ਪੜਚੋਲ ਕਰੋ

'ਲੌਕਡਾਊਨ 5' ਬਾਰੇ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਨੇ ਕੀਤਾ ਮੰਥਨ, ਨਵੀਂ ਰਣਨੀਤੀ 'ਤੇ ਹੋਇਆ ਵਿਚਾਰ ਵਟਾਂਦਰਾ

ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ 'ਲੌਕਡਾਊਨ ਤੋਂ ਬਾਅਦ ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ ਇਸ ਬਾਰੇ ਉਨ੍ਹਾਂ ਦੀ ਰਾਏ ਮੰਗੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (narendra modi) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ (amit shah) ਦੀ ਮੁਲਾਕਾਤ 'ਲੌਕਡਾਊਨ 5 (Lockdown-5) ਨੂੰ ਲੈ ਕੇ ਕਰੀਬ ਦੋ ਘੰਟੇ ਚੱਲੀ। ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਹੋਈ ਇਸ ਬੈਠਕ 'ਚ ਕੈਬਨਿਟ ਸਕੱਤਰ ਰਾਜੀਵ ਗਾਬਾ, ਗ੍ਰਹਿ ਸਕੱਤਰ ਏ ਕੇ ਭੱਲਾ ਅਤੇ ਪੀਐਮਓ ਅਧਿਕਾਰੀ ਵੀ ਮੌਜੂਦ ਸੀ।

ਸੂਤਰਾਂ ਮੁਤਾਬਕ ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਗੱਲਬਾਤ ਦੀ ਜਾਣਕਾਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਦਿੱਤੀ। ਨਾਲ ਹੀ ਮੀਟਿੰਗ ਵਿੱਚ ਲੌਕਡਾਊਨ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਦੱਸ ਦੇਈਏ ਕਿ ਲੌਕਡਾਊਨ ਦਾ ਚੌਥਾ ਪੜਾਅ 31 ਮਈ ਨੂੰ ਪੂਰਾ ਹੋ ਰਿਹਾ ਹੈ। ਅਜਿਹੀ ਸਥਿਤੀ ਵਿਚ ਸਰਕਾਰ ਇਸ ਗੱਲ 'ਤੇ ਲਗਾਤਾਰ ਮੰਥਨ ਕਰ ਰਹੀ ਹੈ ਕਿ ਭਵਿੱਖ ਵਿਚ ਸਥਿਤੀ ਕਿਵੇਂ ਦੀ ਹੋਣੀ ਚਾਹੀਦੀ ਹੈ। ਲੌਕਡਾਊਨ ਨੂੰ ਜਾਰੀ ਰੱਖਣਾ ਹੈ ਜਾਂ ਨਹੀਂ ਇਸ ਤੋਂ ਪਹਿਲਾਂ ਕੇਂਦਰ ਨੇ ਸਾਰੇ ਰਾਜਾਂ ਤੋਂ ਉਨ੍ਹਾਂ ਦੇ ਸੁਝਾਅ ਮੰਗੇ ਹਨ। ਦੱਸ ਦਈਏ ਕਿ ਕਿ ਕੋਰੋਨਾ ਮਹਾਮਾਰੀ ਕਰਕੇ ਦੇਸ਼ ਭਰ ਵਿਚ 25 ਮਾਰਚ ਤੋਂ ਲੌਕਡਾਊਨ ਲਾਗੂ ਹੈ। ਮਹਾਮਾਰੀ ਨੂੰ ਰੋਕਣ ਲਈ ਸਰਕਾਰ ਨੇ ਹੁਣ ਤੱਕ ਲੌਕਡਾਊਨ ਦੀ ਮਿਆਦ ਨੂੰ ਚਾਰ ਵਾਰ ਵਧਾਇਆ ਹੈ। ਹਾਲਾਂਕਿ, ਮੌਜੂਦਾ ਸਮੇਂ ‘ਚ ਕੋਰੋਨਾ ਆਪਣਾ ਵਧੇਰੇ ਡਰਾਉਣਾ ਰੂਪ ਦਿਖਾ ਰਿਹਾ ਹੈ। ਦੇਸ਼ ਵਿੱਚ ਹੁਣ ਰੋਜ਼ਾਨਾ ਪੰਜ ਹਜ਼ਾਰ ਤੋਂ ਵਧੇਰੇ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget