ਪੜਚੋਲ ਕਰੋ

ਏਐਨਆਈ ਦਾ ਵੱਡਾ ਖੁਲਾਸਾ, ਸੂਬਾ ਸਰਕਾਰਾਂ ਦੀ ਬੇਨਤੀ 'ਤੇ ਮੋਦੀ ਸਰਕਾਰ ਵਧਾਏਗੀ ਲੌਕਡਾਊਨ

ਕੋਵਿਡ-19 ਦੇ ਮੱਦੇਨਜ਼ਰ ਦੇਸ਼ ਵਿੱਚ ਲੌਕਡਾਊਨ ਦਾ ਸਮਾਂ 14 ਅਪ੍ਰੈਲ ਤੱਕ ਹੈ। ਇਸ ਦੌਰਾਨ ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਕੇਂਦਰ ਸਰਕਾਰ ਇਸ ਨੂੰ ਵਧਾਉਣ ਬਾਰੇ ਸੋਚ ਰਹੀ ਹੈ।

ਨਵੀਂ ਦਿੱਲੀ: ਕੋਵਿਡ-19 ਦੇ ਮੱਦੇਨਜ਼ਰ ਦੇਸ਼ ਵਿੱਚ ਲੌਕਡਾਊਨ ਦਾ ਸਮਾਂ 14 ਅਪ੍ਰੈਲ ਤੱਕ ਹੈ। ਇਸ ਦੌਰਾਨ ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਕੇਂਦਰ ਸਰਕਾਰ ਇਸ ਨੂੰ ਵਧਾਉਣ ਬਾਰੇ ਸੋਚ ਰਹੀ ਹੈ। ਦਰਅਸਲ ਵਧੇਰੇ ਸੂਬਾ ਸਰਕਾਰਾਂ ਤੇ ਮਾਹਿਰ ਨੇ ਕੇਂਦਰ ਸਰਕਾਰ ਨੂੰ ਲੌਕਡਾਊਨ ਵਧਾਉਣ ਦੀ ਬੇਨਤੀ ਕੀਤੀ ਹੈ। ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ 4421 ਹੋ ਗਏ ਹਨ। ਇਸ ਦੇ ਨਾਲ ਹੀ ਦੇਸ਼ ‘ਚ 114 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਿੰਨ ਸੂਬਿਆਂ ‘ਚ ਸਕਾਰਾਤਮਕ ਮਾਮਲਿਆਂ ਦੀ ਗਿਣਤੀ ਪੰਜ ਸੌ ਤੋਂ ਪਾਰ ਹੈ। ਹੁਣ ਤੱਕ ਦੇਸ਼ ਦੇ 31 ਸੂਬਿਆਂ ‘ਚ ਕੋਰੋਨਾਵਾਇਰਸ ਦੇ ਕੇਸ ਸਾਹਮਣੇ ਆ ਚੁੱਕੇ ਹਨ। ਮੰਗਲਵਾਰ ਦੁਪਹਿਰ ਸਾਢੇ ਤਿੰਨ ਵਜੇ ਤੱਕ ਤ੍ਰਿਪੁਰਾ, ਮਿਜ਼ੋਰਮ ਤੇ ਅਰੁਣਾਚਲ ਪ੍ਰਦੇਸ਼ 'ਚ ਇੱਕ-ਇੱਕ ਕੇਸ ਹਨ।
ਜ਼ਾਹਰ ਤੌਰ 'ਤੇ ਲੌਕਡਾਊਨ ਦਾ ਫੈਸਲਾ ਕੋਰੋਨਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਲਿਆ ਗਿਆ ਸੀ ਪਰ ਦੇਸ਼ ਦੇ ਕਈ ਸੂਬਿਆਂ ਵਿੱਚ ਸੈਂਕੜੇ ਮਾਮਲੇ ਸਾਹਮਣੇ ਆਏ ਹਨ।

ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਛੱਤੀਸਗੜ, ਅਸਾਮ ਤੇ ਝਾਰਖੰਡ ਵਰਗੇ ਸੂਬਿਆਂ ਨੇ ਲੌਕਡਾਊਨ ਵਧਾਉਣ ਦਾ ਇਸ਼ਾਰਾ ਕੀਤਾ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget