ਪੜਚੋਲ ਕਰੋ

ਹਰਿਆਣਾ 'ਚ ਇੱਕ ਹਫਤੇ ਲਈ ਵਧਿਆ ਲੌਕਡਾਊਨ, ਦੁਕਾਨਦਾਰਾਂ ਦੇ ਸਮੇਂ 'ਚ ਹੋਇਆ ਬਦਲਾਅ 

ਦੁਕਾਨਦਾਰਾਂ ਦੇ ਸਮੇਂ ਵਿਚ ਕੁਝ ਤਬਦੀਲੀਆਂ ਕਰਦਿਆਂ ਹਰਿਆਣਾ ਵਿਚ ਲੌਕਡਾਊਨ ਇਕ ਹਫਤੇ ਲਈ ਵਧਾ ਦਿੱਤਾ ਗਿਆ ਹੈ। ਹੁਣ ਲੌਕਡਾਊਨ ਇੱਥੇ 7 ਜੂਨ ਦੀ ਸਵੇਰ ਤੱਕ ਰਹੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮਹਾਂਮਾਰੀ ਅਲਰਟ ਸੁਰੱਖਿਅਤ ਹਰਿਆਣਾ ਨੂੰ ਕੁਝ ਢਿੱਲ ਦਿੰਦਿਆਂ ਇੱਕ ਹਫ਼ਤੇ ਲਈ ਵਧਾਇਆ ਜਾ ਰਿਹਾ ਹੈ।

ਚੰਡੀਗੜ੍ਹ: ਦੁਕਾਨਦਾਰਾਂ ਦੇ ਸਮੇਂ ਵਿਚ ਕੁਝ ਤਬਦੀਲੀਆਂ ਕਰਦਿਆਂ ਹਰਿਆਣਾ ਵਿਚ ਲੌਕਡਾਊਨ ਇਕ ਹਫਤੇ ਲਈ ਵਧਾ ਦਿੱਤਾ ਗਿਆ ਹੈ। ਹੁਣ ਲੌਕਡਾਊਨ ਇੱਥੇ 7 ਜੂਨ ਦੀ ਸਵੇਰ ਤੱਕ ਰਹੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮਹਾਂਮਾਰੀ ਅਲਰਟ ਸੁਰੱਖਿਅਤ ਹਰਿਆਣਾ ਨੂੰ ਕੁਝ ਢਿੱਲ ਦਿੰਦਿਆਂ ਇੱਕ ਹਫ਼ਤੇ ਲਈ ਵਧਾਇਆ ਜਾ ਰਿਹਾ ਹੈ।

ਰਾਜ 'ਚ ਦੁਕਾਨਾਂ ਖੋਲ੍ਹਣ ਦਾ ਸਮਾਂ ਜੋ ਪਹਿਲਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਸੀ, ਹੁਣ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਵੇਗਾ। ਇਸ 'ਚ, ਓਡ-ਈਵਨ ਦਾ ਨਿਯਮ ਲਾਗੂ ਹੋਵੇਗਾ। ਕਾਲਜ, ਆਈਟੀਆਈ ਅਤੇ ਸਕੂਲ 15 ਜੂਨ ਤੱਕ ਬੰਦ ਰਹਿਣਗੇ। ਰਾਤ ਦਾ ਕਰਫਿਊ ਸਵੇਰੇ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। 

ਮੁੱਖ ਮੰਤਰੀ ਨੇ ਕਿਹਾ, 'ਬਲੈਕ ਫੰਗਸ ਦੇ ਤਕਰੀਬਨ 750 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ 58 ਠੀਕ ਕੀਤੇ ਗਏ ਹਨ, 50 ਦੀ ਮੌਤ ਹੋ ਚੁੱਕੀ ਹੈ ਅਤੇ 650 ਦਾ ਇਲਾਜ ਕੀਤਾ ਜਾ ਰਿਹਾ ਹੈ। ਸਾਨੂੰ ਇਸ ਦੀ ਦਵਾਈ ਦੀਆਂ ਹੁਣ ਤੱਕ 6000 ਤੋਂ ਜ਼ਿਆਦਾ ਸ਼ੀਸ਼ੀਆਂ ਮਿਲ ਚੁਕੀਆਂ ਹਨ, ਜਿਨ੍ਹਾਂ 'ਚੋਂ 1200 ਸ਼ੀਸ਼ੀਆਂ ਉਪਲਬਧ ਹਨ। ਅਗਲੇ 2 ਦਿਨਾਂ ਵਿੱਚ 2000 ਸ਼ੀਸ਼ੇ ਆਉਣ ਜਾ ਰਹੇ ਹਨ। 

ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਦਾ ਅਸਰ ਹੌਲ਼ੀ-ਹੌਲ਼ੀ ਘਟ ਰਿਹਾ ਹੈ। ਪਰ ਮੌਤ ਦੀ ਸੰਖਿਆਂ 'ਚ ਫਿਲਹਾਲ ਕੋਈ ਗਿਰਾਵਟ ਨਹੀਂ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ 'ਚ ਇਕ ਲੱਖ, 65 ਹਜ਼ਾਰ, 553 ਨਵੇਂ ਕੇਸ ਆਏ ਤੇ 3460 ਇਫੈਕਟਡ ਮਰੀਜ਼ਾਂ ਦੀ ਜਾਨ ਚਲੇ ਗਈ। 

ਇਸ ਦੌਰਾਨ ਹੀ ਦੋ ਲੱਖ, 76 ਹਜ਼ਾਰ, 309 ਲੋਕ ਕੋਰੋਨਾ ਤੋਂ ਠੀਕ ਹੋ ਗਏ। ਇਸ ਤੋਂ ਪਹਿਲਾਂ ਸ਼ੁੱਕਰਵਾਰ 173, 790 ਲੱਖ ਤੇ ਵੀਰਵਾਰ 186,364 ਲੱਖ ਨਵੇਂ ਕੇਸ ਦਰਜ ਕੀਤੇ ਗਏ।

29 ਮਈ ਤਕ ਦੇਸ਼ ਭਰ 'ਚ 21 ਕਰੋੜ, 20 ਲੱਖ, 66 ਹਜ਼ਾਰ, 614 ਕੋਰੋਨਾ ਵੈਕਸੀਨ ਡੋਜ਼ ਦਿੱਤੇ ਜਾ ਚੁੱਕੇ ਹਨ। ਬੀਤੇ ਦਿਨ 30 ਲੱਖ, 35 ਹਜ਼ਾਰ, 749 ਟੀਕੇ ਲਗਵਾਏ ਗਏ। ਉੱਥੇ ਹੀ ਹੁਣ ਤਕ 34 ਕਰੋੜ, 31 ਲੱਖ ਤੋਂ ਜ਼ਿਆਦਾ ਕੋਰੋਨਾ ਟੈਸਟ ਕੀਤੇ ਗਏ। ਬੀਤੇ ਦਿਨ ਕਰੀਬ 20 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਜਿਸ ਦਾ ਪੌਜ਼ੇਟੀਵਿਟੀ ਰੇਟ 8 ਫੀਸਦ ਤੋਂ ਜ਼ਿਆਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget