ਪੜਚੋਲ ਕਰੋ

ਲਗਜ਼ਰੀ ਗੱਡੀਆਂ ਚੋਰੀ ਕਰਨ ਵਾਲਾ ਗਰੋਹ ਪੁਲਿਸ ਅੜਿੱਕੇ, ਨੌਂ ਕਾਰਾਂ ਬਰਾਮਦ

ਪੁਲਿਸ ਦੇ ਨਾਰਕੋਟਿਕ ਸੈੱਲ ਨੇ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਨੂੰ 9 ਲਗਜ਼ਰੀ ਗੱਡੀਆਂ ਸਣੇ ਕਾਬੂ ਕੀਤਾ ਹੈ। ਐਸਪੀ ਨਾਰਕੋਟਿਕ ਸੈੱਲ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਕਰੇਟਾ ਕਾਰ 'ਚ ਸਵਾਰ ਨੌਜਵਾਨ ਨੂੰ ਰੋਕ ਕੇ ਜਦ ਕਾਰ ਦੇ ਕਾਗਜ਼ਾਤ ਚੈੱਕ ਕਰਵਾਉਣ ਲਈ ਕਿਹਾ ਤਾਂ ਨੌਜਵਾਨ ਪਾਸੋਂ ਉਹ ਕ੍ਰੇਟਾ ਕਾਰ ਚੋਰੀ ਦੀ ਨਿਕਲੀ।

ਤਰਨ ਤਾਰਨ: ਪੁਲਿਸ ਦੇ ਨਾਰਕੋਟਿਕ ਸੈੱਲ ਨੇ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਨੂੰ 9 ਲਗਜ਼ਰੀ ਗੱਡੀਆਂ ਸਣੇ ਕਾਬੂ ਕੀਤਾ ਹੈ। ਐਸਪੀ ਨਾਰਕੋਟਿਕ ਸੈੱਲ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਕਰੇਟਾ ਕਾਰ 'ਚ ਸਵਾਰ ਨੌਜਵਾਨ ਨੂੰ ਰੋਕ ਕੇ ਜਦ ਕਾਰ ਦੇ ਕਾਗਜ਼ਾਤ ਚੈੱਕ ਕਰਵਾਉਣ ਲਈ ਕਿਹਾ ਤਾਂ ਨੌਜਵਾਨ ਪਾਸੋਂ ਉਹ ਕ੍ਰੇਟਾ ਕਾਰ ਚੋਰੀ ਦੀ ਨਿਕਲੀ। ਪੰਜਾਬ 'ਚ ਲੋਕਾਂ ਨੂੰ ਨਹੀਂ ਬਰਡ ਫਲੂ ਤੋਂ ਡਰਨ ਦੀ ਲੋੜ! ਅਫਵਾਹਾਂ ਤੋਂ ਬਚਣ ਦੀ ਚੇਤਾਵਨੀ ਪੁੱਛਗਿੱਛ ਦੌਰਾਨ ਮੁਲਜ਼ਮ ਕਸ਼ਮੀਰ ਸਿੰਘ ਉਰਫ ਬੌਬੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਗੱਡੀਆਂ ਚੋਰੀ ਕਰਕੇ ਵੇਚਣ ਤੇ ਖਰੀਦਣ ਦਾ ਕੰਮ ਕਰਦਾ ਹੈ। ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਨਾਲ ਧਰਮਿੰਦਰ ਸਿੰਘ ਉਰਫ ਗੋਰਾ ਵਾਸੀ ਵਲਟੋਹਾ ਤੇ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਕਲਸੀਆਂ ਵੀ ਲਗਜ਼ਰੀ ਗੱਡੀਆਂ ਚੋਰੀ ਕਰਨ ਦਾ ਕੰਮ ਕਰਦੇ ਹਨ। ਟਰੰਪ ਦੀ ਛੁੱਟੀ! ਜੋਅ ਬਾਇਡੇਨ ਹੋਣਗੇ ਰਾਸ਼ਟਰਪਤੀ, ਕਾਂਗਰਸ ਨੇ ਸਵੀਕਾਰੇ ਚੋਣ ਨਤੀਜੇ ਉਨ੍ਹਾਂ ਦੱਸਿਆ ਕਿ ਕਸ਼ਮੀਰ ਸਿੰਘ ਨਾਲ ਗੱਡੀਆਂ ਚੋਰੀ ਕਰਨ ਵਾਲੇ ਦੋਨੋਂ ਮੁਲਜ਼ਮਾਂ 'ਤੇ ਪਹਿਲਾਂ ਵੀ ਗੱਡੀਆਂ ਚੋਰੀ ਕਰਨ ਦਾ ਕੇਸ ਦਰਜ ਹੈ। ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਕਸ਼ਮੀਰ ਸਿੰਘ ਦੀ ਨਿਸ਼ਾਨਦੇਹੀ ਤੇ ਕੁੱਲ 9 ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget