ਪੜਚੋਲ ਕਰੋ

ਜਜ਼ਤ ਕੀਤੀ ਕਾਰ 'ਚ ਪਿਕਨਿਕ ਮਨਾਉਣ ਗਏ ਸੀ ਪੁਲਿਸ ਵਾਲੇ, ਮਾਲਕ ਨੇ ਜੀਪੀਐਸ ਨਾਲ ਕਰ ਦਿੱਤਾ ਲੌਕ

ਯੂਪੀ ਪੁਲਿਸ ਦੀ ਹੈਰਾਨ ਕਰ ਦੇਣ ਵਾਲੀ ਹਰਕਤ ਸਾਹਮਣੇ ਆਈ ਹੈ। ਦਰਅਸਲ ਲਖਨਊ 'ਚ ਲੜਾਈ-ਝਗੜੇ ਦੇ ਮਾਮਲੇ 'ਚ ਪੁਲਿਸ ਨੇ ਇੱਕ ਨੌਜਵਾਨ ਦੀ ਕਾਰ ਜ਼ਬਤ ਕੀਤੀ ਸੀ। ਕਾਰ ਦੇ ਮਾਲਕ ਨੂੰ ਅਗਲੇ ਦਿਨ ਇਸ ਨੂੰ ਥਾਣੇ ਤੋਂ ਲੈ ਜਾਣ ਲਈ ਕਿਹਾ ਗਿਆ।

ਲਖਨਊ: ਯੂਪੀ ਪੁਲਿਸ ਦੀ ਹੈਰਾਨ ਕਰ ਦੇਣ ਵਾਲੀ ਹਰਕਤ ਸਾਹਮਣੇ ਆਈ ਹੈ। ਦਰਅਸਲ ਲਖਨਊ 'ਚ ਲੜਾਈ-ਝਗੜੇ ਦੇ ਮਾਮਲੇ 'ਚ ਪੁਲਿਸ ਨੇ ਇੱਕ ਨੌਜਵਾਨ ਦੀ ਕਾਰ ਜ਼ਬਤ ਕੀਤੀ ਸੀ। ਕਾਰ ਦੇ ਮਾਲਕ ਨੂੰ ਅਗਲੇ ਦਿਨ ਇਸ ਨੂੰ ਥਾਣੇ ਤੋਂ ਲੈ ਜਾਣ ਲਈ ਕਿਹਾ ਗਿਆ। ਪੁਲਿਸ ਵਾਲਿਆਂ ਦਾ ਇੱਕ ਗਰੁੱਪ ਇਸ ਕਾਰ 'ਤੇ ਪਿਕਨਿਕ ਮਨਾਉਣ ਲਈ ਨਿਕਲ ਗਿਆ। ਕਾਰ 'ਚ ਜੀਪੀਐਸ ਸਿਸਟਮ ਲੱਗਿਆ ਹੋਇਆ ਸੀ, ਜਿਸ ਨਾਲ ਕਾਰ ਦੀ ਲੋਕੇਸ਼ਨ ਮਾਲਿਕ ਨੂੰ ਮਿਲ ਰਹੀ ਸੀ। ਜਦ ਕਾਰ ਦੇ ਮਾਲਿਕ ਨੂੰ ਇਹ ਗੱਲ ਪਤਾ ਚੱਲੀ ਤਾਂ ਉਸ ਨੇ ਕਾਰ ਹੀ ਲੌਕ ਕਰ ਦਿੱਤੀ। ਜਦ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਤਾਂ ਇਹ ਗੱਲ ਪੁਲਿਸ ਕਮਿਸ਼ਨਰ ਤੱਕ ਪਹੁੰਚ ਗਈ। ਪੁਲਿਸ ਕਮਿਸ਼ਨਰ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ। ਇਹ ਵੀ ਪੜ੍ਹੋ: ਜਾਅਲੀ ਦਸਤਾਵੇਜ਼ਾਂ ਨਾਲ 250 ਜ਼ਮਾਨਤਾਂ ਲੈਣ ਵਾਲੀ ਔਰਤ ਪੁਲਿਸ ਨੇ ਕੀਤੀ ਕਾਬੂ ਸ਼ਿਵ ਸੈਨਾ ਲੀਡਰ ਦੇ ਕਤਲ ਕੇਸ 'ਚ ਪੰਜਾਬ ਪੁਲਿਸ ਦਾ ਕਮਾਂਡੋ ਗ੍ਰਿਫ਼ਤਾਰ ਬਲਾਤਕਾਰ ਦੇ ਮੁਲਜ਼ਮ ਸਿਪਾਹੀ ਦੀ ਗੁੰਡਾਗਰਦੀ, ਥਾਣੇਦਾਰ ਸਣੇ ਪੁਲਿਸ ਟੀਮ ਨੂੰ ਚਾੜ੍ਹਿਆ ਕੁਟਾਪਾ

ਟਾਪ ਹੈਡਲਾਈਨ

ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget