ਪੜਚੋਲ ਕਰੋ

ਸਿਰਫਿਰੇ ਆਸ਼ਿਕ ਨੇ ਚੁੱਕਿਆ ਖੌਫ਼ਨਾਕ ਕਦਮ, ਫੈਸਬੁੱਕ ‘ਤੇ ਲਾਈਵ ਹੋ ਕੇ ਇਸ ਤਰ੍ਹਾਂ ਦਿੱਤੀ ਜਾਨ

ਫਿਲੌਰ ਨੇੜਲੇ ਪਿੰਡ ਰੂੜਕਾ ਕਲਾਂ ‘ਚ ਇੱਕ ਆਸ਼ਿਕ ਨੇ ਖੌਫ਼ਨਾਕ ਕਦਮ ਚੁੱਕਿਆ ਹੈ। ਉਸ ਨੇ ਪਹਿਲਾਂ ਆਪਣੀ ਕਥਿਤ ਪ੍ਰੇਮਿਕਾ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਤੇ ਫਿਰ ਖੁਦ ਫੈਸਬੁੱਕ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ।

  ਜਲੰਧਰ: ਫਿਲੌਰ ਨੇੜਲੇ ਪਿੰਡ ਰੂੜਕਾ ਕਲਾਂ ‘ਚ ਇੱਕ ਆਸ਼ਿਕ ਨੇ ਖੌਫ਼ਨਾਕ ਕਦਮ ਚੁੱਕਿਆ ਹੈ। ਉਸ ਨੇ ਪਹਿਲਾਂ ਆਪਣੀ ਕਥਿਤ ਪ੍ਰੇਮਿਕਾ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਤੇ ਫਿਰ ਖੁਦ ਫੈਸਬੁੱਕ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਅਸਲਮ ਖਾਨ ਨਾਂ ਦਾ ਇਹ ਵਿਅਕਤੀ ਪਿੰਡ ਦੀ ਇੱਕ ਵਿਧਵਾ ਔਰਤ ਮਨਪ੍ਰੀਤ ਕੌਰ ਨਾਲ ਸਬੰਧ ‘ਚ ਸੀ। ਉਹ ਪ੍ਰੇਮਿਕਾ ਨੂੰ ਜ਼ਹਿਰ ਦੇਣ ਤੋਂ ਬਾਅਦ ਫੈਸਬੁੱਕ ‘ਤੇ ਲਾਈਵ ਹੋਇਆ ਤੇ ਆਪਣਾ ਜੁਰਮ ਕਬੂਲਿਆ। ਇਸ ਦੌਰਾਨ ਉਸ ਨੇ ਮਨਪ੍ਰੀਤ ‘ਤੇ ਵੀ ਗੰਭੀਰ ਦੋਸ਼ ਲਾਏ। ਤੇ ਬਾਅਦ ‘ਚ ਜ਼ਹਿਰੀਲੀ ਦਵਾਈ ਖਾ ਕੇ ਆਤਮ-ਹੱਤਿਆ ਕਰ ਲਈ। ਅਸਲਮ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੁੱਤਰ ਦੀ ਮੌਤ ਬਾਰੇ ਉਦੋਂ ਪਤਾ ਚੱਲਿਆ ਜਦ ਕਿਸੇ ਨੇ ਇਹ ਦੱਸਿਆ ਕਿ ਉਨ੍ਹਾਂ ਦਾ ਬੇਟਾ ਫੈਸਬੁੱਕ ‘ਤੇ ਲਾਈਵ ਹੈ ਤੇ ਉਸ ਨੇ ਆਤਮ-ਹੱਤਿਆ ਕਰ ਲਈ। ਪੰਜਾਬ ਤੋਂ ਕੁੜੀ ਨੂੰ ਮੇਰਠ ਲਿਆ ਕੇ ਕੀਤਾ ਕਤਲ, ਇੱਕ ਸਾਲ ਬਾਅਦ ਇੰਜ ਹੋਇਆ ਖੁਲਾਸਾ ਉਹ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਦੋਸਤਾਂ ਨੂੰ ਮਿਲਣ ਜਾ ਰਿਹਾ ਹੈ।ਪਰ ਬਾਅਦ ‘ਚ ਅਜਿਹਾ ਕਦਮ ਚੁੱਕਿਆ। ਫਿਲਹਾਲ ਫਿਲੌਰ ਪੁਲਿਸ ਵਲੋਂ 174 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਤਹਿਤ ਕਾਰਵਾਈ ਕੀਤੀ ਜਾਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ

ABP Sanjha Top 10, 15 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 14 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026

School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 

Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ

Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ

Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 

Embed widget