ਦੱਸ ਦਈਏ ਕਿ ਸਿੰਧੀਆ ਨੇ ਆਪਣਾ ਅਸਤੀਫਾ 9 ਮਾਰਚ ਨੂੰ ਹੀ ਪਾਰਟੀ ਹਾਈ ਕਮਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਸੀ। ਹੁਣ ਸਿੰਧੀਆ ਨੇ ਖੁਦ ਆਪਣੇ ਅਸਤੀਫੇ ਨੂੰ ਟਵਿਟਰ 'ਤੇ ਸ਼ੇਅਰ ਕੀਤਾ ਹੈ।
ਸਿੰਧੀਆ ਨੇ ਦਿੱਤਾ ਕਾਂਗਰਸ ਤੋਂ ਅਸਤੀਫਾ, ਜਾਣੋ ਅਗਲਾ ਐਕਸ਼ਨ
ਏਬੀਪੀ ਸਾਂਝਾ
Updated at:
10 Mar 2020 12:26 PM (IST)
ਕਾਂਗਰਸ ਦੇ ਜਨਰਲ ਸਕੱਤਰ ਜੋਤੀਰਾਦਿੱਤਿਆ ਸਿੰਧੀਆ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਮੀਦ ਕੀਤੀ ਜਾ ਰਹੀ ਹੈ ਕਿ ਜੋਤੀਰਾਦਿਤਿਆ ਸਿੰਧੀਆ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।
NEXT
PREV
ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਕਾਂਗਰਸ ਦੇ ਜਨਰਲ ਸੱਕਤਰ ਜੋਤੀਰਾਦਿੱਤਿਆ ਸਿੰਧੀਆ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਆਪਣੀ ਰਿਹਾਇਸ਼ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਸਤੀਫਾ ਦੇ ਦਿੱਤਾ। ਚਰਚਾ ਹੈ ਕਿ ਜੋਯੋਰਾਦਿਤਿਆ ਸਿੰਧੀਆ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।
ਦੱਸ ਦਈਏ ਕਿ ਸਿੰਧੀਆ ਨੇ ਆਪਣਾ ਅਸਤੀਫਾ 9 ਮਾਰਚ ਨੂੰ ਹੀ ਪਾਰਟੀ ਹਾਈ ਕਮਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਸੀ। ਹੁਣ ਸਿੰਧੀਆ ਨੇ ਖੁਦ ਆਪਣੇ ਅਸਤੀਫੇ ਨੂੰ ਟਵਿਟਰ 'ਤੇ ਸ਼ੇਅਰ ਕੀਤਾ ਹੈ।
ਦੱਸ ਦਈਏ ਕਿ ਸਿੰਧੀਆ ਨੇ ਆਪਣਾ ਅਸਤੀਫਾ 9 ਮਾਰਚ ਨੂੰ ਹੀ ਪਾਰਟੀ ਹਾਈ ਕਮਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਸੀ। ਹੁਣ ਸਿੰਧੀਆ ਨੇ ਖੁਦ ਆਪਣੇ ਅਸਤੀਫੇ ਨੂੰ ਟਵਿਟਰ 'ਤੇ ਸ਼ੇਅਰ ਕੀਤਾ ਹੈ।
- - - - - - - - - Advertisement - - - - - - - - -