ਕਾਰਵਾਈ ਦੇ ਦਾਇਰੇ 'ਚ ਲਿਆ ਕੇ ਸਜ਼ਾ ਦੇਣੀ ਚਾਹੀਦੀ ਹੈ। ਓਥੇ ਹੀ ਬੁੱਚੜ ਖਾਨੇ 'ਚੋਂ ਕਾਬੂ ਕੀਤੇ ਗਏ ਲੋਕਾਂ ਦਾ ਕਹਿਣਾ ਸੀ ਕਿ ਇਸ ਬੁੱਚੜ ਖ਼ਾਨੇ ਨੂੰ ਸਾਬਕਾ ਸਰਪੰਚ ਨਿਯਮਤ ਮਸੀਹ ਚਲਾ ਰਿਹਾ ਹੈ। ਉਹ ਇਥੇ ਕੰਮ ਕਰਦੇ ਹਨ ਅਤੇ ਬਾਕੀ ਸਭ ਤੁਹਾਡੇ ਸਾਹਮਣੇ ਹੈ। 
 
ਗੁਰਦਾਸਪੁਰ ਪੁਲਿਸ ਦੇ ਡੀਐਸਪੀ ਰਾਜੇਸ਼ ਕੱਕੜ ਦਾ ਕਹਿਣਾ ਸੀ ਕਿ ਪੁਲਿਸ ਨੇ ਨਾਜਾਇਜ਼ ਚਲ ਰਹੇ ਅਜਿਹੇ ਬੁੱਚੜ ਖਾਨੇ ਦਾ ਪਰਦਾਫਾਸ਼ ਕੀਤਾ ਹੈ ਜਿਥੇ ਜਿਉਂਦੀਆਂ ਗਾਵਾਂ ਨੂੰ ਮਾਰ ਦਿੱਤਾ ਜਾਂਦਾ ਸੀ। ਬਾਕੀ ਤਫਤੀਸ਼ ਸ਼ੁਰੂ ਕਰ ਦਿਤੀ ਗਈ ਹੈ। ਤਫਤੀਸ਼ 'ਚ ਜੋ ਕੁਝ ਸਾਹਮਣੇ ਆਏਗਾ ਉਸਦੇ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sangrur 'ਚ ਧਮਕੀ ਦੇਣ 'ਤੇ ਬਜ਼ੁਰਗ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ ,ਗਲੀ 'ਚੋਂ ਟਰੈਕਟਰ ਟਰਾਲੀ ਕੱਢਣ ਨੂੰ ਲੈ ਕੇ ਹੋਇਆ ਝਗੜਾ

Partap Singh Bajwa ਦਾ ਸਰਕਾਰ 'ਤੇ ਤੰਜ ,ਕਿਹਾ - ਹੁਣ ਲੋਕ ਡਰ ਕਾਰਨ ਸ਼ਾਮ 5 ਵਜੇ ਤੋਂ ਬਾਅਦ ਘਰਾਂ 'ਚੋਂ ਨਹੀਂ ਨਿਕਲਦੇ

Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  

CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 

Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 

Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  

Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ

Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 

Embed widget