ਪੜਚੋਲ ਕਰੋ

ਕਿਸਾਨ ਅੰਦੋਲਨ ਬਾਰੇ ਮੁੜ ਸੁਪਰੀਮ ਕੋਰਟ 'ਤੇ ਨਜ਼ਰਾਂ, ਕੱਲ੍ਹ ਹੋ ਸਕਦੇ ਅਹਿਮ ਫੈਸਲੇ

ਸੁਪਰੀਮ ਕੋਰਟ ਸੋਮਵਾਰ ਨੂੰ ਵਿਵਾਦਤ ਖੇਤੀ ਕਾਨੂੰਨਾਂ ਤੇ ਦਿੱਲੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਇਸ ਉਲਝਣ ਨੂੰ ਸੁਲਝਾਉਣ ਲਈ ਬਣਾਈ ਗਈ ਕਮੇਟੀ ਦੇ ਇੱਕ ਮੈਂਬਰ ਦੇ ਬਾਹਰ ਹੋਣ ਦੇ ਮਾਮਲੇ ਨੂੰ ਵੀ ਵਿਚਾਰ ਸਕਦੀ ਹੈ।

ਨਵੀਂ ਦਿੱਲੀ:  ਸੁਪਰੀਮ ਕੋਰਟ ਸੋਮਵਾਰ ਨੂੰ ਵਿਵਾਦਤ ਖੇਤੀ ਕਾਨੂੰਨਾਂ ਤੇ ਦਿੱਲੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਇਸ ਉਲਝਣ ਨੂੰ ਸੁਲਝਾਉਣ ਲਈ ਬਣਾਈ ਗਈ ਕਮੇਟੀ ਦੇ ਇੱਕ ਮੈਂਬਰ ਦੇ ਬਾਹਰ ਹੋਣ ਦੇ ਮਾਮਲੇ ਨੂੰ ਵੀ ਵਿਚਾਰ ਸਕਦੀ ਹੈ। ਸਭ ਤੋਂ ਅਹਿਮ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਬਾਰੇ ਪਟੀਸ਼ਨ ਹੈ। ਇਹ ਪਟੀਸ਼ਨ ਕੇਂਦਰ ਸਰਕਾਰ ਨੇ ਦਿੱਲੀ ਪੁਲਿਸ ਰਾਹੀਂ ਪਾਈ ਹੈ ਜਿਸ ਵਿੱਚ ਟਰੈਕਟਰ ਪਰੇਡ ਉੱਪਰ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੇ ਵੀ ਸੁਪਰੀਮ ਕੋਰਟ ਦੀ ਸੁਣਵਾਈ ਮਗਰੋਂ ਹੀ ਪਰੇਡ ਬਾਰੇ ਅਗਲੀ ਰਣਨੀਤੀ ਬਣਾਉਣ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰ ਬਲਦੇਵ ਸਿਰਸਾ NIA ਸਾਹਮਣੇ ਨਹੀਂ ਹੋਣਗੇ ਪੇਸ਼, ਅੱਤਵਾਦੀ ਫੰਡਿੰਗ ਕੇਸ 'ਚ ਹੋਣੀ ਸੀ ਪੁੱਛਗਿੱਛ ਦੱਸ ਦਈਏ ਕਿ 12 ਜਨਵਰੀ ਨੂੰ “ਅਸਾਧਾਰਣ” ਅੰਤਰਿਮ ਆਦੇਸ਼ ਵਿੱਚ ਚੀਫ਼ ਜਸਟਿਸ ਐਸਏ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਅਗਲੇ ਹੁਕਮਾਂ ਤੱਕ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਾ ਦਿੱਤੀ ਸੀ। ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਬਾਰੇ ਕਿਸੇ ਹੱਲ ਲਈ ਚਾਰ ਮੈਂਬਰੀ ਪੈਨਲ ਦਾ ਗਠਨ ਕੀਤਾ ਸੀ। ਹੁਣ ਸੁਪਰੀਮ ਕੋਰਟ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਮਾਨ ਬਾਹਰ ਹੋ ਗਏ ਹਨ। ਮਾਨ ਨੇ 14 ਜਨਵਰੀ ਨੂੰ ਕਮੇਟੀ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਲੋਕਸ਼ਕਤੀ ਨੇ ਹਲਫਨਾਮਾ ਦਾਖਲ ਕਰਕੇ ਸਿਖਰਲੀ ਅਦਾਲਤ ਨੂੰ ਕਮੇਟੀ ਦੇ ਬਾਕੀ ਤਿੰਨ ਮੈਂਬਰਾਂ ਨੂੰ ਹਟਾਉਣ ਤੇ ਉਨ੍ਹਾਂ ਲੋਕਾਂ ਦੀ ਚੋਣ ਕਰਨ ਦੀ ਬੇਨਤੀ ਕੀਤੀ ਜੋ “ਆਪਸੀ ਸਾਂਝ ਦੇ ਅਧਾਰ 'ਤੇ ਕੰਮ ਕਰ ਸਕਣ। ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਚਾਰ ਮੈਂਬਰੀ ਕਮੇਟੀ ਨੂੰ ਨਿਯੁਕਤ ਕੀਤੇ ਗਏ ਵਿਅਕਤੀਆਂ ਨੇ “ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕੀਤੀ ਹੈ।” ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget