ਪੜਚੋਲ ਕਰੋ

ਲੌਕਡਾਊਨ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਪੁਲਿਸ ਦੀ ਸਖ਼ਤੀ, ਦੋ ਦਿਨ ਵਿੱਚ ਹੀ ਕੱਟੇ 815 ਚਲਾਨ

ਦੇਸ਼ ‘ਚ ਲੌਕਡਾਊਨ 4.0 ਚੱਲ ਰਿਹਾ ਹੈ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਸ਼ਾਸਨ ਵੱਲੋਂ ਵੱਡੀ ਤਦਾਦ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਾਮ ਸੱਤ ਵਜੇ ਤੋਂ ਬਾਅਦ ਉਨੀ ਹੀ ਸਖ਼ਤੀ ਨਾਲ ਨਿਯਮਾਂ ਨੂੰ ਲਾਗੂ ਵੀ ਕਰਵਾਇਆ ਜਾ ਰਿਹਾ ਹੈ।

ਲੁਧਿਆਣਾ: ਦੇਸ਼ ‘ਚ ਲੌਕਡਾਊਨ 4.0 (Lockdown 4.0) ਚੱਲ ਰਿਹਾ ਹੈ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਸ਼ਾਸਨ (Ludhiana Administration) ਵੱਲੋਂ ਵੱਡੀ ਤਦਾਦ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਾਮ ਸੱਤ ਵਜੇ ਤੋਂ ਬਾਅਦ ਉਨੀ ਹੀ ਸਖ਼ਤੀ ਨਾਲ ਨਿਯਮਾਂ ਨੂੰ ਲਾਗੂ ਵੀ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ (Commissioner of Police) ਨੇ ਸੋਸ਼ਲ ਮੀਡੀਆ (Social media) ‘ਤੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਲੁਧਿਆਣਾ ਪੁਲਿਸ ਵੱਲੋਂ ਦੋ ਦਿਨ ‘ਚ ਕਿ 815 ਵਾਹਨਾਂ (Challan) ਦੇ ਹੀ ਚਲਾਨ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਲੌਕਡਾਊਨ 4.0 ਦੇ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਹੁਣ ਤੱਕ ਲੁਧਿਆਣਾ ਵਿੱਚ 135 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਜਦੋਂ ਕਿ 157 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 815 ਵਾਹਨਾਂ ਦੇ ਚਲਾਨ ਕੀਤੇ ਗਏ ਹਨ, ਜਿਨ੍ਹਾਂ ਚੋਂ 53 ਵਾਹਨ ਬੌਂਡ ਕੀਤਾ ਗਏ ਹਨ। ਇਸ ਦੇ ਨਾਲ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਕਿਉਂਕਿ ਇਹ ਢਿੱਲ ਉਨ੍ਹਾਂ ਨੂੰ ਕੰਮਕਾਰ ਲਈ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਟਾਈਮਿੰਗ ਲੋਕਾਂ ਨੂੰ ਢਿੱਲ ਦੌਰਾਨ ਦਿੱਤੀ ਗਈ ਹੈ ਉਹ ਬਹੁਤ ਸੋਚ ਵਿਚਾਰ ਕੇ ਦਿੱਤੀ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget