ਪੜਚੋਲ ਕਰੋ

ਲੌਕਡਾਊਨ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਝੰਬਿਆ, ਹਰ ਰੋਜ਼ 112 ਕਰੋੜ ਦਾ ਨੁਕਸਾਨ

ਕਰਫਿਊ ਦੌਰਾਨ ਸਿਰਫ ਸ਼ਰਾਬ ਨਾਲ ਹੀ ਹਰ ਰੋਜ਼ 15 ਕਰੋੜ ਦਾ ਨੁਕਸਾਨ ਹੋਇਆ। ਮਾਰਚ ਵਿੱਚ ਸਿਰਫ 8 ਦਿਨਾਂ ਵਿੱਚ ਸਰਕਾਰ ਨੂੰ 895.99 ਕਰੋੜ ਰੁਪਏ ਦਾ ਘਾਟਾ ਪਿਆ।

ਮਨਵੀਰ ਕੌਰ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾ ਸੰਕਰਮਣ ਕਾਰਨ ਸੂਬੇ ‘ਚ ਕਰਫਿਊ ਤੇ ਲੌਕਡਾਊਨ ਲਾਗੂ ਕੀਤਾ ਗਿਆ ਹੈ। ਇਹੀ ਕਾਰਨ ਹੈ ਕਿ ਪੰਜਾਬ ਨੂੰ ਮਾਰਚ-ਅਪਰੈਲ ਵਿੱਚ 4,256 ਕਰੋੜ ਰੁਪਏ ਦਾ ਨੁਕਸਾਨ ਹੋਇਆ। ਇਸ ਤੋਂ ਆਰਥਿਕਤਾ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਰਾਜ ਸਰਕਾਰ ਨੂੰ ਕਰਫਿਊ ਦੌਰਾਨ ਹਰ ਦਿਨ ਮਾਲੀਆ 112 ਕਰੋੜ ਰੁਪਏ ਦਾ ਘਾਟਾ ਪਿਆ। ਅਪਰੈਲ ‘ਚ ਘਾਟਾ 3,360 ਕਰੋੜ ਰੁਪਏ ਰਿਹਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰਫਿਊ ਦੌਰਾਨ ਸਿਰਫ ਸ਼ਰਾਬ ਨਾਲ ਹੀ ਹਰ ਰੋਜ਼ 15 ਕਰੋੜ ਦਾ ਨੁਕਸਾਨ ਹੋਇਆ। ਮਾਰਚ ਵਿੱਚ ਸਿਰਫ 8 ਦਿਨਾਂ ਵਿੱਚ ਸਰਕਾਰ ਨੂੰ 895.99 ਕਰੋੜ ਰੁਪਏ ਦਾ ਘਾਟਾ ਪਿਆ। ਇਨ੍ਹਾਂ ਵਿੱਚ ਸ਼ਰਾਬ ਨਾਲ 138.93 ਕਰੋੜ, ਮੋਟਰ ਵਾਹਨ ਟੈਕਸ ਵਜੋਂ 52.8 ਕਰੋੜ, ਸਟੈਂਪ ਡਿਊਟੀ ਤੋਂ 58.4 ਕਰੋੜ ਰੁਪਏ, ਪੈਟਰੋਲੀਅਮ ਉਤਪਾਦਾਂ ‘ਤੇ ਵੈਟ ਤੋਂ 124 ਕਰੋੜ, ਬਿਜਲੀ ਡਿਊਟੀ ਤੇ ਜੀਐਸਟੀ ਤੋਂ 64.8 ਗੈਰ ਟੈਕਸ ਮਾਲੀਆ 104.53 ਕਰੋੜ ਤੇ ਜੀਐਸਟੀ ਵਜੋਂ 352.53 ਕਰੋੜ ਰੁਪਏ ਦਾ ਨੁਕਸਾਨ ਸ਼ਾਮਲ ਹੈ। ਅਪਰੈਲ ਵਿੱਚ ਇਹ ਅੰਕੜਾ 3360 ਕਰੋੜ ਰੁਪਏ ਰਿਹਾ। ਕੇਂਦਰ ਤੋਂ ਜੀਐਸਟੀ ਦੀ 4365.37 ਕਰੋੜ ਦੀ ਅਦਾਇਗੀ ਅਜੇ ਬਾਕੀ ਹੈ। ਸਰਕਾਰ ਸ਼ਰਾਬ ‘ਤੇ ਕੋਵਿਡ ਸੈੱਸ ਲਾ ਸਕਦੀ ਹੈ। ਕਰਫਿਊ ਨਾਲ ਪੰਜਾਬ ‘ਚ ਉਦਯੋਗਾਂ ਤੇ ਹੋਰ ਕਾਰੋਬਾਰਾਂ ਦੇ ਬੰਦ ਹੋਣ ਕਾਰਨ ਵਿੱਚ ਬਿਜਲੀ ਦੀ ਖਪਤ ਨੂੰ ਘਟ ਹੋਈ। ਇਸ ਨਾਲ ਪਾਵਰ ਕਾਰਪੋਰੇਸ਼ਨ ਨੂੰ 900 ਕਰੋੜ ਰੁਪਏ ਦਾ ਨੁਕਸਾਨ ਹੋਇਆ। ਉਦਯੋਗ ਸ਼ੁਰੂ ਹੋਣ ਤਕ, ਬੋਰਡ ਨੂੰ ਹਰ ਦਿਨ ਤਕਰੀਬਨ 30 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parminder Singh Jhota: ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget