ਪੜਚੋਲ ਕਰੋ

ਲੌਕਡਾਊਨ ਨੇ ਖ਼ਤਮ ਕੀਤੀ ਲੋਕਾਂ ਦੀ ਕਮਾਈ, ਹੁਣ ਆਰਕੈਸਟਰਾ ਦਾ ਕੰਮ ਕਰਨ ਵਾਲਿਆਂ ਨੇ ਕੀਤੀ ਸਰਕਾਰ ਤੋਂ ਮੰਗ

ਬਠਿੰਡਾ ਵਿੱਚ ਆਰਕੈਸਟਰਾ ਦਾ ਕੰਮ ਕਰ ਰਹੀਆਂ ਕੁੜੀਆਂ ਨੇ ਸਰਕਾਰ ਤੋਂ ਕਾਰੋਬਾਰ ਚਲਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਬਠਿੰਡਾ ਵਿੱਚ ਆਰਕੈਸਟਰਾ ਦਾ ਕਾਰੋਬਾਰ ਕਰਨ ਵਾਲਿਆਂ ਕੁੜੀਆਂ ਨੇ ਡੀਜੇ ਮਾਲਿਕ ਅਤੇ ਟੈਕਸੀ ਚਾਲਕਾਂ ਵੱਲੋਂ ਸਰਕਾਰ ਤੋਂ ਗੁਹਾਰ ਲਗਾਈ ਹੈ।

ਬਠਿੰਡਾ: ਕਰਫਿਊ (Curfew) ਦੇ ਚੱਲਦੇ ਜਿੱਥੇ ਆਮ ਲੋਕਾਂ ਦੇ ਕਾਰੋਬਾਰ ਬੰਦ ਹੋਏ ਤੇ ਲੋਕਾਂ ਵਿੱਚ ਕਮਾਈ ਦੀ ਫਿਕਰ ਵਧ ਗਈ। ਇਸ ਦੇ ਨਾਲ ਹੀ ਹੁਣ ਬਠਿੰਡਾ ਵਿੱਚ ਆਰਕੈਸਟਰਾ (orchestra worker) ਦਾ ਕੰਮ ਕਰ ਰਹੀਆਂ ਕੁੜੀਆਂ ਨੇ ਸਰਕਾਰ ਤੋਂ ਕਾਰੋਬਾਰ ਚਲਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਬਠਿੰਡਾ (Bathinda) ਵਿੱਚ ਆਰਕੈਸਟਰਾ ਦਾ ਕਾਰੋਬਾਰ ਕਰਨ ਵਾਲਿਆਂ ਕੁੜੀਆਂ ਨੇ ਡੀਜੇ ਮਾਲਿਕ ਅਤੇ ਟੈਕਸੀ ਚਾਲਕਾਂ ਵੱਲੋਂ ਸਰਕਾਰ ਤੋਂ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਉਹ ਕਿਰਾਏ ਦੇ ਮਕਾਨ ਵਿੱਚ ਰਹਿੰਦੀਆਂ ਹਨ ਤੇ ਆਏ ਦਿਨ ਮਕਾਨ ਮਾਲਕ ਕਿਰਾਇਆ ਮੰਗਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਨੱਚ ਗਾ ਕੇ ਆਪਣੇ ਪਰਿਵਾਰ ਦੇ ਲਈ ਦੋ ਟਾਈਮ ਦੀ ਰੋਟੀ ਦਾ ਜੁਗਾੜ ਕਰਦਿਆਂ ਸੀ, ਪਰ ਲੌਕਡਾਊਨ ਨੇ ਸਭ ਬੰਦ ਕਰ ਦਿੱਤਾ। ਦੱਸ ਦਈਏ ਕਿ ਬਠਿੰਡਾ ‘ਚ ਤਕਰੀਬਨ ਤਿੰਨ ਹਜ਼ਾਰ ਤੋਂ ਵੀ ਵਧ ਕੁੜੀਆਂ ਹਨ। ਇਨ੍ਹਾਂ ਤੋਂ ਇਲਾਵਾ ਡੀਜੇ ਅਤੇ ਐਂਕਰ ਦੇ ਨਾਲ-ਨਾਲ ਟੈਕਸੀ ਵਾਲੇ ਜੋ ਇਨ੍ਹਾਂ ਦੇ ਨਾਲ ਜਾਂਦੇ ਹਨ ਸਭ ਕੰਮ ਬੰਦ ਹੋਣ ਕਰਕੇ ਘਰਾਂ ‘ਚ ਬੈਠੇ ਹਨ। ਲੌਕਡਾਊਨ ਨੇ ਖ਼ਤਮ ਕੀਤੀ ਲੋਕਾਂ ਦੀ ਕਮਾਈ, ਹੁਣ ਆਰਕੈਸਟਰਾ ਦਾ ਕੰਮ ਕਰਨ ਵਾਲਿਆਂ ਨੇ ਕੀਤੀ ਸਰਕਾਰ ਤੋਂ ਮੰਗ ਹੁਣ ਇਨ੍ਹਾਂ ਸਭ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿੱਥੇ ਸਰਕਾਰ ਨੇ ਹੋਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ ਇਸ ਦੇ ਨਾਲ ਹੀ ਉਨ੍ਹਾਂ ਲਈ ਵੀ ਕੁਝ ਮਦਦ ਕੀਤੀ ਜਾਵੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget