ਪੜਚੋਲ ਕਰੋ

ਐਮਐਚਏ ਦੇ ਨਵੇਂ ਦਿਸ਼ਾ-ਨਿਰਦੇਸ਼: ਇਨ੍ਹਾਂ ਹਾਲਤਾਂ ਨਾਲ ਲੌਕਡਾਊਨ ‘ਚ ਫਸੇ ਵਿਦਿਆਰਥੀ ਅਤੇ ਮਜ਼ਦੂਰ ਆ ਸਕਣ ਘਰ ਵਾਪਸ

27 ਅਪਰੈਲ ਨੂੰ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ, ਉਦੋਂ ਪਰਵਾਸੀ ਮਜ਼ਦੂਰਾਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਹੋਏ। ਹੁਣ ਲੌਕਡਾਊਨ ‘ਚ ਫਸੇ ਲੋਕਾਂ ਨੂੰ ਕੁਝ ਸ਼ਰਤਾਂ ਨਾਲ ਉਨ੍ਹਾਂ ਦੇ ਘਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

ਨਵੀਂ ਦਿੱਲੀ: ਲੌਕਡਾਊਨ (Lockdown) ਦੌਰਾਨ ਦੇਸ਼ ਦੇ ਵੱਖ-ਵੱਖ ਥਾਂਵਾਂ ‘ਤੇ ਫਸੇ ਵਿਦਿਆਰਥੀ, ਮਜ਼ਦੂਰ (migrant workers), ਸੈਲਾਨੀ ਅਤੇ ਸ਼ਰਧਾਲੂ ਹੁਣ ਆਪਣੇ ਘਰਾਂ ਨੂੰ ਪਰਤ ਸਕਣਗੇ। ਕੇਂਦਰੀ ਗ੍ਰਹਿ ਮੰਤਰਾਲੇ (mha) ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਸਬੰਧੀ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਲਈ ਕੁਝ ਸ਼ਰਤਾਂ ਹਨ। ਆਰਡਰ ਵਿੱਚ ਕਿਹਾ ਗਿਆ ਹੈ ਕਿ ਘਰ ਲਿਜਾਣ ਤੋਂ ਪਹਿਲਾਂ ਲੋਕਾਂ ਦਾ ਮੈਡੀਕਲ ਚੈਕਅਪ ਕੀਤਾ ਜਾਵੇਗਾ। ਜੋ ਲੋਕ ਸਕ੍ਰੀਨਿੰਗ ਤੇ ਐਸਿੰਪਟੋਮੇਟਿਕ ਪਾਏ ਜਾਂਦੇ ਹਨ ਉਨ੍ਹਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਏਗੀ। ਇੱਕ ਥਾਂ ਤੋਂ ਦੂਜੀ ਥਾਂ ਜਾਣ ਵੇਲਿਆਂ ਲਈ ਸਮਾਜਕ ਦੂਰੀਆਂ ਦਾ ਧਿਆਨ ਰੱਖਣਾ ਹੋਵੇਗਾ। ਮੰਤਰਾਲੇ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਬੱਸ ਦੀ ਵਰਤੋਂ ਟਰਾਂਸਪੋਰਟ ਲਈ ਕੀਤੀ ਜਾਏਗੀ। ਜਦੋਂ ਤੱਕ ਸੰਸਥਾਗਤ ਕੁਆਰੰਟੀਨ ਦੀ ਜ਼ਰੂਰਤ ਨਹੀਂ ਹੁੰਦੀ, ਉਨ੍ਹਾਂ ਨੂੰ ਘਰ ਕੁਆਰੰਟੀਨ ‘ਚ ਰਹਿਣਾ ਪਏਗਾ। ਹੁਕਮ ‘ਚ ਕਿਹਾ ਗਿਆ ਹੈ ਕਿ ਜੇ ਫਸੇ ਲੋਕਾਂ ਦਾ ਸਮੂਹ ਇੱਕ ਸੂਬੇ ਤੋਂ ਦੂਜੇ ਸੂਬੇ ‘ਚ ਜਾਣਾ ਚਾਹੁੰਦਾ ਹੈ, ਤਾਂ ਭੇਜਣ ਅਤੇ ਰਿਸਿਵ ਕਰਨ ਵਾਲੇ ਸੂਬੇ ਇੱਕ ਦੂਜੇ ਨਾਲ ਸੰਪਰਕ ਕਰ ਸਕਦੇ ਹਨ ਅਤੇ ਆਵਾਜਾਈ ਲਈ ਆਪਸੀ ਸਹਿਮਤੀ ਦੇ ਸਕਦੇ ਹਨ।
ਅਹਿਮ ਗੱਲ ਇਹ ਹੈ ਕਿ 27 ਅਪਰੈਲ ਨੂੰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ ਤਾਂ ਇਸ ‘ਚ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਲੌਕਡਾਊਨ ਦੌਰਾਨ ਦੇਸ਼ ਦੇ ਕਈ ਹਿੱਸਿਆਂ ਤੋਂ ਖ਼ਬਰਾਂ ਆਈਆਂ ਕਿ ਉਹ ਆਪਣੇ ਘਰਾਂ ਨੂੰ ਜਾਣਾ ਚਾਹੁੰਦੇ ਹਨ।

ਟਾਪ ਹੈਡਲਾਈਨ

Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Khanna: ਖੰਨਾ ’ਚ ਫੌਜੀ ਜਵਾਨ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ; ਪੁਲਿਸ ਜਾਂਚ ਜਾਰੀ
Khanna: ਖੰਨਾ ’ਚ ਫੌਜੀ ਜਵਾਨ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ; ਪੁਲਿਸ ਜਾਂਚ ਜਾਰੀ
Flash Flood Risk: ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
Embed widget