ਪੜਚੋਲ ਕਰੋ

ਦੇਸ਼ 'ਚ ਲੌਕਡਾਊਨ, ਪਰ ਇੱਕ ਬੰਗਲਾਦੇਸ਼ੀ ਨੇ ਪਿਆਰ 'ਚ ਟੱਪੀਆਂ ਹੱਦਾਂ, ਜਾਣੋ ਪੂਰਾ ਮਾਮਲਾ 

ਅਟਾਰੀ ਸਰਹੱਦ ‘ਤੇ ਅਬਦੁੱਲਾ ਨਾਂ ਦੇ ਇੱਕ ਬੰਗਲਾਦੇਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਬਦੁੱਲਾ ਵਲੋਂ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਕਰਾਚੀ ਜਾ ਰਿਹਾ ਹੈ। ਅਬਦੁੱਲਾ ਦਾ ਕਹਿਣਾ ਹੈ ਕਿ ਉਸ ਨੂੰ ਪਤਾ ਸੀ ਕਿ ਇਸ ਤਰੀਕੇ ਨਾਲ ਪਾਕਿਸਤਾਨ ਜਾਣਾ ਗੈਰ-ਕਨੂੰਨੀ ਹੈ, ਪਰ ਉਸ ਦੇ ਅਜਿਹਾ ਕਰਨ ਪਿੱਛੇ ਇੱਕ ਵੱਡੀ ਵਜ੍ਹਾ ਹੈ।

ਅੰਮ੍ਰਿਤਸਰ: ਅਟਾਰੀ ਸਰਹੱਦ ‘ਤੇ ਅਬਦੁੱਲਾ ਨਾਂ ਦੇ ਇੱਕ ਬੰਗਲਾਦੇਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਬਦੁੱਲਾ ਵਲੋਂ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਕਰਾਚੀ ਜਾ ਰਿਹਾ ਹੈ। ਅਬਦੁੱਲਾ ਦਾ ਕਹਿਣਾ ਹੈ ਕਿ ਉਸ ਨੂੰ ਪਤਾ ਸੀ ਕਿ ਇਸ ਤਰੀਕੇ ਨਾਲ ਪਾਕਿਸਤਾਨ ਜਾਣਾ ਗੈਰ-ਕਨੂੰਨੀ ਹੈ, ਪਰ ਉਸ ਦੇ ਅਜਿਹਾ ਕਰਨ ਪਿੱਛੇ ਇੱਕ ਵੱਡੀ ਵਜ੍ਹਾ ਹੈ। ਬੰਗਲਾਦੇਸ਼ ਦੇ ਰਹਿਣ ਵਾਲੇ ਅਬਦੁੱਲਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਸ ਦੀ ਮੁਲਾਕਾਤ ਕਰਾਚੀ ਦੀ ਰਹਿਣ ਵਾਲੀ ਕਜ਼ਨ ਨਾਲ ਹੋਈ, ਜੋ ਬਾਅਦ ‘ਚ ਪਿਆਰ ‘ਚ ਤਬਦੀਲ ਹੋ ਗਈ। ਇਸੇ ਦਰਮਿਆਨ ਲੜਕੀ ਦੇ ਮਾਤਾ-ਪਿਤਾ ਨੇ ਉਸ ਦਾ ਵਿਆਹ ਕਿਤੇ ਹੋਰ ਕਰਨ ਜਾ ਰਹੇ ਸੀ, ਤਾਂ ਉਹ ਆਪਣੇ ਪਿਆਰ ਨੂੰ ਬਚਾਉਣ ਲਈ ਬਿਨ੍ਹਾਂ ਪਾਸਪੋਰਟ ਵੀਜ਼ਾ ਦੇ ਹੀ ਕੋਲਕਾਤਾ ਦੇ ਰਸਤੇ ਬੰਗਲਾਦੇਸ਼ ਤੋਂ ਭਾਰਤ ਦਾਖਿਲ ਹੋਇਆ। ਇਸ ਦਰਮਿਆਨ ਹੈਰਾਨੀ ਦੀ ਗੱਲ ਇਹ ਹੈ ਕਿ ਲੌਕਡਾਊਨ ਕਾਰਨ ਲੱਖਾਂ ਪਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਜਾਣ ਲਈ ਮੁਸ਼ਕਿਲਾਂ ਦਾ ਸਾਮ੍ਹਣਾ ਕਰ ਰਹੇ ਹਨ, ਤਾਂ ਉੱਥੇ ਹੀ ਅਬਦੁੱਲ ਪੈਦਲ ਹੀ ਅੰਮ੍ਰਿਤਸਰ ਤੱਕ ਪਹੁੰਚ ਗਿਆ। ਤੇ ਆਈਪੀਸੀ ਦੀ ਚੈੱਕ ਪੋਸਟ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਤੋਂ ਪਾਕਿਸਤਾਨ ਜਾਣ ਦਾ ਰਸਤਾ ਪੁੱਛਣ ਲਗ ਪਿਆ। ਬੀਐਸਐਫ ਵਲੋਂ ਤਲਾਸ਼ੀ ਕਰਨ ‘ਤੇ ਉਸ ਕੋਲੋਂ ਕੁੱਝ ਵੀ ਨਹੀਂ ਮਿਲਿਆ, ਪਰ ਸ਼ੱਕ ਹੋਣ ‘ਤੇ ਉਨ੍ਹਾਂ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਬਿਨ੍ਹਾਂ ਕਾਗਜ਼ਾਤ ਦੇ ਭਾਰਤ ਦਾਖਿਲ ਹੋਣ ‘ਤੇ ਅਬਦੁੱਲਾ ‘ਤੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਰਿਮਾਂਡ ਲੈ ਕੇ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਭਾਰਤ ਦਾਖਿਲ ਹੋ ਕੇ ਉਹ ਕਿਸ- ਕਿਸ ਦੇ ਸੰਪਰਕ ‘ਚ ਆਇਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget