ਪੜਚੋਲ ਕਰੋ

Board Exams 2020: ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਐਲਾਨ, ਲੌਕਡਾਊਨ ‘ਚ ਕਰਵਾਈ ਜਾ ਸਕਦੀਆਂ ਨੇ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਲੌਕਡਾਊਨ ਦੌਰਾਨ ਕੁਝ ਸ਼ਰਤਾਂ ਪੂਰੀਆਂ ਕਰ 10ਵੀਂ ਅਤੇ 12ਵੀਂ ਕਲਾਸਾਂ ਲਈ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਨਵੀਂ ਦਿੱਲੀ: ਗ੍ਰਹਿ ਮੰਤਰੀ (Home minister) ਅਮਿਤ ਸ਼ਾਹ (Amit Shah) ਨੇ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ (board exams) ਬਾਰੇ ਵੱਡਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਹੈ ਕਿ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਲੌਕਡਾਊਨ (Lockdown) ਦੌਰਾਨ ਵੀ ਕਰਵਾਈਆਂ ਜਾ ਸਕਦੀਆਂ ਹਨ। ਅਮਿਤ ਸ਼ਾਹ ਨੇ ਇਹ ਵੀ ਕਿਹਾ ਹੈ ਕਿ ਸੂਬਾ ਸਰਕਾਰਾਂ ਨੂੰ ਇਮਤਿਹਾਨਾਂ ਲਈ ਵਿਸ਼ੇਸ਼ ਬੱਸ ਸਹੂਲਤ ਦਾ ਪ੍ਰਬੰਧ ਕਰਨਾ ਪਏਗਾ। ਕੋਰੋਨਾਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਦੇਸ਼ ਦੇ ਕਈ ਸੂਬਿਆਂ ਵਿੱਚ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਸੀ। ਪਰ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੌਕਡਾਊਨ ਵਿੱਚ ਬੋਰਡ ਦੀ ਪ੍ਰੀਖਿਆ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਨਾਲ ਸਾਰੇ ਦੇਸ਼ ਅਤੇ ਰਾਜਾਂ ਦੇ ਵਿਦਿਆਰਥੀ ਵੀ ਰਾਹਤ ਦਾ ਸਾਹ ਲਿਆ ਹੈ। ਅਮਿਤ ਸ਼ਾਹ ਦਾ ਟਵੀਟ:
ਜਾਣੋ ਸ਼ਰਤਾਂ ਕੀ ਹਨ - ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਦੇ ਬੋਰਡ ਨੂੰ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਲਈ ਕਿਸੇ ਵੀ ਕੰਟੇਨਮੈਂਟ ਜ਼ੋਨ (Containment Zone) ਵਿੱਚ ਪ੍ਰੀਖਿਆ ਕੇਂਦਰ ਅਲਾਟ ਨਹੀਂ ਕੀਤੇ ਜਾਣਗੇ। ਪ੍ਰੀਖਿਆ ਦੇ ਦੌਰਾਨ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਟਾਫ ਦੇ ਮੈਂਬਰਾਂ ਨੂੰ ਮਾਸਕ ਪਹਿਨਣੇ ਜ਼ਰੂਰੀ ਹੋਣਗੇ। ਪ੍ਰੀਖਿਆ ਕੇਂਦਰਾਂ 'ਤੇ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਸਾਰੇ ਲੋਕਾਂ ਦੀ ਜਾਂਚ ਪ੍ਰੀਖਿਆ ਕੇਂਦਰਾਂ ਤੇ ਕੀਤੀ ਜਾਏਗੀ ਅਤੇ ਸੈਨੀਟਾਈਜ਼ਰ ਵਰਤੇ ਜਾਣਗੇ। ਰਾਜਾਂ ਨੂੰ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰਾਂ ਜਾਣ ਲਈ ਵਿਸ਼ੇਸ਼ ਬੱਸ ਸੇਵਾ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget