ਪੜਚੋਲ ਕਰੋ

ਦਰਦਨਾਕ! ਟਰੱਕ ਪਲਟਨ ਨਾਲ ਯੂਪੀ ਜਾ ਰਹੇ 5 ਮਜ਼ਦੁਰਾਂ ਦੀ ਮੌਤ

ਲੌਕਡਾਊਨ ਦੌਰਾਨ ਮਜ਼ਦੂਰਾਂ ਦੀ ਘਰ ਵਾਪਸੀ ਤੇ ਰਸਤੇ 'ਚ ਉਨ੍ਹਾਂ ਨਾਲ ਹੋ ਰਹੇ ਹਾਦਸੇ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ। ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ‘ਚ ਅੱਜ ਦੇਰ ਰਾਤ ਇਕ ਅੰਬ ਦਾ ਟਰੱਕ ਪਲਟ ਜਾਣ ਨਾਲ 5 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਜ਼ਖਮੀ ਹੋ ਗਏ।

ਨਵੀਂ ਦਿੱਲੀ: ਲੌਕਡਾਊਨ ਦੌਰਾਨ ਮਜ਼ਦੂਰਾਂ ਦੀ ਘਰ ਵਾਪਸੀ ਤੇ ਰਸਤੇ 'ਚ ਉਨ੍ਹਾਂ ਨਾਲ ਹੋ ਰਹੇ ਹਾਦਸੇ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ। ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ‘ਚ ਅੱਜ ਦੇਰ ਰਾਤ ਇਕ ਅੰਬ ਦਾ ਟਰੱਕ ਪਲਟ ਜਾਣ ਨਾਲ 5 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਸਾਰੇ ਮਜ਼ਦੂਰ ਇੱਕ ਅੰਬ ਦੇ ਟਰੱਕ ਵਿੱਚ ਹੈਦਰਾਬਾਦ ਤੋਂ ਉੱਤਰ ਪ੍ਰਦੇਸ਼ ਦੇ ਝਾਂਸੀ ਜਾ ਰਹੇ ਸਨ।

ਜਾਣਕਾਰੀ ਅਨੁਸਾਰ ਲੌਕਡਾਊਨ 'ਚ ਟਰਾਂਸਪੋਰਟ ਦੀ ਘਾਟ ਕਾਰਨ ਇਹ ਮਜ਼ਦੂਰ ਅੰਬਾਂ ਦੇ ਟਰੱਕ ‘ਚ ਛੁਪ ਕੇ ਝਾਂਸੀ ਤੋਂ ਹੈਦਰਾਬਾਦ ਜਾ ਰਹੇ ਸਨ। ਇਸ ਦੌਰਾਨ ਹੀ ਨਰਸਿੰਘਪੁਰ ਜ਼ਿਲ੍ਹੇ ਦੇ ਪੱਥਾ ਪਿੰਡ ਨੇੜੇ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਇਸ ਹਾਦਸੇ ਵਿੱਚ ਪੰਜ ਮਜ਼ਦੂਰਾਂ ਦੀ ਜਾਨ ਚਲੀ ਗਈ।

ਇਸ ਹਾਦਸੇ ਵਿੱਚ ਦੋ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜਬਲਪੁਰ ਰੈਫ਼ਰ ਕਰ ਦਿੱਤਾ ਗਿਆ ਹੈ। ਹੋਰ 11 ਜ਼ਖਮੀਆਂ ਦਾ ਇਲਾਜ ਜ਼ਿਲ੍ਹਾ ਹਸਪਤਾਲ ਵਿੱਚ ਜਾਰੀ ਹੈ। ਸੁਖਨਾ ਲੇਕ ‘ਤੇ ਸ਼ੱਕੀ ਹਲਾਤਾਂ ‘ਚ ਵਿਅਕਤੀ ਦੀ ਮੌਤ

ਜ਼ਖਮੀ ਮਜ਼ਦੂਰਾਂ ਵਿਚੋਂ ਇਕ ਨੂੰ ਕੁਝ ਦਿਨਾਂ ਤੋਂ ਖੰਘ-ਜ਼ੁਕਾਮ ਸੀ, ਜਿਸ ਕਾਰਨ ਮ੍ਰਿਤਕਾਂ ਸਮੇਤ ਸਾਰਿਆਂ ਦੇ ਕੋਰੋਨਾ ਸੈਂਪਲ ਜਾਂਚ ਲਈ ਭੇਜੇ ਗਏ ਹਨ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹੇ ਦੇ ਕੁਲੈਕਟਰ ਐਸਪੀ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਕੁਲੈਕਟਰ ਨੇ ਇਸ ਘਟਨਾ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget