ਪੜਚੋਲ ਕਰੋ

ਲੌਕਡਾਊਨ 'ਚ ਵਧਿਆ ਸਾਈਬਰ ਕਰਾਈਮ, ਇੰਝ ਹੋ ਰਹੀਆਂ ਲੋਕਾਂ ਨਾਲ ਠੱਗੀਆਂ 

ਬੇਸ਼ਕ ਕੋਰੋਨਾ ਕਾਲ 'ਚ ਸਾਰੇ ਕੰਮ ਠੱਪ ਪਏ ਸੀ, ਲੋਕਾਂ ਦਾ ਆਉਣਾ-ਜਾਣਾ ਘਟ ਗਿਆ ਸੀ। ਪਰ ਬਾਵਜੂਦ ਇਸ ਸਭ ਦੇ ਲੋਕ ਘਰ ਬੈਠੇ ਠੱਗੀਆਂ ਦਾ ਸ਼ਿਕਾਰ ਹੋ ਰਹੇ ਹਨ। ਲੌਕਡਾਊਨ 'ਚ ਸਾਈਬਰ ਕਰਾਈਮ 'ਚ ਵੀ ਵਾਧਾ ਹੋਇਆ ਹੈ। ਸਾਈਬਰ ਸੈੱਲ 'ਚ ਰੋਜ਼ਾਨਾ 8-9 ਫਰਾਡ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਹਨ।

ਲੁਧਿਆਣਾ: ਬੇਸ਼ਕ ਕੋਰੋਨਾ ਕਾਲ 'ਚ ਸਾਰੇ ਕੰਮ ਠੱਪ ਪਏ ਸੀ, ਲੋਕਾਂ ਦਾ ਆਉਣਾ-ਜਾਣਾ ਘਟ ਗਿਆ ਸੀ। ਪਰ ਬਾਵਜੂਦ ਇਸ ਸਭ ਦੇ ਲੋਕ ਘਰ ਬੈਠੇ ਠੱਗੀਆਂ ਦਾ ਸ਼ਿਕਾਰ ਹੋ ਰਹੇ ਹਨ। ਲੌਕਡਾਊਨ 'ਚ ਸਾਈਬਰ ਕਰਾਈਮ 'ਚ ਵੀ ਵਾਧਾ ਹੋਇਆ ਹੈ। ਸਾਈਬਰ ਸੈੱਲ 'ਚ ਰੋਜ਼ਾਨਾ 8-9 ਫਰਾਡ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਹਨ। ਲੁਧਿਆਣਾ ਦੇ ਏਡੀਸੀਪੀ ਦੀਪਕ ਪਾਰਿਕ ਨੇ ਦੱਸਿਆ ਕਿ ਸਾਈਬਰ ਕਰਾਈਮ ਦਾ ਪੂਰਾ ਜਾਲ ਹੈ ਜੋ ਲੋਕਾਂ ਨੂੰ ਟਾਰਗੇਟ ਕਰਦਾ ਹੈ। ਇਹ ਲੋਕਾਂ ਤੋਂ ਆਨਲਾਈਨ ਟਰਾਂਸਜ਼ੈਕਸ਼ਨ ਕਰਵਾ ਕੇ ਠੱਗੀਆਂ ਮਾਰਦੇ ਹਨ।
ਉਨ੍ਹਾਂ ਦੱਸਿਆ ਕਿ ਅਕਸਰ ਘੱਟ ਜਾਣਕਾਰੀ, ਘੱਟ ਉਮਰ ਵਾਲੇ ਅਤੇ ਗਲਤ ਸਾਈਟਾਂ ਦੇ ਲਿੰਕ ਖੋਲ੍ਹਣ ਵਾਲੇ ਇਨ੍ਹਾਂ ਠੱਗੀਆਂ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਨੌਜਵਾਨ ਡੇਟਿੰਗ ਸਾਈਟ, ਆਨਲਾਈਨ ਗੇਮਸ ਆਦਿ 'ਤੇ ਆਪਣੇ ਪੈਸੇ ਉਡਾਉਂਦੇ ਹਨ। ਕਈ ਵਾਰ ਕਰਾਈਮ ਇੰਨਾ ਗੰਭੀਰ ਹੋ ਜਾਂਦਾ ਹੈ ਕਿ ਕਤਲ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ। ਦੀਪਕ ਪਾਰਿਕ ਨੇ ਨਾ ਸਿਰਫ ਸਾਈਬਰ ਕਰਾਈਮ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਸਗੋਂ ਉਸ ਤੋਂ ਬਚਣ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਆਨਲਾਈਨ ਮਿਲਣ ਵਾਲੇ ਕਿਸੇ ਵੀ ਲਿੰਕ ਨੂੰ ਬਿਨਾਂ ਜਾਂਚ ਤੋਂ ਨਾ ਖੋਲ੍ਹਿਆ ਜਾਵੇ। ਏਟੀਐਮ ਕ੍ਰੇਡਿਟ ਕਾਰਡ ਆਦਿ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਬੈਂਕ ਅਕਾਊਂਟ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਇਕ ਵੱਖਰਾ ਅਕਾਊਂਟ ਖੋਲਿਆ ਜਾਵੇ ਜਿਸ ਰਾਹੀਂ ਆਨਲਾਈਨ ਲੈਣ-ਦੇਣ ਕਰਨਾ ਹੈ। ਉਸ 'ਚ ਬਹੁਤਾ ਕੈਸ਼ ਨਾ ਰੱਖਿਆ ਜਾਵੇ, ਆਪਣੇ ਮੋਬਾਈਲ ਐਪ ਨੂੰ ਅਪਡੇਟ ਰੱਖਣ। ਉਨ੍ਹਾਂ ਦੱਸਿਆ ਕਿ ਸਾਈਬਰ ਕਰਾਈਮ ਜ਼ਿਆਦਾ ਬਿਹਾਰ ਤੇ ਝਾਰਖੰਡ 'ਚ ਹੁੰਦਾ ਸੀ ਪਰ ਕੋਰੋਨਾ ਕਾਲ ਦੌਰਾਨ ਪੰਜਾਬ 'ਚ ਵੀ ਇਸ 'ਚ ਵਾਧਾ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਈਬਰ ਸੈੱਲ ਦੀਆਂ 12 ਵਿਸ਼ੇਸ਼ ਟੀਮਾਂ ਦਾ ਵੀ ਗਠਨ ਕੀਤਾ ਗਿਆ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget