ਪੜਚੋਲ ਕਰੋ

ਆਹ ਵੇਖੋ ਕਰਫਿਊ ਦਾ ਹਾਲ, ਕਿਤੇ ਨਜ਼ਰ ਨਹੀਂ ਆ ਰਹੀ ਕੈਪਟਨ ਦੀ ਸਖਤੀ

ਪੂਰੇ ਪੰਜਾਬ ਵਿੱਚ ਕਰਫਿਊ ਲੱਗਿਆ ਹੋਇਆ ਹੈ ਤੇ ਉਧਰ ਹੀ ਲੌਕਡਾਊਣ ਦਾ ਦੂਸਰਾ ਪਹਿਰ ਚੱਲ ਰਿਹਾ। ਇਸ ਦਾ ਮਕਸਦ ਲੋਕਾਂ ‘ਚ ਸੋਸ਼ਲ ਡਿਸਟੈਂਸਿੰਗ ਰੱਖਣ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੋਜ਼ਾਨਾ ਸਖਤੀ ਦੇ ਹੁਕਮ ਦੇ ਰਹੇ ਹਨ।

ਮੁਕਤਸਰ: ਪੂਰੇ ਪੰਜਾਬ ਵਿੱਚ ਕਰਫਿਊ ਲੱਗਿਆ ਹੋਇਆ ਹੈ ਤੇ ਉਧਰ ਹੀ ਲੌਕਡਾਊਣ ਦਾ ਦੂਸਰਾ ਪਹਿਰ ਚੱਲ ਰਿਹਾ। ਇਸ ਦਾ ਮਕਸਦ ਲੋਕਾਂ ‘ਚ ਸੋਸ਼ਲ ਡਿਸਟੈਂਸਿੰਗ ਰੱਖਣ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੋਜ਼ਾਨਾ ਸਖਤੀ ਦੇ ਹੁਕਮ ਦੇ ਰਹੇ ਹਨ ਪਰ ਪੰਜਾਬ ਵਿੱਚ ਇਨ੍ਹਾਂ ਦਾ ਕੋਈ ਅਸਰ ਨਹੀਂ ਵਿਖਾਈ ਦਿੰਦਾ। ਸਾਹਮਣੇ ਆ ਰਹੀਆਂ ਤਸਵੀਰਾਂ ਵੇਖ ਲੱਗਦਾ ਹੈ ਕਿ ਪੰਜਾਬ ਵਿੱਚ ਕਰਫਿਊ ਲੱਗਾ ਹੀ ਨਹੀਂ। ਆਹ ਵੇਖੋ ਕਰਫਿਊ ਦਾ ਹਾਲ, ਕਿਤੇ ਨਜ਼ਰ ਨਹੀਂ ਆ ਰਹੀ ਕੈਪਟਨ ਦੀ ਸਖਤੀ ਤਾਜ਼ਾ ਤਸਵੀਰਾਂ ਸੂਬੇ ਦੇ ਮੁਕਤਸਰ ਤੋਂ ਆਈਆਂ ਹਨ। ਇੱਥੇ ਪ੍ਰਸਾਸ਼ਨ ਦੇ ਨਿਯਮਾਂ ਦੀ ਉਲੰਘਣਾ ਸ਼ਰੇਆਮ ਕੀਤੀ ਜਾ ਰਹੀ ਹੈ। ਮੁਕਤਸਰ ਸਬਜ਼ੀ ਮੰਡੀ ‘ਚ ਸੋਸ਼ਲ ਡਿਸਟੈਂਸਿੰਗ ਬਿਲਕੁਲ ਵੀ ਨਜ਼ਰ ਨਹੀਂ ਆਈ। ਇੱਥੇ ਸਰਕਾਰ ਦੇ ਹੁਕਮਾਂ ਦੀਆਂ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਿੱਥੇ ਸੋਸ਼ਲ ਡਿਸਟੈਂਸਿੰਗ ਲਈ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਇਸ ਦਾ ਸਖ਼ਤੀ ਨਾਲ ਪਾਲਨ ਕਰਵਾਇਆ ਜਾਵੇ ਪਰ ਮੁਕਤਸਰ ‘ਚ ਕੁਝ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ। ਬੇਸ਼ੱਕ ਸਬਜ਼ੀ ਮੰਡੀ ‘ਚ ਭੀੜ ਪਹਿਲਾਂ ਤੋਂ ਘੱਟ ਵੇਖਣ ਨੂੰ ਮਿਲਦੀ ਹੈ। ਇਸ ਦੇ ਨਾਲ ਹੀ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਵੱਲੋਂ ਮੰਡੀ ਦੇ ਅੰਦਰ ਆਉਣ ਵਾਲੇ ਲੋਕਾਂ, ਜਿਨ੍ਹਾਂ ਨੇ ਮਾਸਕ ਨਹੀਂ ਲਾਏ ਗਏ, ਉਨ੍ਹਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਮੰਡੀ ‘ਚ ਰੇਹੜੀਆਂ ਵੀ ਬਹੁਤ ਘੱਟ ਨਜ਼ਰ ਆ ਰਹੀਆਂ ਹਨ, ਬਗੈਰ ਮਾਸਕ ਵਾਲਿਆਂ ਨੂੰ ਮੰਡੀ ‘ਚ ਐਂਟਰੀ ਨਹੀਂ ਦਿੱਤੀ ਜਾ ਰਹੀ। ਆਹ ਵੇਖੋ ਕਰਫਿਊ ਦਾ ਹਾਲ, ਕਿਤੇ ਨਜ਼ਰ ਨਹੀਂ ਆ ਰਹੀ ਕੈਪਟਨ ਦੀ ਸਖਤੀ ਇਸ ਦੇ ਨਾਲ ਦੂਜੇ ਪਾਸੇ ਕੁਝ ਰੇਹੜੀ ਵਾਲਿਆਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਸਵੇਰੇ ਚਾਰੇ ਵਜੇ ਤੋਂ ਪਹਿਲਾਂ ਰੇਹੜੀਆਂ ਮੰਡੀ ਦੇ ਅੰਦਰ ਪਹੁੰਚ ਗਈਆਂ ਕੇਵਲ ਉਹੀ ਆਪਣਾ ਸਾਮਾਨ ਲੱਦ ਕੇ ਬਾਹਰ ਆਉਂਦਿਆਂ ਹਨ, ਪਰ ਕੁਝ ਆਪਣੀਆਂ ਰੇਹੜੀਆਂ ਮੰਡੀ ਤੋਂ ਬਾਹਰ 200-300 ਮੀਟਰ ਦੀ ਦੂਰੀ ਲਾਉਂਦੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਾਨੂੰਨ ਸਾਰਿਆਂ ਲਈ ਇੱਕ ਹੈ ਤਾਂ ਸਾਨੂੰ ਵੀ ਰੇਹੜੀਆਂ ਮੰਡੀ ਦੇ ਅੰਦਰ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਨਹੀਂ ਤਾਂ ਇਨ੍ਹਾਂ ਨੂੰ ਵੀ ਅੱਗੇ ਤੋਂ ਬਾਹਰ ਹੀ ਰੱਖਿਆ ਜਾਵੇ। ਸੋਸ਼ਲ ਡਿਸਟੈਨਸਿੰਗ ਬਾਰੇ ਮਾਰਕੀਟ ਕਮੇਟੀ ਦੇ ਸੈਕਟਰੀ ਗੁਰਦੀਪ ਸਿੰਘ ਬਰਾੜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਪੂਰੇ ਤੇ ਪੁਖ਼ਤਾ ਪ੍ਰਬੰਧ ਕੀਤੇ ਗਏ। ਮੰਡੀ ਵਿੱਚ ਕਿਸੇ ਨੂੰ ਵੀ ਬਗੈਰ ਮਾਸਕ ਐਂਟਰ ਨਹੀਂ ਕਰਨ ਦਿੱਤਾ ਜਾ ਰਿਹਾ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget