ਪੜਚੋਲ ਕਰੋ

ਪੰਜਾਬੀ ਪੱਲੇ ਬੰਨ੍ਹ ਲੈਣ ਇਹ 12 ਨੁਕਤੇ, ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ

ਸਰਕਾਰ ਨੇ ਦੁਹਰਾਇਆ ਹੈ ਕਿ ਕਿਸੇ ਨੂੰ ਵੀ ਉਦੋਂ ਤੱਕ ਯਾਤਰਾ ਨਹੀਂ ਕਰਨੀ ਚਾਹੀਦੀ ਜਦੋਂ ਤੱਕ ਕੁਝ ਜ਼ਰੂਰੀ ਨਾ ਹੋਵੇ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਸਿਹਤ ਵਿਭਾਗ (Punjab health dept) ਨੇ ਸੋਮਵਾਰ ਨੂੰ ਆਮ ਲੋਕਾਂ ਲਈ 12 ਸਲਾਹਾਂ ਦੀ ਇੱਕ ਐਡਵਾਈਜ਼ਰੀ (Health advisory) ਜਾਰੀ ਕੀਤੀ ਹੈ, ਕਿਉਂਕਿ ਸੂਬੇ ‘ਚ ਲੋਕਾਂ ਨੂੰ ਕਰਫਿਊ (curfew) ਤੋਂ ਰਾਹਤ ਮਿਲੀ ਹੈ ਤੇ ਹੁਣ 31 ਮਈ ਤੱਕ ਲੌਕਡਾਊਨ 4.0 (Lockdown 4.0) ਦੇ ਨਿਯਮਾਂ ਦਾ ਪਾਲਣ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬੈਂਕਾਂ, ਨਿੱਜੀ ਉਦਯੋਗਿਕ ਤੇ ਵਪਾਰਕ ਅਦਾਰਿਆਂ ਵਿੱਚ ਸਫਾਈ ਤੇ ਸੈਨੇਟਾਈਜ਼ ਕਰਨ ਲਈ ਸਲਾਹ ਜਾਰੀ ਕੀਤੀ ਗਈ ਹੈ। ਰਿਹਾਇਸ਼ੀ, ਵਪਾਰਕ ਤੇ ਹਸਪਤਾਲ ਕੰਪਲੈਕਸਾਂ ‘ਚ ਏਅਰ ਕੰਡੀਸ਼ਨਰ ਦੀ ਵਰਤੋਂ, ਦੁਕਾਨਾਂ ਤੇ ਪੈਟਰੋਲ ਪੰਪਾਂ ਨੂੰ ਸੈਨੇਟਾਈਜ਼, ਟਰੱਕ ਜਿਨ੍ਹਾਂ ਵਿੱਚ ਮਾਲ ਭੇਜਿਆ ਜਾਂ ਭੇਜਿਆ ਜਾਣਾ ਹੈ, ਉਨ੍ਹਾਂ ਨੂੰ ਵੀ ਸਾਫ ਕਰਨ ਨੂੰ ਕਿਹਾ ਗਿਆ ਹੈ, ਤਾਂ ਜੋ ਕੋਰੋਨਾਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਬਜ਼ੁਰਗ ਨਾਗਰਿਕਾਂ ਲਈ ਵਿਸਤ੍ਰਿਤ ਸਲਾਹ ਜਾਰੀ ਕੀਤੀ ਗਈ ਹੈ। ਉਨ੍ਹਾਂ ਨੂੰ ਹਰ ਸਮੇਂ ਘਰ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਨੇੜਲੇ ਰਿਸ਼ਤੇਦਾਰਾਂ ਜਾਂ ਗੁਆਂਢੀਆਂ ਨੂੰ ਬਜ਼ੁਰਗਾਂ ਦੀ ਮਦਦ ਕਰਨ ਲਈ ਅੱਗੇ ਆਉਣ ਦੀ ਸਲਾਹ ਦਿੱਤੀ ਗਈ ਹੈ। ਜਨਤਕ ਟ੍ਰਾਂਸਪੋਰਟ ਦੀ ਵਰਤੋਂ ਕਰਦੇ ਸਮੇਂ ਸੰਕਰਮਣ ਨੂੰ ਫੈਲਣ ਤੋਂ ਕਿਵੇਂ ਬਚਣਾ ਹੈ, ਇਸ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਦੀ ਇਸ ਸਮੇਂ ਸਿਰਫ 50 ਪ੍ਰਤੀਸ਼ਤ ਸਮਰੱਥਾ ਤੇ ਸਿਰਫ ਫਸੇ ਪ੍ਰਵਾਸੀਆਂ ਤੇ ਹੋਰਾਂ ਲਈ ਵਰਤਣ ਦੀ ਇਜਾਜ਼ਤ ਦਿੱਤੀ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget