ਪੜਚੋਲ ਕਰੋ

ਅਸਥੀਆਂ ਨੂੰ ਭਰੇ ਲੌਕਰ, ਹੁਣ ਕਿੱਲੀਆਂ ਠੋਕ ਕੇ ਟੰਗ ਰਹੇ ਲੋਕ

ਕਰਫ਼ਿਊ ਤੋਂ ਬਾਅਦ ਪੰਜਾਬ 'ਚ ਆਮ ਲੋਕਾਂ ਨੂੰ ਘਰ ਵਿੱਚ ਬੈਠ ਕੇ ਮਹਾਮਾਰੀ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ। ਉੱਥੇ ਹੀ ਆਮ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਠਿੰਡਾ: ਕਰਫ਼ਿਊ ਤੋਂ ਬਾਅਦ ਪੰਜਾਬ 'ਚ ਆਮ ਲੋਕਾਂ ਨੂੰ ਘਰ ਵਿੱਚ ਬੈਠ ਕੇ ਮਹਾਮਾਰੀ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ। ਉੱਥੇ ਹੀ ਆਮ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੋਰ ਤਾਂ ਹੋਰ ਲੋਕ ਆਪਣੇ ਸਕੇ-ਸਬੰਧੀਆਂ ਦੀਆਂ ਅਸਥੀਆਂ ਵੀ ਜਲ ਪ੍ਰਵਾਹ ਨਹੀਂ ਕਰ ਪਾ ਰਹੇ। ਬਠਿੰਡਾ ਵਿੱਚ ਦਾਣਾ ਮੰਡੀ ਰਾਮਬਾਗ਼ ਵਿੱਚ ਅਸਥੀਆਂ ਵਾਲੇ ਲੌਕਰ ਹੁਣ ਭਰ ਚੁੱਕੇ ਹਨ। ਇਸ ਦੇ ਚੱਲਦੇ ਹੁਣ ਅਸਥੀਆਂ ਖੁੱਲ੍ਹੀਆਂ ਪਈਆਂ ਹਨ ਤੇ ਕੁਝ ਕਿੱਲੀਆਂ ਠੋਕ ਟੰਗੀਆਂ ਹੋਈਆਂ ਹਨ। ਉਧਰ, ਦੂਜੇ ਪਾਸੇ ਰਾਮਬਾਗ ਦੇ ਮੈਨੇਜਰ ਆਕਾਸ਼ ਨੇ ਕਿਹਾ ਕਿ ਕਰਫ਼ਿਊ ਦੇ ਚੱਲਦੇ ਲੋਕਾਂ ਦਾ ਆਉਣਾ ਜਾਣਾ ਬੰਦ ਹੋਇਆ ਪਿਆ ਹੈ। ਇਸ ਦੇ ਚੱਲਦੇ ਰਾਮ ਮੰਗ ਵਿੱਚ ਬਣੇ ਲੌਕਰ ਭਰ ਚੁੱਕੇ ਹਨ ਤੇ ਹੋਰ ਲੌਕਰਾਂ ਲਈ ਥਾਂ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸਾਡੇ ਕੁੱਲ 60 ਤੋਂ 70 ਲੌਕਰ ਹਨ ਜੋ ਸਾਰੇ ਭਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੌਕਰ ਭਰ ਜਾਣ ਦੇ ਬਾਵਜੂਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਹੀ ਅਸਥੀਆਂ ਨੂੰ ਰੱਖਿਆ ਹੋਇਆ ਹੈ। ਇਸ ਦੇ ਨਾਲ ਹੀ ਮੈਨੇਜਰ ਨੇ ਕਿਹਾ ਕਿ ਅਸੀਂ ਅਲਮਾਰੀ ਦਾ ਬੰਦੋਬਸਤ ਕਰ ਰਹੇ ਹਾਂ ਤਾਂ ਜੋ ਮ੍ਰਿਤਕ ਪਰਿਵਾਰਕ ਮੈਂਬਰਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਵੇ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਚਿੰਤਾ ਦਾ ਵਿਸ਼ਾ ਹੈ ਜੋ ਅਸਥੀਆਂ ਲੌਕਰ ਤੋਂ ਬਾਹਰ ਦੀਆਂ ਹਨ, ਅਗਰ ਕੋਈ ਵੀ ਅਣਸੁਖਾਵੀਂ ਘਟਨਾ ਕਰ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਮ ਬਾਗ ਵਿੱਚ ਅਸਥੀਆਂ ਲਈ ਲੌਕਰਾਂ ਦਾ ਪ੍ਰਬੰਧ ਕਰਵਾਇਆ ਜਾਵੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget